ਪਠਾਨਕੋਟ, 6 ਨਵੰਬਰ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੇ ਅਧਿਕਾਰੀਆਂ ਵਲੋਂ ਵਰਤੀ ਜਾ ਮੁਸਤੈਦੀ ਵਜੋਂ ਅੱਜ ਤੱਕ ਕੋਈ ਵੀ ਅੱਗ ਲੱਗਣ ਦਾ ਵਾਕਿਆ ਦਰਜ ਨਹੀਂ ਕੀਤਾ ਗਿਆ। ਅੱਜ ਸਰਕਲ ਕਾਨਵਾਂ ਦੇ ਇੰਚਾਰਜ ਸ੍ਰੀ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ ਅਤੇ ਸਟਾਫ ਮੈਂਬਰਾਂ ਨੇ ਮੁਸਤੈਦੀ ਦਿਖਾਉਂਦੀਆਂ ਪਿੰਡ ਲਾਡਪਾਲਵਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀ ਤਿਆਰੀ ਕਰ ਰਹੇ ਕਿਸਾਨ ਨੂੰ ਸਮਝਾ ਕੇ ਅੱਗ ਬੁਝਾ ਦਿਤੀ ਗਈ। ਇਹ ਪ੍ਰਗਟਾਵਾ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤਾ।
ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਖੇਤੀ ਵਿੱਚ ਪਰਾਲੀ ਦੀ ਸੰਭਾਲ ਬਾਰੇ ਜਾਗਰੁਕ ਕਰਨ ਲਈ ਸੋਸ਼ਲ ਅਤੇ ਪ੍ਰਿਟ ਮੀਡੀਆ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਜਿਸ ਰਾਹੀ ਪਿਛਲੇ ਲੰਬੇ ਸਮੇਂ ਤੋਂ ਪਰਾਲੀ ਨੂੰ ਅੱਗ ਨਾਂ ਲਗਾਉਣ ਵਾਲੇ ਕੁਝ ਅਗਾਂਹਵਧੂ ਸੋਚ ਦੇ ਧਾਰਨੀ ਕਿਸਾਨਾਂ ਦੀਆਂ ਸਫਲ ਕਹਾਣੀਆਂ ਛਪਵਾਈਆਂ ਜਾ ਰਹੀਆਂ ਹਨ ਤਾਂ ਜੋ ਬਾਕੀ ਕਿਸਾਨ ਪ੍ਰੇਰਣਾ ਲੈ ਸਕਣ।ਉਨਾਂ ਦੱਸਿਆ ਕਿ ਬਲਾਕ ਪਠਾਨਕੋਟ ਵਿੱਚ ਕੁੱਲ 13663 ਹੈਕਟੇਅਰ ਰਕਬੇ ਵਿੱਚੋਂ 10906 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਸੀ ਜਿਸ ਤੋਂ ਤਕਰੀਬਨ ਸੱਤਰ ਹਜ਼ਾਰ ਟਨ ਝੋਨੇ ਦੀ ਪਰਾਲੀ ਪੈਦਾ ਹੋਈ ਹੈ।
ਉਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਨ ਦੀਆਂ ਵੱਖ ਵੱਖ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਪ੍ਰਦਰਸ਼ਤ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆਂ ਕਿ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟ੍ਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼,1.2 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ।ਉਨਾਂ ਦੱਸਿਆ ਕਿ ਗੁੱਜਰ ਭਾਈਚਾਰੇ ਨਾਲ ਸੰਬੰਧਤ ਪਸ਼ੂ ਪਾਲਕਾਂ ਵੱਲੋਂ ਵੀ ਵੱਡੀ ਪੱਧਰ ਤੇ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਦੇ ਤੌਰ ਤੇ ਸੰਭਾਲ ਲਈ ਜਾਂਦੀ ਹੈ।ਉਨਾਂ ਦੱਸਿਆ ਇਸ ਵਾਰ ਬਲਾਕ ਪਠਾਨਕੋਟ ਵਿੱਚ ਸੁਪਰ ਸੀਡਰ,ਚੌਪਰ,ਬੀਜ ਡਰਿਲਾਂ,ਉਲਟਾਵੀਆਂ ਹੱਲਾਂ ਸਬਸਿਡੀ ਤੇ ਦਿੱਤੀਆਂ ਗਈਆਂ ਹਨ ਤਾਂ ਜੋ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕੇ ਵਾਤਾਵਰਣ ਨੂੰ ਸ਼ੁਧ ਰੱਖਣ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕਣ।
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
EDITOR
CANADIAN DOABA TIMES
Email: editor@doabatimes.com
Mob:. 98146-40032 whtsapp