ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਐਮ ਐਸ ਸੀ ਕੈਮਿਸਟਰੀ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ 12 ਜਨਵਰੀ (ਚੌਧਰੀ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐੱਮ ਐੱਸ ਸੀ ਕੈਮਿਸਟਰੀ ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਸ਼ਾਨਦਾਰ ਪ੍ਰਦਰਸ਼ਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ ਅਮਰਦੀਪ ਗੁਪਤਾ ਨੇ ਦੱਸਿਆ ਕਿ ਪ੍ਰਿਆ ਕੁਮਾਰੀ 81.45%, ਸਿਮਰਨਜੀਤ ਕੌਰ ਨੇ 81. 35%.ਅੰਕ ਤੇ ਸਵਿੰਕੀ ਨੇ 81.15 % ਅੰਕ ਪ੍ਰਾਪਤ ਕਰਕੇ ਕ੍ਰਮਵਾਰ ਕਾਲਜ ਵਿੱਚੋਂ ਪਹਿਲਾ, ਦੂਜਾ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ ਅਮਰਦੀਪ ਗੁਪਤਾ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਵਧਾਈ ਵਿਦਿਆਰਥੀਆਂ ਨੂੰ ਦਿੰਦਿਆਂ ਇਸ ਦਾ ਸਿਹਰਾ ਵਿਭਾਗ ਦੇ ਮੁਖੀ ਪ੍ਰੋ ਕਮਲ ਕਿਸ਼ੋਰ, ਡਾ  ਰਾਜੇਸ਼ ਕੁਮਾਰ, ਡਾ ਗਿਰੀਸ਼ ਕੁਮਾਰ,ਡਾ ਧਰਮਿੰਦਰ ਅਤੇ ਡਾ ਖੁਸ਼ਬੂ ਸਿਰ ਬੰਨ੍ਹਿਆ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply