ਗੜਦੀਵਾਲਾ 10 ਜਨਵਰੀ (ਚੌਧਰੀ ) : ਮਾਨਗੜ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 94 ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਸੁਖਪਾਲ ਸਿੰਘ ਸਹੋਤਾ, ਗਗਨਪ੍ਰੀਤ ਮੋਹਾਂ,ਗੁਰਮੇਲ ਸਿੰਘ ਬੁੱਢੀ ਪਿੰਡ,ਅਵਤਾਰ ਸਿੰਘ ਮਾਨਗੜ ,ਹਰਵਿੰਦਰ ਜੌਹਲ ,ਮਨਦੀਪ ਸਿੰਘ ਭਾਨਾ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਉਨਾਂ ਦੇ ਬਣਦੇ ਹੱਕ ਦੇਣ ਦੀ ਬਜਾਏ ਉਨਾਂ ਨੂੰ ਮੀਟਿੰਗਾਂ ਵਿੱਚ ਵਾਰ ਵਾਰ ਬੁਲਾ ਕੇ ਜ਼ਲੀਲ ਕਰਨ ਦੀ ਕੋਸਸਿ ਕਰ ਰਹੀ ਹੈ, ਜਿਸ ਕਾਰਨ ਕਿਸਾਨਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ।ਕਿਸਾਨਾਂ ਨੇ ਕਿਹਾ ਕਿ 24 ਜਨਵਰੀ ਨੂੰ ਟੋਲ ਪਲਾਜ਼ਾ ਮਾਨਗੜ ਤੋਂ ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਰਹਿਨੁਮਾਈ ਹੇਠ ਭਾਰੀ ਗਿਣਤੀ ਵਿੱਚ ਕਿਸਾਨਾਂ ਦਾ ਜਥਾ ਟਰੈਕਟਰਾਂ ਤੇ ਵੱਡੇ ਪੱਧਰ ਤੇ ਸ਼ਮੂਲੀਅਤ ਕਰੇਗੀ ਕਰੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਜਾ ਰਹੀ ਟਰੈਕਟਰ ਪਰੇਡ ਮੋਦੀ ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗੀ। ਇਸ ਮੌਕੇ ਪਿੰਡ ਬੰਗਾਲੀਪੁਰ ਉਡਰਾਂ ਦੀਆਂ ਸੰਗਤਾਂ ਵੱਲੋਂ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਮਾਨਗੜ ਟੋਲ ਪਲਾਜ਼ਾ ਵਿਖੇ ਵਿਸੇਸ ਤੌਰ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਕੀਰਤਨੀਏ ਭਾਈ ਮੋਹਣ ਸਿੰਘ ਬਾਹਲਾ ਅਤੇ ਢਾਡੀ ਸੁਖਵੀਰ ਸਿੰਘ ਚੌਹਾਨ ਵੱਲੋਂ ਢਾਡੀ ਵਾਰਾਂ ਗਾਕੇ ਅਤੇ ਕਿਸਾਨਾਂ ਨੂੰ ਦਿੱਲੀ ਅੰਦੋਲਨ ਵਿਖੇ ਵੱਡੇ ਪੱਧਰ ਤੇ ਪਹੁੰਚ ਕੇ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਅਸ਼ੋਕ ਕੁਮਾਰ ਜਾਜਾ,ਕੁਲਦੀਪ ਸਿੰਘ ਭਾਨਾ, ਮਾਸਟਰ ਗੁਰਚਰਨ ਸਿੰਘ ਕਾਲਰਾ, ਡਾ ਮੋਹਨ ਸਿੰਘ ਮੱਲੀ ,ਉਂਕਾਰ ਸਿੰਘ ਚੰਡੀਦਾਸ, ਜਰਨੈਲ ਸਿੰਘ ਜੰਡੋਰ, ਦਵਿੰਦਰ ਸਿੰਘ ਪੰਨਵਾਂ, ਤਰਸੇਮ ਸਿੰਘ ਅਰਗੋਵਾਲ, ਬਲਵੀਰ ਸਿੰਘ ਟੁੰਡ, ਸਰਪੰਚ ਹਰਜਿੰਦਰ ਸਿੰਘ ਚੰਡੀਦਾਸ, ਸੁਖਦੀਪ ਸਿੰਘ, ਕਾਮਰੇਡ ਸੰਤੋਖ ਸਿੰਘ, ਜਤਿੰਦਰ ਸਿੰਘ ਮੰਡ, ਜਤਿੰਦਰ ਸਿੰਘ ਸੱਗਲਾ, ਗੋਪਾਲ ਕਿ੍ਰਸ਼ਨ ਭਾਨਾ, ਮਾਸਟਰ ਹਰਭਜਨ ਸਿੰਘ ,ਪੰਜਾਬ ਸਿੰਘ ,ਜਗਜੀਤ ਸਿੰਘ ਜੰਡੋਰ, ਮਨਿੰਦਰਜੀਤ ਸਿੰਘ ਸੱਗਲਾ, ਜਥੇਦਾਰ ਹਰਪਾਲ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
EDITOR
CANADIAN DOABA TIMES
Email: editor@doabatimes.com
Mob:. 98146-40032 whtsapp