ਗੜ੍ਹਦੀਵਾਲਾ, 18 ਜਨਵਰੀ(ਚੌਧਰੀ ) : ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਮਾਨਗੜ੍ਹ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੇ ਅੱਜ 102 ਵੇਂ ਦਿਨ ਵੀ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਬਾਜ਼ੀ ਕੀਤੀ ਗਈ।ਇਸ ਮੌਕੇ ਗਗਨਪ੍ਰੀਤ ਮੋਹਾਂ,ਹਰਵਿੰਦਰ ਸਿੰਘ ਥੇਂਦਾ,ਅਵਤਾਰ ਸਿੰਘ ਮਾਨਗੜ੍ਹ,ਤਰਸੇਮ ਸਿੰਘ ਅਰਗੋਵਾਲ, ਗੁਰਮੇਲ ਸਿੰਘ ਬੁੱਢੀਪਿੰਡ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਕਿਸਾਨੀ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਦੋਸ਼ ਦਾ ਅੰਨਦਾਤਾ ਮਿੱਟੀ ਨਾਲ ਮਿੱਟੀ ਹੋ ਕੇ ਸੋਨਾ ਉਗਾਉਂਦਾ ਹੈ,ਪਰ ਜਦ ਕਿਸਾਨ ਨੂੰ ਆਪਣੀ ਫ਼ਸਲ ਦੀ ਸਹੀਕੀਮਤ ਨਹੀਂ ਮਿਲਦੀ ਤਾਂ ਕਿਸਾਨ ਖ਼ੁਦਕੁਸ਼ੀਆਂ ਦੀ ਰਾਹ ਤੇ ਤੁਰ ਪੈਂਦਾ ਹੈ। ਕਰਜ਼ੇ ਦੀ ਮਾਰ ਤਾਂ ਪਹਿਲਾਂ ਹੀ ਕਿਸਾਨ ਨੂੰ ਅੱਗੇ ਵਧਣ ਨਹੀਂ ਦੇ ਰਹੀ ਤੇ ਉੱਪਰੋਂ ਕੇਂਦਰ ਦੀ ਮੋਦੀ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਕਿਸਾਨੀ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ।ਇਸ ਮੌਕੇ ਡਾ. ਮਝੈਲ ਸਿੰਘ, ਬਲਵੀਰ ਸਿੰਘ ਕੇਸੋਪੁਰ,ਭੁਪਿੰਦਰ ਸਿੰਘ ਬਲਾਲਾ,ਪੰਜਾਬ ਸਿੰਘ, ਜਥੇਦਾਰ ਹਰਪਾਲ ਸਿੰਘ, ਮਨਜੀਤ ਸਿੰਘ ਖਾਨਪੁਰ,ਜਰਨੈਲ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ,ਗੋਪਾਲ ਸਿੰਘ,ਜਸਵੀਰ ਸਿੰਘ, ਕਮਲਪਾਲ ਸਿੰਘ,ਦਿਲਬਾਗ ਸਿੰਘ,ਮਹਿੰਦਰ ਸਿੰਘ ਗੁਰਵਿੰਦਰ ਕੌਰ, ਅਮਨਪ੍ਰੀਤ ਕੌਰ,ਮਨਜੀਤ ਕੌਰ,ਰਾਜਵਿੰਦਰ ਕੌਰ,ਪ੍ਰੀਆ ਠਾਕੁਰ , ਸ਼ਿਵਾਨੀ ਤੇ ਹੋਰ ਵੱਡੀ ਗਿਣਤੀ ‘ਚ ਕਿਸਾਨ ਮੌਜੂਦ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp