ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਉਜਰਤ ਕਾਨੂੰਨ ਵਿੱਚ ਸੋਧ ਕਰਕੇ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੇ ਸੁਪਨੇ ਕੀਤੇ ਚਕਨਾਚੂਰ
ਪਠਾਨਕੋਟ 24 ਨਵੰਬਰ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ/ਅਵਿਨਾਸ਼ ) : 26 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਕਿਰਤੀਆਂ ਦੇ ਹੱਕਾਂ ਦਾ ਘਾਣ ਕਰਨ ਵਾਲੇ ਮਜ਼ਦੂਰ ਵਿਰੋਧੀ ਸੋਧਾਂ ਕਰਨ ਦੇ ਵਿਰੋਧ ਵਿਚ ਦੇਸ਼ ਵਿਆਪੀ ਹੜਤਾਲ ਵਿੱਚ ਵਿਖੇ ਇਫਟੂ ਅਤੇ ਆਸ਼ਾ ਵਰਕਰ ਅਤੇ ਫੈਸੀਲੀਟੇਟਰਜ ਯੂਨੀਅਨ ਪੰਜਾਬ ਪਠਾਨਕੋਟ ਵਲੋਂ ਪੁੱਡਾ ਪਾਰਕ ਮਲਿਕਪੁਰ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਪਠਾਨਕੋਟ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ। ਰਜਨੀ ਘਰੋਟਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੋਦੀ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੀ ਸੰਕਟਮਈ ਸਥਿਤੀ ਵਿਚ ਮਜ਼ਦੂਰ ਵਿਰੋਧੀ ਨੀਤੀਆਂ ਲਿਆਉਣ ਦੀ ਨਿੰਦਾ ਕੀਤੀ ਗਈ। ਇਹ ਨਾ ਸੋਧਾਂ ਕਾਰਨ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਨੂੰ ਮਹੀਨਾ ਵਾਰ ਤਨਖਾਹ ਲਗਵਾਉਣ ਦੇ ਸੁਪਨੇ ਨੂੰ ਚਕਨਾਚੂਰ ਹੋਣ ਦੀ ਸੰਭਾਵਨਾ ਬਰਕਰਾਰ ਹੋ ਗਈ ਹੈ। ਇਸ ਲਈ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਕੋਲ ਤਿੱਖੇ ਸੰਘਰਸ਼ਾਂ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਰਹਿ ਗਿਆ ਹੈ। ਇਸ ਮੌਕੇ ਬਬਿਤਾ ਮਮੂਨ ਚਰਨਜੀਤ ਕੌਰ ਸ਼ਹਿਨਾਜ਼ ਬੁੱਗਲ ਬਧਾਨੀ ਨੇ ਦੋਸ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੀਆਂ ਹਰਿਆਣਾ ਪੈਟਰਨ ਤੇ ਮਾਣ ਭੱਤਾ ਦੇਣ ਸਮਾਰਟ ਫੋਨ ਲੈਣ ਅਤੇ ਕਰੋਨਾ ਮਹਾਂਮਾਰੀ ਭੱਤਾ ਬਣਦੀਆਂ ਸਹੂਲਤਾਂ ਦੇਣ ਵਿਚ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ। ਵਰਕਰਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਵਿੱਚ ਰਾਸ਼ਟਰਪਤੀ ਜੀ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ ਜਾਵੇਗਾ ਜਿਸ ਵਿਚ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਉਠਾਈਆਂ ਜਾਣਗੀਆਂ।
- LATEST : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 1ਅਪ੍ਰੈਲ ਤੋਂ ਅੱਜ ਪੰਜਾਬ ਦੇ ਸਾਰੇ ਸਕੂਲਾਂ ਦੇ ਸਮੇਂ ’ਚ ਤਬਦੀਲੀ ਬਾਰੇ ਟਵੀਟ
