22 ਨਵੇਂ ਪਾਜੇਟਿਵ ਕੇਸ ਆਉਣ ਨਾਲ ਕੋਵਿਡ ਪਾਜੇਟਿਵ ਕੇਸਾਂ ਦੀ ਗਿਣਤੀ 7428 ਹੋਈ
ਹੁਸ਼ਿਆਰਪੁਰ 17 ਦਸੰਬਰ (ਚੌਧਰੀ ) : ਜਿਲੇ ਵਿੱਚ ਅੱਜ ਕੋਰੋਨਾ ਦੇ ਸ਼ੱਕੀ ਲੱਛਣਾ ਵਾਲੇ ਅਤੇ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਵਾਲੇ 1349 ਵਿਆਕਤੀਆ ਦੇ ਸੈਪਲ ਲਏ ਗਏ ਅਤੇ 1318 ਸੈਪਲਾ ਦੀ ਲੈਬ ਤੋ ਰਿਪੋਟ ਮਿਲਣ ਨਾਲ 22 ਨਵੇ ਪਾਜੇਟਿਵ ਕੇਸ ਮਿਲੇ ਹਨ ਜਿਨਾਂ ਵਿੱਚੋ 7 ਕੇਸ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਜਦ ਕਿ 15 ਕੇਸ ਜਿਲੇ ਦੇ ਵੱਖ ਵੱਖ ਸਿਹਤ ਸੰਸਥਾਵਾਂ ਦੇ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋ ਲੈ ਕੇ ਹੁਣ ਤੱਕ ਸ਼ੱਕੀ ਲੱਛਣਾ ਵਾਲੇ 218434ਵਿਆਕਤੀਆਂ ਦੇ ਸੈਪਲ ਲਏ ਗਏ ਹਨ ਤੇ ਹੁਣ ਤੱਕ 7428 ਪਾਜੇਟਿਵ ਕੇਸ ਜਦ ਕੇ 210391 ਸੈਪਲ ਨੈਗਟਿਵ ਪਾਏ ਗਏ ਹਨ । 2107 ਸੈਪਲਾੰ ਦੀ ਰਿਪੋਟ ਦਾ ਇੰਤਜਾਰ ਹੈ । 6999ਵਿਆਕਤੀ ਇਸ ਬਿਮਾਰੀ ਤੋ ਨਜਾਤ ਪਾ ਚੁੱਕੇ ਹਨ ਅਤੇ 142 ਐਕਟਿਵ ਕੇਸ ਹਨ । ਕੋਰੋਨਾ ਬਿਮਾਰੀ ਤੋ 287ਵਿਆਕਤੀਆਂ ਨੇ ਆਪਣੀ ਜਿੰਦਗੀ ਨੂੰ ਹਾਰਿਆ ਹੈ।
ਅੱਜ ਤਿੰਨ ਮੋਤਾਂ ਹੋਈਆਂ ਹਨ (1) ਪਹਿਲੀ ਮੌਤ 85 ਸਾਲਾ ਵਿਆਕਤੀ ਵਾਸੀ ਜਲੋਵਾਲ ਖਨੂਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (2) ਦੂਜੀ ਮੌਤ 48 ਸਾਲਾ ਔਰਤ ਬਸਤੀ ਬੀਨੇਵਾਲ ਦੀ ਮੋਤ ਪੀ. ਜੀ.ਆਈ ਚੰਡੀਗੜ (3) ਤੀਜੀ ਮੌਤ 49 ਸਾਲਾ ਵਿਆਕਤੀ ਵਾਸੀ ਇਸਲਾਮਾਬਾਦ ਦੀ ਮੌਤ ਹੋਮ ਆਈਲਸੋਲੇਸ਼ਨ ਵਿੱਚ ਹੋਈ ਹੈ। ਇਸ ਮੋਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਤੋ ਬਾਹਰ ਨਿਕਲਣ ਸਮੇ ਮੂੰਹ ਤੋ ਮਾਸਿਕ ਲਗਾਉਣ , ਸਮਾਜਿਕ ਦੂਰੀ ਰੱਖਣ ,ਹੱਥਾਂ ਦੀ ਸਫਾਈ ਅਤੇ ਸ਼ੱਕੀ ਲੱਛਣ , ਪਾਜੇਟਿਵ ਵਿਆਕਤੀ ਦੇ ਸਪੰਰਕ ਵਿੱਚ ਆਉਣ ਸਮੇ ਨਜਦੀਕੀ ਸਿਹਤ ਸੰਸਥਾੰ ਤੋ ਆਪਣਾ ਕੋਵਿਡ 19 ਦਾ ਟੈਸਟ ਜਰੂਰ ਕਰਵਾਉਣ । ।
- ਡਾ.ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ, ਦੋ ਮਾਸੂਮ ਬੱਚਿਆਂ ਦਾ ਬਾਪ ਸੀ ਜਤਿੰਦਰ ਸਿੰਘ
- #HOSHIARPUR : 25 ਡੇਂਗੂ ਦੇ ਕੇਸ ਜਦੋਂਕਿ ਪੂਰੇ ਜ਼ਿਲ੍ਹੇ ਵਿੱਚ 89 ਕੇਸ ਸਾਹਮਣੇ ਆਏ
- #MP_RAJ : ਫੁਗਲਾਣਾ ਤੋਂ ਹੁਸ਼ਿਆਰਪੁਰ ਫਗਵਾੜਾ ਮੁੱਖ ਸੜਕ ਨੂੰ 52 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ
