ਗੜ੍ਹਦੀਵਾਲਾ, 18 ਫ਼ਰਵਰੀ (CHOUDHARY ) ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਰੇਲ ਰੋਕਣ ਦਾ ਪ੍ਰੋਗਰਾਮ ਉਲੀਕਿਆ ਹੈ। ਉਸੇ ਕੜੀ ਤਹਿਤ ਅੱਜ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਵਲੋਂ ਗਰਨਾ ਸਾਹਿਬ ਸਟੇਸ਼ਨ ਦਸੂਹਾ ਵਿਖੇ ਰੇਲ ਰੋਕਣ ਦਾ ਪ੍ਰੋਗਰਾਮ ਬਣਾਇਆ ਹੈ।ਇਸ ਸਬੰਧੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਖਪਾਲ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਸਬੰਧੀ ਕਾਲੇ ਕਾਨੂੰਨ ਬਣਕੇ ਕਿਸਾਨੀ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੀ ਸ਼ਹਿ ਤੇ ਕਹਾਣੀ ਜ਼ਰੀਏ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ
ਖੇਤੀ ਨੂੰ ਪੂਰਨ ਤੌਰ ਤੇ ਬਰਬਾਦ ਕਰਨ ਤੇ ਤੁਲੀ ਹੋਈ ਹੈ ਉਨ੍ਹਾਂ ਕਿਹਾ ਕਿ ਉਹ ਹੁਣ ਦਿਨ ਦੂਰ ਨਹੀਂ ਜਦ ਕੇਂਦਰ ਦੀ ਮੋਦੀ ਸਰਕਾਰ ਨੂੰ ਮਜਬੂਰਨ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਰੱਦਕਰਨੇ ਪੈਣਗੇ ਅਤੇ ਕਿਸਾਨ ਜਿੱਤ ਪ੍ਰਾਪਤ ਕਰਕੇ ਆਪਣੇ ਘਰਾਂ ਨੂੰ ਵਾਪਸ ਪਰਤਣਗੇ। ਇਸ ਮੌਕੇ ਓਹਨਾਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ 18 ਫਰਵਰੀ ਸਵੇਰੇ 10:30 ਵਜੇ ਸਮਾਜਿਕ, ਧਾਰਮਿਕਜਥੇਬੰਦੀਆਂ ਤੇ ਇਲਾਕੇ ਦੇਕਿਸਾਨਾਂ ਨੂੰ ਮਾਨਗੜ੍ਹ ਟੋਲ ਪਲਾਜ਼ਾ ਤੋਂ ਵੱਡੇ ਕਾਫਲੇ ਦੇ ਰੂਪ ਵਿੱਚ ਇਕੱਤਰ ਹੋ ਕੇ ਗਰਨਾ ਸਾਹਿਬ ਦਸੂਹਾ ਵਿਖੇ ਪਹੁੰਚ ਕੇ ਰੇਲਾਂ ਰੋਕਣ ਦੀ ਅਪੀਲ ਕੀਤੀ। ਇਸ ਮੌਕੇ ਮੱਘਰ ਸਿੰਘ, ਮਨਜੀਤ ਸਿੰਘ ਮੱਲੇਵਾਲ਼, ਅਮਰਜੀਤ ਸਿੰਘ ਮਾਹਲ,ਸਤਪਾਲ ਸਿੰਘ ਹੀਰਾਹਾਰ, ਰਾਜਿੰਦਰ ਸਿੰਘ ਵੱਲੋਵਾਲ, ਗੁਰਪ੍ਰੀਤ ਸਿੰਘ ਹੀਰਾਹਾਰ, ਟੋਨੀ ਜੰਡਰ, ਵਿੱਕੀ ਮੱਲੇਵਲ਼, ਸੁਰਜੀਤ ਸਿੰਘ,ਬਿੰਦਰ ਸਿੰਘ,ਕਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp