ਗੜ੍ਹਦੀਵਾਲਾ, 10 ਮਾਰਚ (ਚੌਧਰੀ ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ(ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 153ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਅਵਤਾਰ ਸਿੰਘ ਮਾਨਗੜ੍ਹ, ਮਾਸਟਰ ਗੁਰਚਰਨ ਸਿੰਘ ਕਾਲਰਾ,ਡਾ.ਮੋਹਨ ਸਿੰਘ ਮੱਲੀ,ਤਰਸੇਮ ਸਿੰਘ ਅਰਗੋਵਾਲ,ਹਰਵਿੰਦਰ ਸਿੰਘ ਥੇਂਦਾ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨਾਲ ਕਿਸਾਨੀ ਦਾ ਘਾਣ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੀ ਸ਼ਹਿ ਤੇ ਕਾਲੇ ਕਾਨੂੰਨ ਬਣਾ ਕੇ ਕਿਸਾਨੀ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ।ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਜਾਗਰੂਕ ਹੋ ਚੁੱਕਾ ਹੈ ਅਤੇ ਹੁਣ ਕਿਸਾਨਾਂ ਨਾਲ ਰਲ ਕੇ ਦਿੱਲੀ ਵਿਖੇ ਇਸ ਸੰਘਰਸ਼ ਨੂੰ ਹਰ ਤਿੱਖਾ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਮੋਦੀ ਸਰਕਾਰ ਨੇ ਖੇਤੀ ਸਬੰਧੀ ਬਣਾਏ ਕਾਲੇ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਇਸ ਅੰਦੋਲਨ ਨੂੰ ਹੋਰ ਤਿੱਖਾ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਜਾਣਗੀਆਂ।ਉਨ੍ਹਾਂ ਕਿਹਾਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦਾ ਭਲਾ ਚਾਹੁੰਦੀ ਹੈ ਤਾਂ ਉਸ ਨੂੰ ਕਾਲੇ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ ਨਹੀਂ ਤਾਂ ਇਸ ਦੇ ਸਿੱਟੇ ਕੇਂਦਰ ਦੀ ਮੋਦੀ ਸਰਕਾਰ ਨੂੰ ਭਿਆਨਕ ਵੀ ਭੁਗਤਣੇ ਪੈ ਸਕਦੇ ਹਨ।ਇਸ ਮੌਕੇੇ ਡਾ. ਮਝੈਲ ਸਿੰਘ, ਮਨਜੀਤ ਸਿੰਘ ਬਡਿਆਲ,ਸਰਬਜੀਤ ਸਿੰਘ ਬਡਿਆਲ, ਨੰਬਰਦਾਰ ਸੁਖਬੀਰ ਸਿੰਘ ਭਾਨਾ, ਹਰਭਜਨ ਸਿੰਘ,ਸਰਪੰਚ ਕੁਲਦੀਪ ਸਿੰਘ ਥੇਂਦਾ,ਸੂਬੇਦਾਰਸੁਰਜੀਤ ਸਿੰਘ, ਮਲਕੀਤ ਸਿੰਘ ਕਾਲਰਾਂ, ਪ੍ਰੀਤਮ ਸਿੰਘ ਧੁੱਗਾ,ਪ੍ਰਭਦਿਆਲ ਸਿੰਘ ਧੁੱਗਾ, ਸੁਰਜੀਤ ਸਿੰਘ ਡੱਫਰ, ਪੰਜਾਬ ਸਿੰਘ, ਸੇਵਾ ਸਿੰਘ, ਡਾ ਚੈਂਚਲ ਸਿੰਘ,ਸੁਖਰਾਜ ਸਿੰਘ ਭਾਨਾ,ਬਲਵੀਰ ਸਿੰਘ ਪੰਧੇਰ, ਜਤਿੰਦਰ ਸਿੰਘ ਸੱਗਲਾ, ਮਾਸਟਰ ਸਵਰਨ ਸਿੰਘ, ਜਥੇਦਾਰ ਹਰਪਾਲ ਸਿੰਘ ,ਮਹਿੰਦਰ ਸਿੰਘ, ਹਰਦੀਪ ਸਿੰਘ ਆਦਿ
ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜਰ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp