ਹੈਰੋਇਨ ਅਤੇ ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਦੋ ਕਾਬੂ


ਗੁਰਦਾਸਪੁਰ 25 ਦਸੰਬਰ ( ਅਸ਼ਵਨੀ ) :- ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ 4 ਗ੍ਰਾਮ ਹੈਰੋਇਨ ਅਤੇ 95 ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
               
ਪੁਲਿਸ ਸਟੇਸ਼ਨ ਭੈਣੀ ਮੀਆਂ ਖਾਂ ਦੀ ਪਲਿਸ ਵੱਲੋਂ ਇਕ ਨਾਕਾ ਬੰਦੀ ਦੋਰਾਨ ਮੋੜ ਪੱਕੀ ਸੜਕ ਫੱਤੂ ਬਰਕਤਾਂ ਤੋਂ ਹਰਿੰਦਰ ਸਿੰਘ ਉਰਫ ਹਿੰਦਾ ਪੁੱਤਰ ਸਤਨਾਮ ਵਾਸੀ ਮੁੰਨਣ ਨੂੰ ਕਾਬੂ ਕਰਕੇ ਉਸ ਪਾਸੋ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ।
                 
ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਬੈਕ ਸਾਈਡ ਬੱਸ ਸਟੈਂਡ ਗੁਰਦਾਸਪੁਰ ਤੋਂ ਰਾਹੁਲ ਪੁੱਤਰ ਰੂਪ ਨਰਾਇਣ ਵਾਸੀ ਡੱਡੂ ਮਾਜਰਾ ਚੰਡੀਗੜ ਨੂੰ ਕਾਬੂ ਕਰਕੇ 95 ਨਸ਼ੇ ਵਾਲ਼ੀਆਂ ਗੋਲ਼ੀਆਂ ਬਰਾਮਦ ਕੀਤੀਆਂ ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply