ਸੰਵਿਧਾਨ ਅਤੇ ਰਾਖਵਾਂਕਰਨ ਵਿਰੋਧੀ ਸਰਕਾਰ ਅਤੇ ਸੁਪਰੀਮ ਕੋਰਟ ਦੇ ਫ਼ੈਸਲਿਆਂ ਦੇ ਵਿਰੋਧ ਵਿੱਚ ਰੋਸ ਪ੍ਰਗਟ ਕਰ ਕੇ ਮੈਮੋਰੰਡਮ ਦਿੱਤੇ ਜਾਣ
ਸਾਰੇ ਮਿਲ ਕੇ ਸੰਵਿਧਾਨ ਬਚਾਓ, ਰਾਖਵਾਂਕਰਨ ਬਚਾਓ,ਦੇਸ਼ ਬਚਾਓ
ਗੜ੍ਹਦੀਵਾਲਾ 19 ਨਵੰਬਰ (ਚੌਧਰੀ) : ਛੱਬੀ ਨਵੰਬਰ ਉਨੀ ਸੌ ਪੰਜਾਹ ਦਾ ਦਿਨ ਸੰਵਿਧਾਨ ਦਿਵਸ ਦਿਨ ਹੈ ਇਸ ਦਿਨ ਸੰਵਿਧਾਨ ਅਡੌਪਟ ਕੀਤਾ ਗਿਆ ਸੀ ਜਿਸ ਵਿੱਚ ਸਾਡੇ ਲਈ ਸਭ ਕੁਝ ਦਿੱਤਾ ਗਿਆ ਹੈ ਗਜ਼ਟਿਡ ਅਤੇ ਨਾਨ ਗਜ਼ਟਿਡ ਐਸ.ਸੀ ਬੀ.ਸੀ ਇੰਪਲਾਈਜ਼ ਵੈੱਲਫ਼ੇਅਰ ਫ਼ੈਡਰੇਸ਼ਨ ਪੰਜਾਬ ਉੱਨੀ ਸੌ ਸਤੱਨਵੇ ਤੋਂ ਆਲ ਇੰਡੀਆ ਕਨਫੈਡਰੇਸ਼ਨ ਨਾਲ ਰਲਕੇ ਸੰਵਿਧਾਨ ਬਚਾਓ ਰਾਖਵਾਂਕਰਨ ਬਚਾਓ ਲਹਿਰ ਅਧੀਨ ਰਾਖਵਾਂਕਰਨ ਵਿਰੋਧੀ ਪੰਜ ਆਦੇਸ਼ਾਂ ਨੂੰ ਰੱਦ ਕਰਾਉਣ ਦੀ ਲੜਾਈ ਲੜੀ ਸੀ ਜਿਸ ਤੋਂ ਇਹ ਪੰਜੇ ਰਾਖਵਾਂਕਰਨ ਵਿਰੋਧੀ ਆਦੇਸ਼ ਵਾਪਸ ਹੋਏ ਅਤੇ 81ਵੀਂ 82ਵੀਂ 85ਵੀਂ ਸੰਵਿਧਾਨਕ ਸੋਧ ਹੋਂਦ ਵਿੱਚ ਆਈ. ਜਿਸ ਨਾਲ ਹਜ਼ਾਰਾਂ ਹੀ ਕਰਮਚਾਰੀਆਂ ਦੀਆਂ ਤਰੱਕੀਆਂ ਹੋਈਆਂ, ਸੀਨੀਆਰਤਾ ਦਾ ਲਾਭ ਮਿਲਿਆ, ਰਿਵਰਸ਼ਨਾਂ ਬੰਦ ਹੋਈਆਂ ਅਤੇ ਹਜ਼ਾਰਾਂ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲਿ
ਰਾਖਵਾਂਕਰਨ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਤਾਕਤਾਂ ਵੱਲੋਂ ਰਾਖਵਾਂਕਰਨ ਖੋਰਨ ਅਤੇ ਸੰਵਿਧਾਨ ਨੂੰ ਬਦਲਣ ਦੇ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ. ਸੁਪਰੀਮ ਕੋਰਟ ਵੱਲੋਂ ਵੀ ਗ਼ੈਰਸੰਵਿਧਾਨਕ ਤੇ ਰਾਖਵਾਂਕਰਨ ਵਿਰੋਧੀ ਫੈਸਲੇ ਕੀਤੇ ਜਾ ਰਹੇ ਹਨ ਜਿਵੇਂ ਕਿ ਰਾਖਵਾਂਕਰਨ ਮੌਲਿਕ ਅਧਿਕਾਰ ਨਹੀਂ ਹੈ ਅਤੇ ਹੁਣੇ ਹੀ ਸੁਪਰੀਮ ਕੋਰਟ ਦਾ ਫ਼ੈਸਲਾ ਕਿ ਚਾਰਦੀਵਾਰੀ ਦੇ ਅੰਦਰ ਐੱਸ.ਸੀ ਐੱਸ.ਟੀ ਐਕਟ ਲਾਗੂ ਨਹੀਂ ਹੋਏਗਾ ਉਹ ਚਾਰਦੀਵਾਰੀ ਦੇ ਅੰਦਰ ਕਿਸੇ ਵੀ ਇਸ ਸਮਾਜ ਨਾਲ ਸਬੰਧਤ ਵਿਅਕਤੀ ਦੀ ਕੀਤੀ ਬੇਇੱਜ਼ਤੀ ਭੇਦਭਾਵ ਨਹੀਂ ਹੋਏਗੀ ਅਤੇ ਇਹ ਕਾਨੂੰਨ ਲਾਗੂ ਨਹੀਂ ਹੋਵੇਗਾ।
ਇਸ ਤਰ੍ਹਾਂ ਐੱਸ.ਸੀ ਐੱਸ.ਟੀ ਐਕਟ ਵੀ ਖੋਰ ਦਿੱਤਾ ਗਿਆ ਅਤੇ ਸਰਕਾਰਾਂ ਰਾਹੀ ਨਿੱਜੀਕਰਨ ਦੇ ਦਰਵਾਜ਼ੇ ਖੋਲ੍ਹ ਕੇ ਸਰਕਾਰੀ ਨੌਕਰੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ ਜਿਸ ਤੋਂ ਸਾਨੂੰ ਸਮਝਣ ਦੀ ਲੋੜ ਹੈ ਅਤੇ ਸੁਚੇਤ ਹੋਣ ਦੀ ਲੋੜ ਹੈ ਅਤੇ ਜਦੋਂ ਅਸੀਂ ਛੱਬੀ ਨਵੰਬਰ ਨੂੰ ਇਸ ਦਿਨ ਨੂੰ ਬੜੇ ਚਾਅ ਨਾਲ ਮਨਾਉਂਦੇ ਹਾਂ ਉੱਥੇ ਹੀ ਸਾਨੂੰ ਭਾਰਤੀ ਸੰਵਿਧਾਨ ਨੂੰ ਬਚਾਉਣ ਤੇ ਰਾਖਵਾਂਕਰਨ ਬਚਾਉਣ ਦੇ ਲਈ ਵੀ ਲਾਮਬੰਦ ਹੋਣ ਦੀ ਲੋੜ ਹੈ ਤਾਂ ਕਿ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੀਆਂ ਕੁਰਬਾਨੀਆਂ ਦਾ ਮੁੱਲ ਕਾਇਮ ਰਹੇ.
ਆਓ ਸਾਰੇ ਰਲ ਕੇ ਛੱਬੀ ਨਵੰਬਰ ਨੂੰ ਭਾਰਤੀ ਸੰਵਿਧਾਨ ਦਿਵਸ ਨੂੰ ਮਨਾਈਏ ਅਤੇ ਕੇਂਦਰ ਅਤੇ ਪ੍ਰਾਂਤਕ ਸਰਕਾਰਾਂ ਦੀਆਂ ਭਾਰਤੀ ਸੰਵਿਧਾਨ ਵਿਰੋਧੀ ਅਤੇ ਰਾਖਵਾਂਕਰਨ ਵਿਰੋਧੀ ਚਾਲਾਂ ਨੂੰ ਭਾਜ ਦੇਈਏ.
ਪੰਜਾਬ ਦੇ ਸਾਰੇ ਸਬ ਡਿਵੀਜ਼ਨ ਹੈੱਡਕੁਆਰਟਰਾਂ ਤੇ ਇਹ ਦਿਨ ਮਨਾਇਆ ਜਾਵੇ ਅਤੇ ਸਰਕਾਰ ਅਤੇ ਸੁਪਰੀਮ ਕੋਰਟ ਦੇ ਰਾਖਵਾਂਕਰਨ ਅਤੇ ਸੰਵਿਧਾਨ ਵਿਰੋਧੀ ਫ਼ੈਸਲਿਆਂ ਦੇ ਖ਼ਿਲਾਫ਼ ਰੋਸ ਮਾਰਚ ਕੀਤੇ ਜਾਣ ਅਤੇ ਐਸ.ਡੀ.ਐਮ ਨੂੰ ਮੈਮੋਰੰਡਮ ਦਿੱਤੇ ਜਾਣ ਤਾਂ ਕਿ ਭਾਰਤੀ ਸੰਵਿਧਾਨ ਦੀ ਰਾਖੀ ਕੀਤੀ ਜਾ ਸਕੇ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp