ਗੁਰਦਾਸਪੁਰ 20 ਫ਼ਰਵਰੀ ( ਅਸ਼ਵਨੀ ) : ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 95 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਬ ਇੰਸਪੈਕਟਰ ਹਰਮੇਸ਼ ਕੁਮਾਰ ਪੁਲਿਸ ਸਟੇਸ਼ਨ ਸਿਟੀ. ਗੁਰਦਾਸਪੁਰ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਅਬਰੋਲ ਹੱਸਪਤਾਲ ਜੀ ਟੀ ਰੋਡ ਗੁਰਦਾਸਪੁਰ ਮੋਜੂਦ ਸੀ ਕਿ ਧਾਰੀਵਾਲ ਸਾਈਡ ਤੋਂ ਇਕ ਮੋਨਾ ਨੋਜਵਾਨ ਪੈਦਲ ਆਉਂਦਾਂ ਵਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਣ ਲੱਗਾ ਇਸ ਨੂੰ ਸ਼ੱਕ ਪੈਣ ਉੱਪਰ ਕਿ ਇਸ ਪਾਸ ਨਸ਼ੀਲਾ ਪਦਾਰਥ ਹੈ ਨੂੰ ਕਾਬੂ ਕਰਕੇ ਇਸ ਦਾ ਨਾਮ ਪਤਾ ਪੁੱਛਿਆਂ ਤਾਂ ਇਸ ਨੇ ਆਪਣਾ ਨਾ ਸਾਹਿਲ ਪੁੱਤਰ ਰਾਜ ਕੁਮਾਰ ਵਾਸੀ ਅਮਿ੍ਤਸਰ ਦਸਿਆਂ ਇਸ ਦੀ ਤਲਾਸ਼ੀ ਕੀਤੀ ਤਾਂ ਇਸ ਪਾਸੋ 25 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਜਗਤਾਰ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਗੰਦਾ ਨਾਲਾ ਪੁਲੀ ਬੱਬਰੀ ਮੋਜੂਦ ਸੀ ਕਿ ਇਕ ਵਿਅਕਤੀ ਬੱਬਰੀ ਸਾਈਡ ਤੋਂ ਪੈਦਲ ਆਉਂਦਾਂ ਵਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਣ ਲੱਗਾ ਅਤੇ ਜੇਬ ਵਿੱਚੋਂ ਮੋਮੀ ਲਿਫਾਫੇ ਵਿੱਚ ਨਸ਼ੀਲਾ ਪਦਾਰਥ ਕੱਢ ਕੇ ਸੁੱਟਦੇ ਨੂੰ ਸ਼ੱਕ ਪੈਣ ਉੱਪਰ ਕਿ ਇਸ ਪਾਸ ਨਸ਼ੀਲਾ ਪਦਾਰਥ ਹੈ ਨੂੰ ਕਾਬੂ ਕਰਕੇ ਇਸ ਦਾ ਨਾਮ ਪਤਾ ਪੁੱਛਿਆਂ ਤਾਂ ਇਸ ਨੇ ਆਪਣਾ ਨਾ ਅਕਾਸ਼ਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਨਵਾਂ ਪਿੰਡ ਜੰਡਿਆਲਾ ਦਸਿਆਂ ਇਸ ਬਾਰੇ ਫ਼ੋਨ ਕਰਕੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੂਚਨਾ ਦਿੱਤੀ ਗਈ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਅਕਾਸ਼ਦੀਪ ਸਿੰਘ ਪਾਸੋ 45 ਗ੍ਰਾਮ ਹੈਰੋਇਨ ਬਰਾਮਦ ਕੀਤੀ ।
ਸਹਾਇਕ ਸਬ ਇੰਸਪੈਕਟਰ ਤਿਲਕ ਰਾਜ ਪੁਲਿਸ ਸਟੇਸ਼ਨ ਬਹਿਰਾਮਪੁਰ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਕੱਚਾ ਰਸਤਾ ਮੋੜ ਪਿੰਡ ਮੱਟਮ ਮੋਜੂਦ ਸੀ ਕਿ ਇਕ ਵਿਅਕਤੀ ਪਿੰਡ ਮੱਟਮ ਸਾਈਡ ਤੋਂ ਪੈਦਲ ਆਉਂਦਾਂ ਵਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਣ ਲੱਗਾ ਅਤੇ ਆਪਣੀ ਪੈਂਟ ਦੀ ਜੇਬ ਵਿੱਚੋਂ ਮੋਮੀ ਲਿਫਾਫੇ ਵਿੱਚ ਨਸ਼ੀਲਾ ਪਦਾਰਥ ਕੱਢ ਕੇ ਸੁੱਟਦੇ ਨੂੰ ਸ਼ੱਕ ਪੈਣ ਉੱਪਰ ਕਿ ਇਸ ਪਾਸ ਨਸ਼ੀਲਾ ਪਦਾਰਥ ਹੈ ਨੂੰ ਕਾਬੂ ਕਰਕੇ ਇਸ ਦਾ ਨਾਮ ਪਤਾ ਪੁੱਛਿਆਂ ਤਾਂ ਇਸ ਨੇ ਆਪਣਾ ਨਾ ਰੰਜਨਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਰਾਏਪੁਰ ਕਲਾ ਜੰਡਿਆਲਾ ਦਸਿਆਂ ਇਸ ਬਾਰੇ ਫ਼ੋਨ ਕਰਕੇ ਪੁਲਿਸ ਸਟੇਸ਼ਨ ਸਦਰ ਬਹਿਰਾਮਪੁਰ ਸੂਚਨਾ ਦਿੱਤੀ ਗਈ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਰੰਜਨਪ੍ਰੀਤ ਸਿੰਘ ਪਾਸੋ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ।
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
EDITOR
CANADIAN DOABA TIMES
Email: editor@doabatimes.com
Mob:. 98146-40032 whtsapp