ਜ਼ਿਲਾ ਮੈਜਿਸਟ੍ਰੇਟ ਸ਼ੇਨਾ ਅਗਰਵਾਲ ਨੇ ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ.ਟੀ.ਵੀ ਕੈਮਰੇ ਲਾਉਣ ਦੇ ਆਦੇਸ਼ ਦਿੱਤੇ

ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਆਦੇਸ਼
 
ਨਵਾਂਸ਼ਹਿਰ,  ਫਰਵਰੀ (ਜੋਸ਼ੀ)
 
ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ. ਸੀ. ਟੀ. ਵੀ ਕੈਮਰੇ ਜ਼ਰੂਰੀ ਕਰਾਰ ਦਿੱਤੇ ਹਨ।
 
ਜ਼ਿਲਾ ਮੈਜਿਸਟ੍ਰੇਟ ਅਨੁਸਾਰ ਇਹ ਸੀ. ਸੀ. ਟੀ. ਵੀ ਕੈਮਰੇ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਸਮਰੱਥਾ ਰੱਖਣ ਵਾਲੇ ਹੋਣੇ ਚਾਹੀਦੇ ਹਨ। ਇਹ ਹੁਕਮ 27 ਅਪ੍ਰੈਲ 2021 ਤੱਕ ਲਾਗੂ ਰਹਿਣਗੇ।
 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply