(ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦਾ ਚੈੱਕ ਪੱਤਰਕਾਰ ਅਸ਼ਵਨੀ ਕਪੂਰ ਦੀ ਪਤਨੀ ਵੀਨਾ ਕਪੂਰ ਨੂੰ ਸੌਂਪਦੇ ਹੋਏ)
ਪੱਤਰਕਾਰ ਅਸ਼ਵਨੀ ਕਪੂਰ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ 10 ਲੱਖ ਰੁਪਏ ਦਾ ਚੈੱਕ
ਕੋਵਿਡ-19 ਕਾਰਨ ਪੈਦਾ ਹੋਏ ਸਿਹਤ ਸੰਕਟ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ‘ਚ ਪੱਤਰਕਾਰਾਂ ਨੇ ਨਿਭਾਈ ਅਹਿਮ ਭੂਮਿਕਾ
ਹੁਸ਼ਿਆਰਪੁਰ, 25 ਦਸੰਬਰ(ਚੌਧਰੀ) : ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਪੱਤਰਕਾਰ ਅਸ਼ਵਨੀ ਕਪੂਰ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ ਕਿਸੇ ਪੱਤਰਕਾਰ ਦੀ ਮੌਤ ਹੋ ਜਾਣ ‘ਤੇ ਐਲਾਨੀ 10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਚੈੱਕ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਸਮੇਤ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਰਹੂਮ ਪੱਤਰਕਾਰ ਅਸ਼ਵਨੀ ਕਪੂਰ ਦੀ ਪਤਨੀ ਵੀਨਾ ਕਪੂਰ ਨੂੰ ਚੈੱਕ ਸੌਂਪਦਿਆਂ ਕਿਹਾ ਕਿ ਪੱਤਰਕਾਰ ਭਾਈਚਾਰੇ ਦੀ ਸਮਾਜ ਦੇ ਹਰ ਖੇਤਰ ਨੂੰ ਵੱਡੀ ਦੇਣ ਹੈ ਜਿਸ ਨੂੰ ਕਦੇ ਵੀ ਅਣਗੌਲਿਆਂ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮੌਜੂਦਾ ਕੋਵਿਡ ਸੰਕਟ ਦੌਰਾਨ ਵੀ ਪੱਤਰਕਾਰਾਂ ਨੇ ਪੂਰੀ ਤਨਦੇਹੀ ਅਤੇ ਸ਼ਿੱਦਤ ਨਾਲ ਕੰਮ ਕਰਦਿਆਂ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਸੁਚੇਤ ਰਹਿਣ ਲਈ ਸਮੇਂ-ਸਮੇਂ ਸਿਰ ਲੋੜੀਂਦੀ ਜਾਣਕਾਰੀ ਹੇਠਲੇ ਪੱਧਰ ਤੱਕ ਪਹੁੰਚਾਉਣ ‘ਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੇ ਵੀ ਕੋਰੋਨਾ ਵਿਰੁੱਧ ਜੰਗ ਵਿੱਚ ਫਰੰਟ ਲਾਈਨ ਵਰਕਰਾਂ ਵਜੋਂ ਕੰਮ ਕਰਦਿਆਂ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।
ਸੁੰਦਰ ਸ਼ਾਮ ਅਰੋੜਾ ਨੇ ਪੱਤਰਕਾਰ ਅਸ਼ਵਨੀ ਕਪੂਰ ਅਤੇ ਉਨ੍ਹਾਂ ਵੱਲੋਂ ਚਾਰ ਦਹਾਕਿਆਂ ਤੋਂ ਵੱਧ ਸਮਾਂ ਕੀਤੀ ਪੱਤਰਕਾਰੀ ਨੂੰ ਯਾਦ ਕਰਦਿਆਂ ਕਿਹਾ ਕਿ ਕਪੂਰ ਇੱਕ ਸਮਰਪਿਤ ਪੱਤਰਕਾਰ ਦੇ ਨਾਲ-ਨਾਲ ਚੰਗੇ ਇਨਸਾਨ ਸਨ ਜਿਨ੍ਹਾਂ ਨੇ ਪੱਤਰਕਾਰੀ ਪ੍ਰਤੀ ਆਪਣੇ ਫਰਜ਼ ਪੇਸ਼ੇਵਾਰਾਨਾ ਕਦਰਾਂ ਕੀਮਤਾਂ ਨਾਲ ਨਿਭਾਏ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਪਰਿਵਾਰ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕਾਰਨ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਜਾਂ ਪੀਲੇ ਕਾਰਡ ਧਾਰਕ ਪੱਤਰਕਾਰ ਦੀ ਮੌਤ ਹੋ ਜਾਣ ‘ਤੇ 10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਗਿਆ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਕੇਸ਼ ਮਰਵਾਹਾ, ਅਸ਼ਵਨੀ ਕਪੂਰ ਦੇ ਪੁੱਤਰ ਕਨਵ ਕਪੂਰ, ਨਿਧੀ ਕਪੂਰ, ਰਮਨ ਕਪੂਰ, ਹਰੀਸ਼ ਸੈਣੀ ਆਦਿ ਮੌਜੂਦ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp