*ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲੇ 25 ਲੱਖ ਰੁਪਏ ਤੇ ਸਰਕਾਰੀ ਨੌਕਰੀ *
ਹੁਸ਼ਿਆਰਪੁਰ 18 ਦਸੰਬਰ (ਚੌਧਰੀ) : ਬੇਗਮਪੁਰਾ ਟਾਈਗਰ ਫ਼ੋਰਸ ਦੀ ਮੀਟਿੰਗ ਮੁੱਖ ਦਫਤਰ ਵਿਖੇ ਹੋਈ ਫੋਰਸ ਦੇ ਆਗੂਆ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਨੇ ਕਿਹਾ ਕਿ ਬੀਜੇਪੀ ਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਜੋ ਤਿੰਨ ਕਾਨੂੰਨ ਬਣਾਏ ਗਏ ਹਨ ਉਨ੍ਹਾਂ ਦੇ ਖਿਲਾਫ ਪੂਰੇ ਦੇਸ਼ ਵਿੱਚ ਸਮਾਜ ਦੇ ਹਰ ਵਰਗ ਭਾਵੇਂ ਉਹ ਕਿਸੇ ਵੀ ਜਾਤ ਧਰਮ ਦਾ ਹੋਵੇ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾ ਰਹੀ ਹੈ ਅੰਦੋਲਨ ਦਾ ਰੂਪ ਹੁਣ ਇੰਨਾ ਤਿੱਖਾ ਹੋ ਚੁੱਕਾ ਹੈ ਕਿ ਲੋਕ ਭਾਵੁਕ ਹੋ ਕੇ ਅਤੇ ਮੋਦੀ ਦੇ ਖ਼ਿਲਾਫ਼ ਗੁੱਸਾ ਜ਼ਾਹਿਰ ਕਰਦਿਆਂ ਆਤਮਹੱਤਿਆ ਕਰਨ ਤੱਕ ਦਾ ਵੱਡਾ ਫੈਸਲਾ ਕਰ ਚੁੱਕੇ ਹਨ।ਬੀਤੇ ਦਿਨੀ ਇਕ ਮਹਾਂਪੁਰਸ਼ਾਂ ਵੱਲੋਂ ਮੋਦੀ ਨੂੰ ਇਹ ਸੰਦੇਸ਼ ਦਿੰਦੇ ਹੋਏ ਕੀ ਅਸੀਂ ਇਸ ਸੰਘਰਸ਼ ਵਿੱਚ ਸ਼ਹੀਦ ਹੋਣਾ ਮਨਜ਼ੂਰ ਕਰਦੇ ਹਾਂ ਪ੍ਰੰਤੂ ਪਿੱਛੇ ਹਟਣਾ ਜਾਂ ਝੁੱਕਣਾ ਮਨਜੂਰ ਨਹੀਂ ਅਨੁਸਾਰ ਆਪਣੇ ਆਪ ਨੂੰ ਗੋਲੀ ਮਾਰ ਕੇ ਸ਼ਹੀਦ ਕਰ ਲਿਆ ਇਸ ਤਰ੍ਹਾਂ ਸੰਘਰਸ਼ ਵਿੱਚ ਹਿੱਸਾ ਲੈਂਦਿਆਂ ਕਈ ਯੋਧਿਆਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਜਿਸ ਵਿਚ ਕੁਲਵਿੰਦਰ ਸਿੰਘ ਬਾਗਪੁਰ ਸਤੌਰ ਪਿੰਡ ਦੇ ਵਾਸੀ ਵੀ ਮੋਦੀ ਖ਼ਿਲਾਫ਼ ਜੰਗ ਲੜਦੇ ਹੋਏ ਹਮੇਸ਼ਾਂ ਲਈ ਅਮਰ ਹੋ ਗਿਆ ਇਸ ਸੰਘਰਸ਼ ਵਿੱਚ ਹਿੱਸਾ ਲੈਂਦਿਆਂ ਕਈ ਯੋਧਿਆਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਆਗੂਆਂ ਨੇ ਕਿਹਾ ਕਿ ਸਮਾਜ ਇਨ੍ਹਾਂ ਦੀਆਂ ਸ਼ਹੀਦੀਆਂ ਨੂੰ ਕਦੇ ਵੀ ਨਹੀਂ ਭੁੱਲੇਗਾ ਇਨ੍ਹਾਂ ਸ਼ਹੀਦਾਂ ਦਾ ਦੋਸ਼ੀ ਨਰਿੰਦਰ ਮੋਦੀ ਅਤੇ ਉਸ ਦੇ ਸਹਿਯੋਗੀ ਹਨ ਜਿਹੜੇ ਮਾਵਾਂ ਦੇ ਪੁੱਤ ਮਰਵਾ ਕੇ ਅਜੇ ਤੱਕ ਟੱਸ ਤੋਂ ਮੱਸ ਨਹੀਂ ਹੋ ਰਹੇ ਉਹਨਾ ਕਿਹਾ ਕਿ ਇਸ ਤਰ੍ਹਾਂ ਦੀ ਗੰਦੀ ਅਤੇ ਘਟੀਆ ਰਾਜਨੀਤੀ ਕਦੇ ਨਹੀਂ ਦੇਖੀ ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੇਤਾਵਾਂ ਦਾ ਕੋਈ ਰਿਸ਼ਤੇਦਾਰ ਵੀ ਅਚਾਨਕ ਮਰ ਜਾਵੇ ਤਾਂ ਇਕ ਦਿਨ ਦਾ ਸਰਕਾਰੀ ਸੋਗ ਮਨਾਉਂਦੇ ਹਨ ਪ੍ਰੰਤੂ ਹੁਣ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਅਤੇ ਆਮ ਲੋਕ ਮਰ ਰਹੇ ਹਨ ਤਾਂ ਇਨ੍ਹਾਂ ਉੱਪਰ ਕੋਈ ਅਸਰ ਨਹੀਂ ਹੁੰਦਾ ਕਿਉਂਕਿ ਇਹ ਲੋਕ ਦੇਸ਼ ਦੀ ਜਨਤਾ ਨਾਲ ਕੋਈ ਪਿਆਰ ਭਾਵਨਾ ਨਹੀਂ ਰੱਖਦੇ ਸਿਰਫ਼ ਵੋਟਾਂ ਲੈਣ ਤਕ ਹੀ ਸੀਮਤ ਹੁੰਦੇ ਹਨ ਆਗੂਆਂ ਨੇ ਬਾਕੀ ਰਾਜਨੀਤਕ ਪਾਰਟੀਆਂ ਤੇ ਦੋਸ਼ ਲਗਾਓੁਦਿਆ ਕਿਹਾ ਕੀ ਇਹ ਕਿਸਾਨ ਹਿਤੈਸ਼ੀ ਹੋਣ ਦਾ ਸਿਰਫ਼ ਢੌਂਗ ਕਰ ਰਹੇ ਹਨ ਨਹੀਂ ਤਾਂ ਬੀਜੇਪੀ ਦੇ ਖ਼ਿਲਾਫ਼ ਇਕਮੁੱਠ ਹੋ ਕੇ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਪੱਧਰ ਤੇ ਵੱਡੇ ਰੋਸ ਪ੍ਰਦਰਸ਼ਨ ਹਰ ਰੋਜ਼ ਜਾਰੀ ਹੁੰਦੇ ਪਰੰਤੂ ਇਹ ਰਾਜਨੀਤੀ ਪਾਰਟੀ ਦੇ ਆਗੂ ਸਿਰਫ਼ ਇੱਕ ਦੂਜੇ ਤੇ ਚਿੱਕੜ ਉਛਾਲ ਕੇ ਮਜ਼ਾ ਲੈ ਰਹੇ ਹਨ ਅਤੇ ਕਿਸਾਨ ਪਹਿਲਾਂ ਦੀ ਤਰ੍ਹਾਂ ਅੱਜ ਵੀ ਮਰ ਰਿਹਾ ਹੈ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸੰਘਰਸ਼ ਵਿੱਚ ਜਿੰਨੇ ਲੋਕ ਸ਼ਹੀਦ ਹੋਏ ਹਨ ਉਨ੍ਹਾਂ ਸਾਰਿਆਂ ਦੇ ਜਾਨੀ ਮਾਲੀ ਨੁਕਸਾਨ ਦਾ ਜ਼ਿੰਮੇਵਾਰ ਨਰਿੰਦਰ ਮੋਦੀ ਅਤੇ ਬੀਜੇਪੀ ਹੈ ਇਨ੍ਹਾਂ ਤੇ ਐਫ ਆਈ ਆਰ ਦੀ ਦੀ ਮੰਗ ਕਰਨ ਬੇਗਮਪੁਰਾ ਟਾਈਗਰ ਫੋਰਸ ਮੰਗ ਕਰਦੀ ਹੈ ਕਿ ਕਿਸਾਨ ਸੰਘਰਸ਼ ਵਿਚ ਸ਼ਹੀਦ ਹੋਏ ਸਾਥੀਆਂ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਅਤੇ ਘੱਟ ਤੋ ਘੱਤ ਲੱਖ ਰੁਪਏ ਤੁਰੰਤ ਦਿੱਤਾ ਜਾਵੇ ਅਤੇ ਇਸ ਦੇ ਜ਼ਿੰਮੇਵਾਰ ਨਰਿੰਦਰ ਮੋਦੀ ਅਤੇ ਕੈਬਨਿਟ ਮੰਤਰੀਆਂ ਤੇ ਪਰਚਾ ਦਰਜ ਕੀਤਾ ਜਾਵੇ ਆਗੂਆਂ ਨੇ ਕਿਹਾ ਕਿ ਕਿਸਾਨ ਆਪਣਾ ਬੁਰਾ ਭਲਾ ਸਮਝਣ ਦੀ ਸਮਝ ਰੱਖਦੇ ਹਨ ਇਸ ਮੌਕੇ ਹੋਰਨਾ ਤੋ ਇਲਾਵਾ ਕੌਮੀ ਪ੍ਰਧਾਨ ਅਸੋਕ ਸੱਲਣ , ਕੌਮੀ ਜਨਰਲ ਸੈਕਟਰੀ ਅਵਤਾਰ ਬਸੀ ਖਵਾਜੂ , ਪੰਜਾਬ ਪ੍ਰਧਾਨ ਤਾਰਾ ਚੰਦ , ਉੱਪ ਪ੍ਰਧਾਨ ਪੰਜਾਬ ਨਰੇਸ ਕੁਮਾਰ ਬੱਧਣ , ਚੇਅਰਮੈਨ ਤਰਸੇਮ ਦੀਵਾਨਾ , ਪ੍ਰਧਾਨ ਤੇ ਜਿਲ੍ਹਾ ਇੰਚਾਰਜ ਅਮਰਜੀਤ ਸੰਧੀ , ਸੋਮਦੇਵ ਸੰਧੀ , ਇੰਚਾਰਜ ਬੀਰਪਾਲ , ਬੱਬੂ ਸਿੰਗੜੀਵਾਲ , ਜੱਸੀ ਸਿੰਗੜੀਵਾਲ , ਜਤਿੰਦਰ ਜੱਸਾ ਨੰਦਨ , ਸੁਖਦੇਵ ਅਸਲਾਮਾਬਾਦ , ਹੰਸਰਾਜ ਰਾਣਾ , ਅਸੋਕ ਕੁਮਾਰ ਬੜੀ ਬਸੀ ਆਦਿ ਹਾਜਰ ਸਨ ।
- LATEST : ਸ੍ਰੀ ਕਰਤਾਰਪੁਰ ਸਾਹਿਬ ( ਪਾਕਿਸਤਾਨ ) ਵਿਖੇ ਸਭ ਰੰਗ ਸਾਹਿਤ ਸਭਾ ਗੁਰਦਾਸਪੁਰ ਵੱਲੋਂ ਕਵੀ ਦਰਬਾਰ
- LATEST : VIGILANCE BUREAU ARRESTS ACCOMPLICE OF PATWARI TAKING RS 3,000 BRIBE FOR MUTATION OF LAND
- बड़ी ख़बर : बाबा साहेब डॉ. भीमराव अंबेडकर के पोते यशवंत अंबेडकर ने होशियारपुर से नामांकन पत्र दाखिल किया
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- LATEST : ਸ੍ਰੀ ਕਰਤਾਰਪੁਰ ਸਾਹਿਬ ( ਪਾਕਿਸਤਾਨ ) ਵਿਖੇ ਸਭ ਰੰਗ ਸਾਹਿਤ ਸਭਾ ਗੁਰਦਾਸਪੁਰ ਵੱਲੋਂ ਕਵੀ ਦਰਬਾਰ
- LATEST : VIGILANCE BUREAU ARRESTS ACCOMPLICE OF PATWARI TAKING RS 3,000 BRIBE FOR MUTATION OF LAND
- बड़ी ख़बर : बाबा साहेब डॉ. भीमराव अंबेडकर के पोते यशवंत अंबेडकर ने होशियारपुर से नामांकन पत्र दाखिल किया
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
- होशियारपुर को मतदाताओं को जागरूक करने में राज्य में मिला प्रथम स्थान
- ਵੱਡੀ ਖ਼ਬਰ : ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ, ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਗੋਲੀਬਾਰੀ ਦੌਰਾਨ ਜਖਮੀ
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
EDITOR
CANADIAN DOABA TIMES
Email: editor@doabatimes.com
Mob:. 98146-40032 whtsapp