ਗੜ੍ਹਦੀਵਾਲਾ, 28 ਫਰਵਰੀ (ਚੌਧਰੀ ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 142ਵੇਂ ਦਿਨ ਦੋਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਹਰਜੀਤ ਸਿੰਘ ਮਿਰਜਾਪੁਰ, ਮਨਦੀਪ ਸਿੰਘ ਭਾਨਾ,ਹਰਵਿੰਦਰ ਸਿੰਘ ਥੇਂਦਾ,ਅਵਤਾਰ ਸਿੰਘ ਮਾਨਗੜ੍ਹ, ਜਤਿੰਦਰ ਸਿੰਘ ਸੱਗਲਾਂ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਤੋਂ ਇਹ ਬਿੱਲ ਵਾਪਸ ਕਰਵਾਕੇ ਹੀ ਧਰਨੇ ਬੰਦ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਦੇ ਕਿਸਾਨ ਸੜਕਾਂ ਤੇ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕਰ ਰਿਹਾ ਹੈ, ਇਸ ਪ੍ਰਤੀਕੇਂਦਰ ਦੀ ਮੋਦੀ ਸਰਕਾਰ ਨੂੰ ਸੋਚਣਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਮੋਦੀ ਦਾ ਇੱਕ ਇੱਕ ਮਨਸੂਬਾ ਪੰਜਾਬ ਦੀ ਹੋਂਦ ਨੂੰ ਖਤਮ ਕਰਨਾ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਵਿਰੁਧਲਿਆਂਦੇ ਗਏ ਕਾਲੇ ਕਾਨੂੰਨ ਜਿਸ ਦਾ ਅੱਜ ਪੰਜਾਬ ਵਿੱਚ ਸਭ ਤੋਂ ਵੱਧ ਵਿਰੋਧ ਹੋ ਰਿਹਾ ਹੈ ਨੂੰ ਕਿਸੇ ਵੀ ਕੀਮਤ ਤੇ ਪੰਜਾਬ ਦੇ ਕਿਸਾਨ ਸਵੀਕਾਰ ਨਹੀਂ ਕਰਨਗੇ।ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਇਸ ਬਾਬਤ ਕੋਈ ਗੱਲ ਨਹੀਂ ਸੁਣ ਰਹੀ ਉਹ ਤਾਂ ਸਿਰਫ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣ ਚ ਲੱਗੀ ਹੋਈ ਹੈ ਪਰ ਪੰਜਾਬ ਦਾ ਕਿਸਾਨ ਅੱਜ ਜਾਗਰੂਕ ਹੈ ਅਤੇ ਉਸ ਨੂੰ ਪਤਾ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਬਿੱਲਾਂ ਨਾਲ ਭਵਿੱਖ ਵਿੱਚ ਕਿਸਾਨਾਂ ਦਾ ਕੀ ਹਸ਼ਰ ਹੋਵੇਗਾ। ਇਸ ਲਈ ਰੋਸ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੋ ਜਦੋਂ ਤਕ ਕੇਂਦਰ ਸਰਕਾਰ ਖੇਤੀਸਬੰਧੀ ਬਣਾਏ ਕਾਲੇ ਕਾਨੂੰਨ ਬਿੱਲਾਂ ਨੂੰ ਵਾਪਸ ਨਹੀਂ ਲਵੇਗੀ। ਇਸ ਮੌਕੇ ਡਾ. ਮੋਹਨ ਸਿੰਘ ਮੱਲੀ,ਰਾਜਿੰਦਰ ਸਿੰਘ ਚਾਪੜਾ, ਦਾਰਾ ਸਿੰਘ,ਜਰਨੈਲ ਸਿੰਘ, ਮਾਸਟਰ ਸਵਰਨ ਸਿੰਘ,ਕੇਵਲ ਸਿੰਘ, ਜਥੇਦਾਰ ਹਰਪਾਲ ਸਿੰਘ ,ਰਣਜੀਤ ਸਿੰਘ,ਤਰਸੇਮ ਸਿੰਘ,ਅਵਤਾਰ ਸਿੰਘ,ਮਲਕੀਤ ਸਿੰਘ,ਅਜੀਤ ਸਿੰਘ,ਸੇਵਾ ਸਿੰਘ,ਜਗਜੀਤ ਸਿੰਘ,ਗੁਰਦੀਪ ਸਿੰਘ,ਰਾਜਿੰਦਰ ਕੁਮਾਰ, ਸੁਰਿੰਦਰ ਸਿੰਘ, ਪੰਜਾਬ ਸਿੰਘ,ਜਰਨੈਲ ਸਿੰਘ,ਜਸਵਿੰਦਰ ਸਿੰਘ, ਪਰਮਜੀਤ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
EDITOR
CANADIAN DOABA TIMES
Email: editor@doabatimes.com
Mob:. 98146-40032 whtsapp