- Latest : ਮਹਾਦੇਵ ਮੰਦਰ ‘ਚ ਰਾਮ ਨੌਮੀ ‘ਤੇ ਵੱਡਾ ਹਾਦਸਾ, ਛੱਤ ਡਿੱਗਣ ਕਾਰਨ 30 ਤੋਂ ਵੱਧ ਲੋਕ 40 ਫੁੱਟ ਥੱਲੇ ਡਿੱਗੇ, 10 ਮੌਤਾਂ
- LATEST : AAP tariff policy another “shock” to Punjab Industry: Jaiveer Shergill
- ਵੱਡੀ ਖ਼ਬਰ : ਅੰਮ੍ਰਿਤਪਾਲ ਖਿਲਾਫ ਕਾਰਵਾਈ ਤੋਂ ਬਾਅਦ ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ ‘ਤੇ ਧਮਕੀਆਂ
- LATEST NEWS : #CM_BHAGWANT_MAAN ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਤੇ ਸਵਾਲ ਖੜ੍ਹੇ ਕਰ ਦਿੱਤੇ
- ਵੱਡੀ ਖ਼ਬਰ : Jalandhar Bypolls 2023 : ਭਾਰਤੀ ਚੋਣ ਕਮਿਸ਼ਨ (ECI) ਵੱਲੋਂ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ, 10 ਮਈ ਨੂੰ ਵੋਟਾਂ, ਨਤੀਜੇ 13 ਮਈ ਨੂੰ
- LATEST : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 1ਅਪ੍ਰੈਲ ਤੋਂ ਅੱਜ ਪੰਜਾਬ ਦੇ ਸਾਰੇ ਸਕੂਲਾਂ ਦੇ ਸਮੇਂ ’ਚ ਤਬਦੀਲੀ ਬਾਰੇ ਟਵੀਟ
- Latest : ਮਹਾਦੇਵ ਮੰਦਰ ‘ਚ ਰਾਮ ਨੌਮੀ ‘ਤੇ ਵੱਡਾ ਹਾਦਸਾ, ਛੱਤ ਡਿੱਗਣ ਕਾਰਨ 30 ਤੋਂ ਵੱਧ ਲੋਕ 40 ਫੁੱਟ ਥੱਲੇ ਡਿੱਗੇ, 10 ਮੌਤਾਂ
- LATEST : AAP tariff policy another “shock” to Punjab Industry: Jaiveer Shergill
- ਵੱਡੀ ਖ਼ਬਰ : ਅੰਮ੍ਰਿਤਪਾਲ ਖਿਲਾਫ ਕਾਰਵਾਈ ਤੋਂ ਬਾਅਦ ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ ‘ਤੇ ਧਮਕੀਆਂ
- LATEST NEWS : #CM_BHAGWANT_MAAN ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਤੇ ਸਵਾਲ ਖੜ੍ਹੇ ਕਰ ਦਿੱਤੇ
- ਵੱਡੀ ਖ਼ਬਰ : Jalandhar Bypolls 2023 : ਭਾਰਤੀ ਚੋਣ ਕਮਿਸ਼ਨ (ECI) ਵੱਲੋਂ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ, 10 ਮਈ ਨੂੰ ਵੋਟਾਂ, ਨਤੀਜੇ 13 ਮਈ ਨੂੰ
- BIG NEWS : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ TWEET ਬੈਨ ਹੋਣ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ
- ਵੱਡੀ ਖ਼ਬਰ : # FIRST VIDEO OF AMRITPAL SINGH : ਅਮ੍ਰਿਤਪਾਲ ਨੇ ਆਪਣੀ ਪਹਿਲੀ ਵੀਡੀਓ ਜਾਰੀ ਕੀਤੀ ਤੇ ਜਥੇਦਾਰ ਸਾਹਿਬ ਨੂੰ ਸਰਬਤ ਖ਼ਾਲਸਾ ਬੁਲਾਉਣ ਲਈ ਕਿਹਾ
- #PUNJAB_POLICE_TRANSFERS : ਐਸਐਸਪੀ ਜਲੰਧਰ ਸਮੇਤ 9 ਆਈਪੀਐਸ/ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ
- #Surrender of Amritpal Singh ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੇੜੇ ਆਤਮ ਸਮਰਪਣ ਕਰਨ ਦੀ ਚਰਚਾ ਤੇਜ਼ , ਸਖ਼ਤ ਸੁਰੱਖਿਆ
- ਵੱਡੀ ਖ਼ਬਰ : ਜਦੋਂ ਤੱਕ ਕਰਜ਼ਦਾਰਾਂ ਦਾ ਪੱਖ ਨਹੀਂ ਸੁਣਿਆ ਜਾਂਦਾ, ਉਦੋਂ ਤੱਕ ਉਨ੍ਹਾਂ ਦੇ ਖਾਤਿਆਂ ਨੂੰ ‘ਧੋਖਾਧੜੀ’ ਨਹੀਂ ਐਲਾਨਿਆ ਜਾਵੇਗਾ : ਸੁਪਰੀਮ ਕੋਰਟ
- #PUNJAB LATEST : ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ
- ਵੱਡੀ ਖ਼ਬਰ : #amritpal case : ਦੇਰ ਰਾਤ ਹੁਸ਼ਿਆਰਪੁਰ ਦੇ ਪਿੰਡ ਮਨਰਾਈਆਂ ਨੂੰ ਪੰਜਾਬ ਪੁਲਿਸ ਦੇ 700 ਤੋਂ ਵੱਧ ਜਵਾਨਾਂ ਨੇ ਘੇਰ ਲਿਆ, ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਇਨੋਵਾ ਕਾਰ ਵਿੱਚ ਹੋਣ ਦਾ ਸ਼ੱਕ, ਕਾਰ ਬਰਾਮਦ
- #AMAN_ARORA : CONSTITUTE WORKING GROUP TO FORMULATE CBG POLICY & SUBMIT REPORT BY APRIL END, AMAN ARORA DIRECTS OFFICIALS
- ਵੱਡੀ ਖ਼ਬਰ : ਖਾਲਿਸਤਾਨੀ ਸਮਰਥਕਾਂ ਖਿਲਾਫ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ, ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਹੋ ਸਕਦੇ ਨੇ ਰੱਦ
- #MURDER : ਪੰਜਾਬੀ ਨੌਜਵਾਨ ਤੇ ਉਸਦੀ ਪਤਨੀ ਦਾ ਵਿਦੇਸ਼ ਵਿਚ ਗੋਲ਼ੀਆਂ ਮਾਰ ਕੇ ਕਤਲ
- #Jathedar Giani Harpreet Singh : ਜੇਕਰ ਸਰਕਾਰ ਸਿੱਖ ਨੌਜਵਾਨਾਂ ਰਿਹਾਅ ਨਹੀਂ ਕਰਦੀ ਤਾਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਵਹੀਰ ਕੱਢ ਕੇ ਪੂਰੀ ਦੁਨੀਆ ਨੂੰ ਦੱਸਿਆ ਜਾਏਗਾ ਕਿ ਸਿੱਖਾਂ ਨਾਲ ਵਧੀਕੀਆਂ
- LATEST : ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ
- LATSET : ਅਗਲੇ 24 ਘੰਟਿਆਂ ਚ ਪੰਜਾਬ, ਹਿਮਾਚਲ ਪ੍ਰਦੇਸ਼ ਕੁਝ ਹਿੱਸਿਆਂ ਵਿੱਚ ਬਾਰਿਸ਼ ਤੇ ਗੜੇ ਪੈਣ ਦੀ ਸੰਭਾਵਨਾ
- #LATEST NEWS : KISAN-E-BAGHBANI APP LAUNCHED: FARMERS WILL GET INFORMATION OF VARIOUS SCHEMES AND CAN ALSO TRACK THEIR APPLICATION STATUS: JOURAMAJRA


EDITOR
CANADIAN DOABA TIMES
Email: editor@doabatimes.com
Mob:. 98146-40032 whtsapp



