- #Minister_ Jouramajra : Punjab aims to diversify mineral exploration beyond traditional resources
- #DC_HOSHIARPUR : ਕਿਸਾਨਾਂ ਨੂੰ ਅਪੀਲ : ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਸ਼ੂਆਂ ਦੀ ਖੁਰਾਕ ਵਜੋਂ ਵਰਤਣ, ਵੱਖ-ਵੱਖ ਪਿੰਡਾਂ ਦਾ ਦੌਰਾ
- ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਅੱਜ ਵੱਡੀ ਮੀਟਿੰਗ
- ਡਾ.ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ, ਦੋ ਮਾਸੂਮ ਬੱਚਿਆਂ ਦਾ ਬਾਪ ਸੀ ਜਤਿੰਦਰ ਸਿੰਘ
- #HOSHIARPUR : 25 ਡੇਂਗੂ ਦੇ ਕੇਸ ਜਦੋਂਕਿ ਪੂਰੇ ਜ਼ਿਲ੍ਹੇ ਵਿੱਚ 89 ਕੇਸ ਸਾਹਮਣੇ ਆਏ
- #MP_RAJ : ਫੁਗਲਾਣਾ ਤੋਂ ਹੁਸ਼ਿਆਰਪੁਰ ਫਗਵਾੜਾ ਮੁੱਖ ਸੜਕ ਨੂੰ 52 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ
- #Minister_ Jouramajra : Punjab aims to diversify mineral exploration beyond traditional resources
- #DC_HOSHIARPUR : ਕਿਸਾਨਾਂ ਨੂੰ ਅਪੀਲ : ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਸ਼ੂਆਂ ਦੀ ਖੁਰਾਕ ਵਜੋਂ ਵਰਤਣ, ਵੱਖ-ਵੱਖ ਪਿੰਡਾਂ ਦਾ ਦੌਰਾ
- ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਅੱਜ ਵੱਡੀ ਮੀਟਿੰਗ
- ਕਬੱਡੀ ਖਿਡਾਰੀ ਗੁਰਵਿੰਦਰ ਸਿੰਘ (29) ਵੱਲੋਂ ਆਤਮ ਹੱਤਿਆ
- #PUNJAB_ELECTION : ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ, ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
- #MINISTER_ZIMPA : ਜਨਤਾ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਕੋਸ਼ਿਸ਼, ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
- #DC_HOSHIARPUR ਕੋਮਲ ਮਿੱਤਲ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ, ਅਧਿਆਪਕ ਦਿਵਸ ਮੌਕੇ ਵੋਕੇਸ਼ਨਲ ਲੈਕਚਰਾਰ ਪਲਵਿੰਦਰ ਸਿੰਘ ਨਾਰੂ ਨੰਗਲ ਸਨਮਾਨਿਤ
- ਅਣਗਹਿਲੀ ਲਈ ਸਕੂਲ ਮੁਖੀ ਹੋਵੇਗਾ ਜ਼ਿੰਮੇਵਾਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆ ਮਾਰਚ 2025, ਫਾਰਮ ਭਰਨ ਸਬੰਧੀ ਸ਼ਡਿਊਲ ਜਾਰੀ,
- ਰਾਹੁਲ ਗਾਂਧੀ ਖਿਲਾਫ ਬਿਆਨ ਦੇਣ ‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖਿਲਾਫ ਐੱਫਆਈਆਰ ਦਰਜ
- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਨੇ ਸਮਾਗਮ ਦੀ ਸ਼ੁਰੂਆਤ ਨਵਜੰਮੀਆਂ ਬੱਚੀਆਂ ਦੇ ਨਾਂ ‘ਤੇ ਪੌਦੇ ਲਗਾ ਕੇ ਕੀਤੀ
- ਵੱਡੀ ਖ਼ਬਰ : ਅਮੇਰਿਕਾ ਦੀ ਅਦਾਲਤ ਨੇ ਖਾਲਿਸਤਾਨੀ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਭਾਰਤ ਸਰਕਾਰ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਸਾਬਕਾ ਰਾਅ ਚੀਫ਼ ਸਾਮੰਤ ਗੋਇਲ ਨੂੰ ਸੰਮਨ ਜਾਰੀ
- LATEST:: #DGP_PUNJAB :: PUNJAB POLICE BOOKS DSP VAVINDER MAHAJAN FOR CONNIVING WITH DRUG SUPPLIERS
- BIG NEWS PUNJAB : IAS ਅਧਿਕਾਰੀ ਦੇ ਘਰ ED ਦਾ ਛਾਪਾ, 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਕਈ ਸ਼ੱਕੀ ਦਸਤਾਵੇਜ਼ ਬਰਾਮਦ
- #PATHANKOT_RAJAN : ਅਰੋੜਾ ਵੱਲੋਂ ਅਧਿਆਪਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਤੱਮ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦਾ ਕੀਤਾ ਗਿਆ ਸਨਮਾਨ
- LATEST NEWS : Vigilance Bureau arrests Anurag Batra, an accomplice of deputy director RK Singla accused in food grains scam
- BIG NEWS LATEST : ਵਿਜੀਲੈਂਸ ਬਿਊਰੋ : ਮੁਕੇਰੀਆਂ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
- #CM_MAAN : ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
- ਵੱਡੀ ਖ਼ਬਰ : ਕੈਨੇਡਾ : ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ : ਅਗਲੇ ਸਾਲ ਇਹ ਗਿਣਤੀ 10 ਫੀਸਦੀ ਤੱਕ ਘੱਟ ਕੀਤੀ ਜਾਵੇਗੀ : ਪ੍ਰਧਾਨ ਮੰਤਰੀ ਟਰੂਡੋ
- Latest : CM Bhagwant Mann asks to Centre to Address Punjab’s Paddy Storage Concerns
- BIG NEWS PUNJAB : नकाबपोश हथियारबंद लुटेरे बैंक से 25 लाख रुपये लूटकर फरार
- BIG NEWS : ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨੇ ਭਾਰਤ ਵਿੱਚ ‘ਵਨ ਨੇਸ਼ਨ ਵਨ ਇਲੈਕਸ਼ਨ’ ਦੇ ਪ੍ਰਸਤਾਵ ਨੂੰ ਮਨਜ਼ੂਰੀ
- LATEST : ਹੁਸ਼ਿਆਰਪੁਰ ਸਕੂਲਾਂ ਦਾ ਅਚਨਚੇਤ ਨਿਰੀਖਣ, ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼**
EDITOR
CANADIAN DOABA TIMES
Email: editor@doabatimes.com
Mob:. 98146-40032 whtsapp