ਗੜ੍ਹਦੀਵਾਲਾ 12 ਫਰਵਰੀ (CHOUDHARY / PARDEEP SHARMA ) : ਪੰਜਾਬ ਵਿਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਸ ਵਲੋਂ ਅੱਜ ਐੱਸ.ਪੀ ਹੈਡਕੁਆਟਰ ਰਵਿੰਦਰਪਾਲ ਸਿੰਘ ਅਤੇ ਡੀ.ਐਸ.ਪੀ.ਟਾਂਡਾ ਦਲਜੀਤ ਸਿੰਘ ਖੱਖ ਦੀ ਅਗਵਾਈ ਹੇਠ ਗੜ੍ਹਦੀਵਾਲਾ ਵਿਖੇ ਪੁਲਸ ਪਾਰਟੀ ਵਲੋਂ ਗੜ੍ਹਦੀਵਾਲਾ ਵਿਖੇ ਫਲੈਗ ਮਾਰਚ ਕੱਢਿਆ ਗਿਆ।
ਫਲੈਗ ਮਾਰਚ ਦੌਰਾਨ ਐੱਸ.ਪੀ ਹੈੱਡਕੁਆਟਰ ਰਵਿੰਦਰਪਾਲ ਸਿੰਘ ਅਤੇ ਡੀ.ਐਸ.ਪੀ. ਟਾਂਡਾ ਦਲਜੀਤ ਸਿੰਘ ਖੱਖ ਨੇ ਸਯੁੰਕਤ ਤੌਰ ਤੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਗੜ੍ਹਦੀਵਾਲਾ ਪੁਲਸ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਹਨਾ ਕਿਹਾ ਫਲੈਗ ਦਾ ਮੁੱਖ ਮੰਤਵ ਇਲਾਕੇ ਅੰਦਰ ਅਮਨ-ਅਮਾਨ ਤੇ ਸ਼ਾਂਤੀ ਬਣਾਈ ਰੱਖਣਾ ਤਾਂ ਕਿ ਨਗਰ ਕੌਂਸਲ ਚੋਣਾਂ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਮੌਕੇ ਥਾਣਾ ਗੜਦੀਵਾਲਾ ਦੇ ਐਸ.ਐਚ. ਓ ਇੰਸਪੈਕਟਰ ਬਲਵਿੰਦਰਪਾਲ,ਐੱਸ.ਐੱਚ.ਓ ਟਾਂਡਾ ਬਿਕਰਮ ਸਿੰਘ, ਸਬ ਇੰਸਪੈਕਟਰ ਪਰਵਿੰਦਰ ਸਿੰਘ,ਸਬ ਇੰਸਪੈਕਟਰ ਸਤਪਾਲ ਸਿੰਘ, ਏ ਐਸ ਆਈ ਦਰਸ਼ਨ ਸਿੰਘ, ਏ ਐਸ ਆਈ ਅਨਿਲ ਕੁਮਾਰ,ਏ ਐਸ ਆਈ ਜਸਵੀਰ ਸਿੰਘ ,ਏ ਐਸ ਆਈ ਸਤਵਿੰਦਰ ਸਿੰਘ ਸਣੇ ਭਾਰੀ ਗਿਣਤੀ ਵਿਚ ਪੁਲਸ ਮੁਲਾਜ਼ਮ ਹਾਜ਼ਰ ਸਨ।
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत

- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
EDITOR
CANADIAN DOABA TIMES
Email: editor@doabatimes.com
Mob:. 98146-40032 whtsapp