ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾਵਾਂ ਨੂੰ ਜਨ ਪ੍ਰਤੀਨਿਧਤਾ ਦੇ ਖੇਤਰ ‘ਚ ਸਰਗਰਮ ਭੂਮਿਕਾ ਪ੍ਰਦਾਨ ਕਰਨ ਲਈ ਚੁੱਕੇ ਅਹਿਮ ਕਦਮ : ਪ੍ਰਨੀਤ ਕੌਰ
-ਪਟਿਆਲਾ ਜ਼ਿਲ੍ਹੇ ਦੀਆਂ 12ਵੀਂ ਕਲਾਸ ਦੀਆਂ 6742 ਵਿਦਿਆਰਥਣਾਂ ਨੂੰ ਪ੍ਰਦਾਨ ਕੀਤੇ ਗਏ ਸਮਾਰਟ ਫ਼ੋਨ
-ਸਮਾਰਟ ਫੋਨ ਨੇ ਸਾਡੀ ਪੜ੍ਹਾਈ ਤੇ ਕੈਰੀਅਰ ਦੀ ਚੋਣ ‘ਚ ਨਿਭਾਈ ਅਹਿਮ ਭੂਮਿਕਾ-ਵਿਦਿਆਰਥਣਾਂ
ਪਟਿਆਲਾ, 23 ਜਨਵਰੀ:
ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਰਾਸ਼ਟਰੀ ਬੇਟੀ ਦਿਵਸ ‘ਤੇ ਆਪਣਾ ਸੰਦੇਸ਼ ਦਿੰਦਿਆ ਕਿਹਾ ਕਿ ਬੇਟੀਆਂ ਸਾਡੇ ਜੀਵਨ ਦਾ ਆਧਾਰ ਹਨ ਇਸ ਲਈ ਬੇਟੀਆਂ ਨਾਲ ਭੇਦਭਾਵ ਕਰਨ ਦੀ ਥਾਂ ਬੇਟੀਆਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਪ੍ਰਦਾਨ ਕਰਨੇ ਚਾਹੀਦੇ ਹਨ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੇਟੀਆਂ ਅਤੇ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਨੇ ਪਹਿਲਾਂ ਮਹਿਲਾਵਾਂ ਨੂੰ ਪੰਚਾਇਤੀ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ‘ਚ 50 ਫੀਸਦੀ ਰਾਖਵੇਂਕਰਨ ਨਾਲ ਮਹਿਲਾਵਾਂ ਨੂੰ ਜਨ ਪ੍ਰਤੀਨਿਧਤਾ ਦੇ ਖੇਤਰ ‘ਚ ਵੀ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਪ੍ਰਦਾਨ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਤੋਂ ਇਲਾਵਾ ਸਾਡੀਆਂ ਬੇਟੀਆਂ ਨੂੰ ਸਰਕਾਰੀ ਨੌਕਰੀਆਂ ‘ਚ 33 ਫੀਸਦੀ ਰਾਖਵਾਂ ਕਰਨ ਦੇ ਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ।
ਪ੍ਰਨੀਤ ਕੌਰ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਡੀਆਂ ਬੇਟੀਆਂ ਨੂੰ ਉਸ ਸਮੇਂ ਸਮਾਰਟ ਮੋਬਾਇਲ ਫੋਨ ਪ੍ਰਦਾਨ ਕੀਤੇ ਜਦੋਂ ਕੋਵਿਡ ਮਹਾਂਮਾਰੀ ਦੇ ਭਿਆਨਕ ਸਮੇਂ ‘ਚ ਸਕੂਲ ਬੰਦ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਤ ਹੋ ਰਹੀ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 12ਵੀਂ ਕਲਾਸ ਦੀਆਂ 6742 ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਪ੍ਰਦਾਨ ਕੀਤੇ ਗਏ ਹਨ।
ਸਮਾਰਟ ਫ਼ੋਨ ਪ੍ਰਾਪਤ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ ਪਟਿਆਲਾ ਦੀ ਵਿਦਿਆਰਥਣ ਜਸਲੀਨ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਕਿ 12ਵੀਂ ਕਲਾਸ ਵਿਦਿਆਰਥੀ ਜੀਵਨ ‘ਚ ਅਹਿਮ ਸਥਾਨ ਰੱਖਦੀ, ਜੋ ਵਿਦਿਆਰਥੀ ਦੇ ਜੀਵਨ ਨੂੰ ਦਿਸ਼ਾ ਪ੍ਰਦਾਨ ਕਰਦੀ ਹੈ, ਪਰ ਕੋਵਿਡ-19 ਕਾਰਨ ਹੋਏ ਲਾਕਡਾਊਨ ਕਰਕੇ ਸਿੱਖਿਆ ਵਿਭਾਗ ਵੱਲੋਂ ਆਨ-ਲਾਈਨ ਪੜਾਈ ਸ਼ੁਰੂ ਕੀਤੀ ਗਈ ਸੀ ਇਸ ਔਖੀ ਘੜੀ ‘ਚ ਸਮਾਰਟ ਫ਼ੋਨ ਨਾ ਹੋਣ ਕਾਰਨ ਕਲਾਸ ਲਗਾਉਣ ‘ਚ ਮੁਸ਼ਕਲ ਦਾ ਹੱਲ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਢਕੇ 12ਵੀਂ ਕਲਾਸ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇਕੇ ਪੜਾਈ ਪੱਖੋਂ ਜ਼ਿੰਦਗੀ ਦੇ ਸਭ ਤੋਂ ਮਹੱਤਵਪੂਰਨ ਸਾਲ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਕਿਹਾ ਕਿ ਸਾਇੰਸ ਸਟਰੀਮ ਹੋਣ ਕਰਕੇ ਅਧਿਆਪਕਾਂ ਪਾਸੋਂ ਸਮੇਂ-ਸਮੇਂ ਪੜਾਈ ਸਬੰਧੀ ਸ਼ੰਕੇ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਹੀ ਸਮੇਂ ਪ੍ਰਦਾਨ ਕੀਤੇ ਗਏ ਸਮਾਰਟ ਫ਼ੋਨ ਸਹਾਈ ਸਿੱਧ ਹੋ ਰਹੇ ਹਨ। ਦੋਵਾਂ ਵਿਦਿਆਰਥਣਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਆਪਣੇ ਘਰ ਦੇ ਹਾਲਾਤ ਕਰਕੇ ਸਮਾਰਟ ਮੋਬਾਇਲ ਫੋਨ ਹਾਸਲ ਕਰਨਾ ਸੁਖਾਲਾ ਨਹੀਂ ਸੀ ਪਰੰਤੂ ਸਰਕਾਰ ਵੱਲੋਂ ਮਿਲੇ ਫੋਨਾਂ ਨੇ ਜਿੱਥੇ ਉਨ੍ਹਾਂ ਦੀ ਪੜ੍ਹਾਈ ‘ਚ ਅਹਿਮ ਬਦਾਲਾਓ ਲਿਆਂਦਾ ਹੈ, ਉਥੇ ਹੀ ਇਨ੍ਹਾਂ ਫੋਨਾਂ ਦੀ ਬਦੌਲਤ ਉਨ੍ਹਾਂ ਲਈ ਆਪਣਾ ਕੈਰੀਅਰ ਚੁਨਣ ਲਈ ਵੀ ਸੁਖਾਲਾ ਹੋ ਗਿਆ ਹੈ।
