ਗੜ੍ਹਦੀਵਾਲਾ 18 ਫਰਵਰੀ (CHOUDHARY ) : ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਰੇਲਵੇ ਟਰੈਕ ਜਲੰਧਰ ਪਠਾਨਕੋਟ ਦੇ ਗਰਨਾ ਸਾਹਿਬ ਵਿਖੇ 12 ਤੋਂ 4 ਵਜੇ ਤੱਕ ਕਿਸਾਨ ਜੱਥੇਬੰਦੀਆਂ ਵਲੋਂ 4 ਘੰਟੇ ਮੁਕੰਮਲ ਜਾਮ ਲਗਾਇਆ ਗਿਆ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖਿਲਾਫ਼ ਜਮਕੇ ਨਾਹਰੇਬਾਜ਼ੀ ਕੀਤੀ ਗਈ।
(ਗਰਨਾ ਸਾਹਿਬ ਰੇਲਵੇ ਟਰੈਕ ਤੇ ਬੈਠੇ ਭਾਰੀ ਗਿਣਤੀ ‘ਚ ਕਿਸਾਨ)
ਇਸ ਮੌਕੇ ਤੇ ਕਿਸਾਨ ਆਗੂਆਂ ਆਗੂਆਂ ਵਿੱਚ ਅਮਰਜੀਤ ਸਿੰਘ ਮਾਹਲ, ਗੰਨਾ ਸੰਘਰਸ਼ ਕਮੇਟੀ ਰੰਧਾਵਾ ਪ੍ਰਧਾਨ ਸੁਖਪਾਲ ਸਿੰਘ ਸਹੋਤਾ,ਮੈਨੇਜਰ ਫਕੀਰ ਸਿੰਘ ਸਹੋਤਾ,ਡਾ.ਮੁਝੈਲ ਸਿੰਘ, ਹਰਵੰਸ ਸਿੰਘ ਧੂਤ, ਸਰਬਜੀਤ ਸਿੰਘ ਕੱਕੋਂ,ਕਾਮਰੇਡ ਚਰਨਜੀਤ ਚਠਿਆਲ,ਮਾਸਟਰ ਗੁਰਚਰਨ ਸਿੰਘ ਕਾਲਰਾ,ਜਗਦੀਸ਼ ਸਿੰਘ ਚੌਹਕਾ, ਰਾਜਵੰਤ ਕੌਰ ਗੜ੍ਹਦੀਵਾਲਾ, ਗੰਗਾ ਪ੍ਰਸਾਦ, ਜਗਤਾਰ ਸਿੰਘ ਭਿੰਡਰ, ਕਾਮਰੇਡ ਗੁਰਮੇਸ਼ ਸਿੰਘ, ਕਾਮਰੇਡ ਰਜਿੰਦਰ ਕੌਰ ਚੌਹਕਾ, ਦਵਿੰਦਰ ਸਿੰਘ ਕੱਕੋਂ, ਮਨਦੀਪ ਸਿੰਘ ਭਾਨਾ, ਭੁਪਿੰਦਰ ਸਿੰਘ ਭੂੰਗਾ, ਚੈਂਚਲ ਸਿੰਘ ਪਵਾ ਆਦਿ ਨੇ ਜੋਰਦਾਰ ਕੇਂਦਰ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਇਹ ਸੰਘਰਸ਼ ਇਨਾਂ ਕਾਲੇ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ।
ਇਸ ਮੌਕੇ ਸਾਰੇ ਬੁਲਾਰਿਆਂ ਨੇ ਹਰ ਵਰਗ ਦੇ ਲੋਕਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਸੱਦਾ ਵੀ ਦਿੱਤਾ ਅਤੇ ਕਿਸਾਨੀ ਸੰਘਰਸ਼ ਨੂੰ ਡਾਹ ਲਾਉਣ ਵਾਲੀਆਂ ਝੂਠੀਆਂ ਅਫਵਾਹਾਂ ਤੋਂ ਬੱਚਣ ਲਈ ਅਪੀਲ ਕੀਤੀ। ਉਨਾਂ ਨੇ ਕਿਹਾ ਹਰ ਪਰਿਵਾਰ ਦੇ ਮੈਂਬਰ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਜਰੂਰ ਸ਼ਾਮਲ ਹੋਣ ਤਾਂਕਿ ਇਹ ਸੰਘਰਸ਼ ਦੇਸ਼ ਵਿਆਪੀ ਰੂਪ ਧਾਰ ਕੇ ਜਿੱਤ ਵੱਲ ਵੱਧ ਸਕੇ।ਇਸ ਮੌਕੇ ਕਮਲਜੀਤ ਸਿੰਘ ਰਾਜਪੁਰ ਭਾਈਆਂ, ਮਲਕੀਤ ਸਿੰਘ, ਬਲਵਿੰਦਰ ਸਿੰਘ, ਧਰਮਵੀਰ ਸਿੰਘ ਸਤੋਰ, ਤੀਰਥ ਸਿੰਘ, ਪ੍ਰੇਮ ਲਤਾ, ਸੁਰਿੰਦਰ ਕੌਰ, ਗੁਰਦੀਪ ਸਿੰਘ, ਸੁੱਖਾ ਸਿੰਘ ਕੋਲੀਆਂ, ਮਾਸਟਰ ਜਗਤਾਰ ਸਿੰਘ, ਰਘਬੀਰ ਸਿੰਘ ਸਰਾਂਈ, ਕਮਲਜੀਤ ਸਿੰਘ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ, ਧਰਮ ਸਿੰਘ ਸ਼ੇਖਾ, ਭਿੰਦਾ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜਰ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp