ਵੀਡੀਓ ਸਬੂਤਾਂ ਦੇ ਅਧਾਰ ‘ਤੇ ਕੀਤੀ ਗਈ ਕਾਰਵਾਈ
ਚੰਡੀਗੜ /ਹੁਸਿਆਰਪੁਰ ,1 ਦਸੰਬਰ(ਚੌਧਰੀ) : ਭਿ੍ਰਸ਼ਟਾਚਾਰ ਦੇ ਦੋਸ਼ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੀਡੀਓ ਸਬੂਤਾਂ ਦੇ ਅਧਾਰ ‘ਤੇ ਅੰਮਿ੍ਰਤਸਰ ਜ਼ਿਲੇ ਦੇ ਚਾਟੀਵਿੰਡ ਥਾਣੇ ਦੇ ਸੱਤ ਪੁਲਿਸ ਮੁਲਾਜ਼ਮਾਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਚੋਂ ਚਾਰ ਜਣਿਆਂ ਨੂੰ ਗਿ੍ਰਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਅੰਮਿ੍ਰਤਸਰ ਰੇਂਜ ਵੱਲੋਂ ਕੀਤੀ ਗਈ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਚਾਟੀਵਿੰਡ ਪਿੰਡ ਦੇ ਰਹਿਣ ਵਾਲੇ ਅਵਤਾਰ ਸਿੰਘ ਅਤੇ ਕੰਵਲਪ੍ਰੀਤ ਸਿੰਘ ਰਾਜ ਖਾਲਸਾ ਖੇਤੀ ਸਟੋਰ ਚਲਾ ਰਹੇ ਹਨ ਤੇ 22 ਅਗਸਤ, 2018 ਨੂੰ ਇਸੇ ਪਿੰਡ ਦੇ ਇਕ ਵਿਅਕਤੀ ਗੁਰਹਰਪ੍ਰੀਤ ਸਿੰਘ ਨੇ ਉਨਾਂ ਦੀ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਨੂੰ ਖ਼ਰਾਬ ਕਰ ਦਿੱਤਾ ਸੀ।ਇਸ ਮਗਰੋਂ ਕੰਵਲਪ੍ਰੀਤ ਸਿੰਘ ਬਲਦੇਵ ਸਿੰਘ, ਸੁਖਵੰਤ ਸਿੰਘ ਆਦਿ ਦੋਸ਼ੀ ਗੁਰਹਰਪ੍ਰੀਤ ਸਿੰਘ ਦੇ ਘਰ ਦੇ ਬਾਹਰ ਜਾ ਪਹੁੰਚੇ। ਇਸ ਤੋਂ ਬਾਅਦ ਗੁਰਹਰਪ੍ਰੀਤ ਸਿੰਘ ਨੇ ਆਪਣੇ ਹੋਰ ਸਾਥੀਆਂ ਨਾਲ ਕੰਵਲਪ੍ਰੀਤ ਸਿੰਘ, ਬਲਦੇਵ ਸਿੰਘ ਅਤੇ ਸੁਖਵੰਤ ਸਿੰਘ ‘ਤੇ ਹਮਲਾ ਕਰ ਦਿੱਤਾ ਅਤੇ ਉਹਨਾਂ ਨੂੰ ਜ਼ਖਮੀ ਕਰਕੇ ਮੌਕੇ ਤੋਂ ਫਰਾਰ ਹੋ ਗਏ।
ਬੁਲਾਰੇ ਨੇ ਅੱਗੇ ਦੱਸਿਆਕਿ ਇਸ ਕੇਸਵਿੱਚ ਪੁਲਿਸ ਵੱਲੋਂ ਗੁਰਹਰਪ੍ਰੀਤ ਅਤੇ ਹੋਰਨਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 323, 324, 427, 148,149 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਤੇ ਪੜਤਾਲ ਦੌਰਾਨ ਪੁਲਿਸ ਵਲੋਂ ਉਕਤ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਆਈ.ਪੀ. ਸੀ. ਦੀ ਧਾਰਾ 326 ਵੀ ਜੋੜ ਦਿੱਤੀ ਗਈ।ਬਾਅਦ ਵਿੱਚ ਇਹ ਦੋਸ਼ੀ ਪੁਲਿਸ ਮੁਲਾਜ਼ਮਾਂ ਵਿੱਚ ਏ.ਐਸ.ਆਈ ਮਹਿੰਦਰ ਸਿੰਘ,ਏ.ਐਸ.ਆਈ ਕੁਲਦੀਪ ਸਿੰਘ (ਹੁਣ ਮਿ੍ਰਤਕ),ਹੌਲਦਾਰ ਪਲਵਿੰਦਰ ਸਿੰਘ,ਹੌਲਦਾਰ ਰਾਮ ਸਿੰਘ, ਸਿਪਾਹੀ ਰਾਜਬੀਰ ਸਿੰਘ, ਸਿਪਾਹੀ ਹਰਪਿੰਦਰ ਸਿੰਘ, ਸਿਪਾਹੀ ਪਲਵਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਲਾਟਾ ਸਿੰਘ ਨੇ ਸ਼ਿਕਾਇਤਕਰਤਾ ਬਲਦੇਵ ਦੇ ਭਰਾ ਸੁਖਦੇਵ ਸਿੰਘ ਕੋਲੋਂ ਵੱਖ ਵੱਖ ਮੌਕਿਆਂ ‘ਤੇ 65,000 ਰੁਪਏ ਦੀ ਰਿਸ਼ਵਤ ਲਈ ਸੀ ਤੇ ਉਸ ਕੋਲ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਵੀਡੀਓ ਸਬੂਤ ਹਨ।
ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤਕਰਤਾ ਵਲੋਂ ਕੀਤੀ ਸ਼ਿਕਾਇਤ ‘ਤੇ ਜਾਂਚ ਦੌਰਾਨ ਉਪਰੋਕਤ ਪੁਲਿਸ ਕਰਮਚਾਰੀਆਂ ਖਿਲਾਫ ਰਿਸ਼ਵਤਖੋਰੀ ਦੇ ਦੋਸ਼ ਸਹੀ ਪਾਏ ਗਏ ਅਤੇ ਬਿਊਰੋ ਨੇ ਹੌਲਦਾਰ ਰਾਮ ਸਿੰਘ, ਸਿਪਾਹੀ ਪਲਵਿੰਦਰ ਸਿੰਘ, ਸਿਪਾਹੀ ਹਰਪਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਦੇ ਲਾਟਾ ਸਿੰਘ ਨੂੰ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਗਿ੍ਰਫਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਾਜ਼ਮਾਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਜਾਰੀ ਹੈ। ਦੋਸ਼ੀਆਂ ਖਿਲਾਫ ਵਿਭਾਗੀ ਕਾਰਵਾਈ ਦੀ ਸਿਫ਼ਾਰਸ਼ ਵੀ ਕੀਤੀ ਜਾਵੇਗੀ।
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
EDITOR
CANADIAN DOABA TIMES
Email: editor@doabatimes.com
Mob:. 98146-40032 whtsapp