ਫਾਇਲ ਫੋਟੋ: ਵਿਦਿਆਰਥਣ ਸਮਾਰਟ ਫੋਨ ਪ੍ਰਾਪਤ ਕਰਨ ਤੋਂ ਬਾਅਦ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ।
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
by Adesh Parminder Singh
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
by Adesh Parminder Singh
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
by Adesh Parminder Singh
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
by Adesh Parminder Singh
- LATEST : VB arrests Patwari, his accomplice for taking Rs 3,500 bribe
by Adesh Parminder Singh
- दिल्ली हाई कोर्ट से सीएम केजरीवाल को नहीं मिली राहत
by Adesh Parminder Singh
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
by Adesh Parminder Singh
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
by Adesh Parminder Singh
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
by Adesh Parminder Singh
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
by Adesh Parminder Singh
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
by Adesh Parminder Singh
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
by Adesh Parminder Singh
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
by Adesh Parminder Singh
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
by Adesh Parminder Singh
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
by Adesh Parminder Singh
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
by Adesh Parminder Singh
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
by Adesh Parminder Singh
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
by Adesh Parminder Singh
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
by Adesh Parminder Singh
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
by Adesh Parminder Singh
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
by Adesh Parminder Singh
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
by Adesh Parminder Singh
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
by Adesh Parminder Singh
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
by Adesh Parminder Singh
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements
Advertisements