ਗੁਰਦਾਸਪੁਰ 22 ਨਵੰਬਰ ( ਅਸ਼ਵਨੀ ) :- ਪੁਲਿਸ ਜਿ੍ਹਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਹੈਰੋਇਨ,ਨਸ਼ੇ ਵਾਲੇ ਕੈਪਸੂਲ ਤੇ ਗੋਲ਼ੀਆਂ ਅਤੇ ਚਰਸ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਅਤੇ 29 ਗ੍ਰਾਮ 80 ਮਿਲੀ ਗ੍ਰਾਮ ਹੈਰੋਇਨ,180 ਨਸ਼ੇ ਵਾਲੇ ਕੈਪਸੂਲ,115 ਨਸ਼ੇ ਵਾਲੀਆ ਗੋਲ਼ੀਆਂ ਅਤੇ 60 ਗ੍ਰਾਮ ਚਰਸ ਬਰਾਮਦ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਜੁਗਲ ਕਿਸ਼ੋਰ ਪੁਲਿਸ ਸਟੇਸ਼ਨ ਕਲਾਨੋਰ ਨੇ ਦਸਿਆ ਕਿ ਪੁਲਿਸ ਪਾਰਟੀ ਸਮੇਤ ਉਸ ਨੇ ਅਗਵਾਨ ਚੌਕ ਤੋਂ ਸੁੱਚਾ ਮਸੀਹ ਪੁੱਤਰ ਚਿਰਾਗ਼ ਮਸੀਹ ਵਾਸੀ ਧੀਦੋਵਾਲ ਨੂੰ ਸ਼ੱਕ ਪੈਣ ਉੱਪਰ ਰੋਕ ਕੇ ਪੁਲਿਸ ਸਟੇਸ਼ਨ ਕਲਾਨੋਰ ਵਿਖੇ ਸੁਚਿਤ ਕੀਤਾ ਤਾਂ ਸਹਾਇਕ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾਂ ਤੇ ਪੁੱਜ ਕੇ ਸੁੱਚਾ ਮਸੀਹ ਦੀ ਤਲਾਸ਼ੀ ਕੀਤੀ ਤਾਂ ਉਸ ਪਾਸੋਂ 4 ਗ੍ਰਾਮ 80 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ।
ਸਹਾਇਕ ਸਬ ਇੰਸਪੈਕਟਰ ਪ੍ਰਗਟ ਸਿੰਘ ਪੁਲਿਸ ਸਟੇਸ਼ਨ ਕਲਾਨੋਰ ਨੇ ਦਸਿਆ ਕਿ ਪੁਲਿਸ ਪਾਰਟੀ ਸਮੇਤ ਉਸ ਨੇ ਟੀ ਪੁਆਇੰਟ ਕਲਾਨੋਰ ਦੀ ਸਾਈਡ ਤੋਂ ਮੋਟਰ-ਸਾਈਕਲ ਤੇ ਆਏ ਗੁਰਜੰਟ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕਮਾਲਪੁਰ ਅਫ਼ਗ਼ਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਮੋਮੀ ਲਿਫ਼ਾਫ਼ਾ ਸੁੱਟਦੇ ਹੋਏ ਨੂੰ ਸ਼ਕ ਪੈਣ ਕਾਰਨ ਰੋਕ ਕੇ ਪੁਲਿਸ ਸਟੇਸ਼ਨ ਕਲਾਨੋਰ ਵਿਖੇ ਸੁਚਿਤ ਕੀਤਾ ਤਾਂ ਸਹਾਇਕ ਸਬ ਇੰਸਪੈਕਟਰ ਪਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾਂ ਤੇ ਪੁੱਜ ਕੇ 115 ਨਸ਼ੇ ਵਾਲੀਆ ਗੋਲ਼ੀਆਂ ਸਮੇਤ ਗਿ੍ਰਫਤਾਰ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਗੁਰਬਚਨਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਟੀ ਪੁਆਇੰਟ ਸਮਰਾਏ ਤੋਂ ਜਸਬੀਰ ਸਿੰਘ ਉਰਫ ਬਿੱਟੂ ਪੁੱਤਰ ਕਿਰਪਾਲ ਸਿੰਘ ਵਾਸੀ ਮਾਲੀ ਸਮਰਾਏ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਸਮੇਤ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਪਾਸੋਂ 180 ਨਸ਼ੀਲੇ ਕੈਪਸੂਲ ਬਰਾਮਦ ਹੋਏ ।
ਸਬ ਇੰਸਪੈਕਟਰ ਰਜਨੀ ਬਾਲਾ ਨੇ ਪੁਲਿਸ ਸਟੇਸ਼ਨ ਦੀਨਾਨਗਰ ਨੇ ਦਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਉਦੀਪੁਰ ਰੋਡ ਨੇੜੇ ਨੜੀਆਂ ਪਿੰਡ ਅਵਾਂਖਾ ਤੋਂ ਬੋਬੀ ਪੁੱਤਰ ਤਰਸੇਮ ਲਾਲ ਵਾਸੀ ਅਵਾਖਾ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਸਮੇਤ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਪਾਸੋਂ 60 ਗ੍ਰਾਮ ਚਰਸ ਬਰਾਮਦ ਹੋਏ ।
ਸਬ ਇੰਸਪੈਕਟਰ ਮੋਹਨ ਲਾਲ ਪੁਲਿਸ ਸਟੇਸ਼ਨ ਦੀਨਾਨਗਰ ਨੇ ਦਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿੱਚ ਟੀ ਪੁਆਇੰਟ ਪਨਿਆੜ ਮੋਜੂਦ ਸੀ ਕਿ ਦੋ ਨੋਜਵਾਨ ਕਿਰਨ ਕੁਮਾਰ ਪੁੱਤਰ ਬਲਜਿੰਦਰ ਕੁਮਾਰ ਅਤੇ ਦੀਪਕ ਕੁਮਾਰ ਪੁੱਤਰ ਸ਼ਾਮ ਲਾਲ ਵਾਸੀਆਨ ਜਲੰਧਰ ਪੁਲਿਸ ਨੂੰ ਵੇਖ ਕੇ ਘਬਰਾ ਕੇ ਉੱਥੋਂ ਖਿਸਕਣ ਲੱਗੇ ਨੂੰ ਸ਼ੱਕ ਪੈਣ ਉੱਪਰ ਰੋਕ ਕੇ ਚੈੱਕ ਕੀਤਾ ਤਾਂ ਕਿਰਨ ਕੁਮਾਰ ਪਾਸੋਂ 15 ਗ੍ਰਾਮ ਹੈਰੋਇਨ ਅਤੇ ਦੀਪਕ ਕੁਮਾਰ ਪਾਸੋਂ 10 ਗ੍ਰਾਮ ਹੀਰੋਇਨ ਬਰਾਮਦ ਹੋਈ।
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
- होशियारपुर को मतदाताओं को जागरूक करने में राज्य में मिला प्रथम स्थान
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
- होशियारपुर को मतदाताओं को जागरूक करने में राज्य में मिला प्रथम स्थान
- ਵੱਡੀ ਖ਼ਬਰ : ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ, ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਗੋਲੀਬਾਰੀ ਦੌਰਾਨ ਜਖਮੀ
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
EDITOR
CANADIAN DOABA TIMES
Email: editor@doabatimes.com
Mob:. 98146-40032 whtsapp