ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ‘ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਹੋਣ ਦੀ ਸੰਭਾਵਨਾ

ਚੰਡੀਗੜ੍ਹ: ਕੋਰੋਨਾ ਕਰਕੇ ਇਸ ਵਾਰ ਸਭ ਨੂੰ ਚਿੰਤਾ ਹੈ ਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਕਿਵੇਂ ਹੋਣਗੀਆਂ। ਅਜਿਹੇ ਵਿੱਚ ਦਿੱਲੀ ਸਰਕਾਰ ਨੇ ਨਰਸਰੀ ਤੋਂ ਅੱਠਵੀਂ ਤੱਕ ਸਭ ਨੂੰ ਬਗੈਰ ਪ੍ਰੀਖਿਆ ਹੀ ਪਾਸ ਕਰਨ ਦਾ ਫੈਸਲਾ ਕੀਤਾ ਹੈ।

ਹੁਣ  ਖਬਰ ਆਈ ਹੈ ਕਿ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ ‘ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲਏ ਜਾਣ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply