ਗੜ੍ਹਦੀਵਾਲਾ 22 ਜਨਵਰੀ (ਚੌਧਰੀ) : ਮਾਨਗੜ੍ਹ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੇ 105 ਵੇਂ ਦਿਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟਸਿਆਪਾ ਕੀਤਾ। ਇਸ ਮੌਕੇ ਹਰਵਿੰਦਰ ਸਿੰਘ ਥਿੰਦਾ,ਮਨਦੀਪ ਸਿੰਘ ਭਾਨਾ, ਤਰਸੇਮ ਸਿੰਘ ਅਰਗੋਵਾਲ, ਅਵਤਾਰ ਸਿੰਘ ਮਾਨਗੜ੍ਹ,ਮਨਜੀਤ ਸਿੰਘ ਖਾਨਪੁਰ ਆਦਿ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਬਣਾ ਕੇ ਕਿਸਾਨੀ ਦਾ ਘਾਣ ਕਰਨ ‘ਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ ‘ਤੇ ਮਜਬੂਰਨ ਸੰਘਰਸ਼ ਕਰਨਾ ਪੈ ਰਿਹਾ ਹੈ, ਪਰ ਕੇਂਦਰ ਸਰਕਾਰ ਜੋ ਕਾਰਪੋਰੇਟ ਘਰਾਣਿਆਂ ਤੇ ਪੂੰਜੀਪਤੀਆਂ ਦੀ ਸ਼ਹਿ ‘ਤੇ ਜੋ ਕਰ ਰਹੀ ਹੈ, ਇਸ ਨੂੰ ਕਿਸਾਨ ਅਤੇ ਹਰ ਵਰਗ ਦੇ ਲੋਕ ਭਲੀ ਭਾਂਤ ਜਾਣ ਚੁੱਕੇ ਹਨ। ਹੁਣ ਦੇਸ਼ ਵਾਸੀ ਇਕਜੁੱਟ ਹੋ ਕੇ ਦਿੱਲੀ ਵਿਖੇ ਕਿਸਾਨੀ ਸੰਘਰਸ਼ਆਪਣਾ ਪੂਰਨ ਸਮਰਥਨ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਦੇਸ਼ ਦਾ ਭਲਾ ਚਾਹੁੰਦੀ ਹੈ ਤਾਂ ਉਹ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰੋ ਨਹੀਂ ਤਾਂ ਆਉਣ ਵਾਲੇ ਦਿਨਾਂ ‘ਚ ਕੇਂਦਰ ਸਰਕਾਰ ਨੂੰ ਇਸ ਦੇ ਨਤੀਜੇ ਭਿਆਨਕ ਵੀ ਭੁਗਤਣੇ ਪੈ ਸਕਦੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ 26 ਜਨਵਰੀ ਨੂੰ ਜੋ ਦਿੱਲੀ ਵਿਖੇ ਟਰੈਕਟਰ ਰੈਲੀ ਕੱਢੀ ਜਾਵੇਗੀ। ਇਸ ਸਬੰਧੀ ਗੰਨਾ ਸੰਘਰਸ਼ ਕਮੇਟੀ ਦਸੂਹਾ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤੇ 23 ਜਨਵਰੀ ਨੂੰ ਸਵੇਰੇ ਸਾਢੇ 8 ਵਜੇ ਮਾਨਗੜ੍ਹ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਟਰੈਕਟਰ ਰਾਹੀਂ ਚਾਲੇ ਪਾਵੇਗਾ ਜੋ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਟਰੈਕਟਰ ਕਾਫਲੇ ਨਾਲ ਰਲ ਕੇ ਇਕ ਵੰਡੇ ਜਲੌਅ ਦੇ ਰੂਪ ‘ਚ ਦਿੱਲੀ ਵੱਲ ਕਿਸਾਨੀ ਸੰਘਰਸ਼ ਨੂੰ ਆਪਣਾ ਸਮਰਥਨ ਦੇਣ ਲਈ ਕੂਚ ਕਰੇਗਾ।ਇਸ ਮੌਕੇ ਸਤਪਾਲ ਸਿੰਘ ਹੀਰਾਹਾਰ,ਡਾ. ਮਝੈਲ ਸਿੰਘ, ਜਥੇਦਾਰ ਹਰਪਾਲ ਸਿੰਘ,ਕੁਲਦੀਪ ਸਿੰਘ ਭਾਨਾ, ਜਰਨੈਲ ਸਿੰਘ ਰੰਧਾਵਾ, ਨੰਬਰਦਾਰ ਸੁਖਵੀਰ ਸਿੰਘ ਭਾਨਾ, ਜਤਿੰਦਰ ਸਿੰਘ ਸੰਗਲਾ, ਮਾਸਟਰ ਗੁਰਚਰਨ ਸਿੰਘ ਕਾਲਰਾ, ਭੁਪਿੰਦਰ ਸਿੰਘ ਗੜ੍ਹਦੀਵਾਲਾ,ਜੀਤ ਸਿੰਘ, ਜਰਨੈਲ ਸਿੰਘ ਜੰਡੋਰ, ਪਟਵਾਰੀ ਜਗਤਾਰ ਸਿੰਘ, ਇਕਬਾਲ ਸਿੰਘ ਕਾਲਾ,ਗੋਪਾਲ ਕ੍ਰਿਸ਼ਨ ਭਾਨਾ, ਗੁਰਪਿੰਦਰ ਸਿੰਘ,ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp