(ਜਰੂਰਤਮੰਦ ਵਿਅਕਤੀ ਨੂੰ 10 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕਰਦੇ ਹੋਏ ਸੁਸਾਇਟੀ ਮੈਂਬਰ ਮਨਦੀਪ ਸਿੰਘ ਤੇ ਹੋਰ)
ਗੜ੍ਹਦੀਵਾਲਾ 19 ਫਰਵਰੀ (CHOUDHARY) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਟਾਂਡਾ ਦੇ ਪਿੰਡ ਜਾਜਾ ਦੇ ਨਿਵਾਸੀ ਅਨਿਲ ਕੁਮਾਰ ਦੇ ਇਲਾਜ ਲਈ 10 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨਿਲ ਕੁਮਾਰ ਨੂੰ ਕੁਝ ਸਮਾਂ ਪਹਿਲਾਂ ਪੈਰਾਲਾਈਜ ਹੋ ਗਿਆ ਸੀ। ਜਿਸ ਕਰਕੇ ਉਹ ਚਲਣ ਫਿਰਨ ਵਿੱਚ ਅਸਮਰੱਥ ਹੈ। ਉਨਾਂ ਦੱਸਿਆ ਕਿ ਪਰਿਵਾਰ ਵਿੱਚ ਇੱਕੋਂ ਇਹੀ ਕਮਾਉਣ ਵਾਲਾ ਸੀ। ਇਸ ਮੌਕੇ ਪਰਿਵਾਰ ਆਰਥਿਕ ਤੰਗੀ ਚ ਝੂਜ ਰਿਹਾ ਹੈ। ਸੁਸਾਇਟੀ ਨੇ ਪਰਿਵਾਰ ਦੇ ਹਾਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਘਰ ਪਹੁੰਚ ਕੇ 10 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।ਅੰਤ ਵਿੱਚ ਪਰਿਵਾਰ ਵੱਲੋਂ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਮਨਦੀਪ ਸਿੰਘ,ਸਿਮਰਨ ਸਿੰਘ, ਰਵਿੰਦਰ ਸਿੰਘ ਹਾਜਰ ਸਨ।
- LATEST : ਸ੍ਰੀ ਕਰਤਾਰਪੁਰ ਸਾਹਿਬ ( ਪਾਕਿਸਤਾਨ ) ਵਿਖੇ ਸਭ ਰੰਗ ਸਾਹਿਤ ਸਭਾ ਗੁਰਦਾਸਪੁਰ ਵੱਲੋਂ ਕਵੀ ਦਰਬਾਰ
- LATEST : VIGILANCE BUREAU ARRESTS ACCOMPLICE OF PATWARI TAKING RS 3,000 BRIBE FOR MUTATION OF LAND
- बड़ी ख़बर : बाबा साहेब डॉ. भीमराव अंबेडकर के पोते यशवंत अंबेडकर ने होशियारपुर से नामांकन पत्र दाखिल किया
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ

- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
- होशियारपुर को मतदाताओं को जागरूक करने में राज्य में मिला प्रथम स्थान
- ਵੱਡੀ ਖ਼ਬਰ : ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ, ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਗੋਲੀਬਾਰੀ ਦੌਰਾਨ ਜਖਮੀ
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
EDITOR
CANADIAN DOABA TIMES
Email: editor@doabatimes.com
Mob:. 98146-40032 whtsapp