ਹੈਰੋਇਨ , ਨਸ਼ੇ ਵਾਲ਼ੀਆਂ ਗੋਲ਼ੀਆਂ ਅਤੇ ਚੁਰਾ ਪੋਸਤ ਸਮੇਤ ਚਾਰ ਕਾਬੂ
ਗੁਰਦਾਸਪੁਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਚਾਰ ਵਿਅਕਤੀ ਨੂੰ 550 ਗ੍ਰਾਮ ਹੈਰੋਇਨ , ਨਸ਼ੇ ਵਾਲ਼ੀਆਂ 250 ਗੋਲ਼ੀਆਂ ਅਤੇ 2 ਕਿੱਲੋ 400 ਗ੍ਰਾਮ ਚੁਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਜਗਤਾਰ ਸਿੰਘ ਸਪੈਸ਼ਲ ਬਰਾਂਚ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਮੁਖ਼ਬਰ ਖ਼ਾਸ ਦੀ ਸੂਚਨਾ ਤੇ ਅੱਡਾ ਜਗਤਪੁਰ ਕਲਾਂ ਵਿਖੇ ਵਹੀਕਲਾ ਦੀ ਚੈਕਿੰਗ ਕਰ ਰਹੇ ਸਨ ਕਿ ਅਮਨਦੀਪ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਮਜਾਰਾ ਡੀਂਗਰੀਆ ਹੁਸ਼ਿਆਰਪੁਰ ਅਤੇ ਅਮਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਜਿਆਣਾ ਹੁਸ਼ਿਆਰਪੁਰ ਮੋਟਰ-ਸਾਈਕਲ ਨੰਬਰ ਪੀ ਬੀ 24 ਸੀ 2422 ਤੇ ਸਵਾਰ ਹੋ ਕੇ ਮੁਕੇਰੀਆ ਸਾਈਡ ਤੋਂ ਆਉਂਦੇ ਵਿਖਾਈ ਦਿੱਤੇ ਇਹਨਾਂ ਨੂੰ ਰੋਕ ਕੇ ਚੈੱਕ ਕੀਤਾ ਕਿ ਇਹਨਾ ਪਾਸ ਕਾਲੇ ਰੰਗ ਦੇ ਬੈਗ ਵਿੱਚ ਨਸ਼ੀਲਾ ਪਦਾਰਥ ਹੋ ਸਕਦਾ ਹੈ ਇਹਨਾਂ ਨੂੰ ਕਾਬੂ ਕਰਕੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਰਜੇਸ਼ ਕੱਕੜ ਪੀ ਪੀ ਐਸ ਉਪ ਪੁਲਿਸ ਕਪਤਾਨ ਡਿਟੈਕਟਿਵ ਦੀ ਹਦਾਇਤ ਮੁਤਾਬਿਕ ਕਾਬੂ ਕੀਤੇ ਵਿਅਕਤੀਆਂ ਅਤੇ ਬੈਗ ਦੀ ਤਲਾਸ਼ੀ ਕੀਤੀ ਤਾਂ ਬੈਗ ਵਿੱਚੋਂ ਮਨਜਿੰਦਰ ਸਿੰਘ ਪਾਸੋ ਬਰਾਮਦ ਮੋਮੀ ਲਿਫਾਫੇ ਵਿੱਚੋਂ 550 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਸੱਤਪਾਲ ਸਪੈਸ਼ਲ ਬਰਾਂਚ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਮੁਖ਼ਬਰ ਖ਼ਾਸ ਦੀ ਸੂਚਨਾ ਤੇ ਸੁਭਾਸ਼ ਮੈਡੀਕਲ ਸਟੋਰ ਜੀ ਟੀ ਰੋਡ ਪੁਰਾਣੀ ਦਾਨਾ ਮੰਡੀ ਗੁਰਦਾਸਪੁਰ ਦੇ ਸਾਹਮਣੇ ਤੋਂ ਮੋਹਿਤ ਕੁਮਾਰ ਪੁੱਤਰ ਰਵਿੰਦਰ ਕੁਮਾਰ ਵਾਸੀ ਗੁਰਦਾਸਪੁਰ ਨੂੰ ਮੋਮੀ ਲਿਫਾਫੇ ਸਮੇਤ ਕਾਬੂ ਕਰਕੇ ਲਿਫ਼ਾਫ਼ਾ ਦੈਕ ਕੀਤਾ ਜਿਸ ਵਿੱਚੋਂ 10 ਪੱਤੇ ਨਸ਼ੀਲੀਆਂ ਗੋਲ਼ੀਆਂ ਅਤੇ ਅਤੇ ਦੁਕਾਨ ਦੇ ਬਾਹਰ ਖੜੀ ਸਕੁਟਰੀ ਨੰਬਰ ਪੀ ਬੀ 06 ਏ ਆਈ 2951 ਨੂੰ ਚੈੱਕ ਕਰਨ ਤੇ ਸਕੁਟਰੀ ਦੀ ਡਿੱਗੀ ਵਿੱਚੋਂ 15 ਪੱਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਕੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਹਰਮੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਬਰਾਮਦ 25 ਪੱਤੇ ਨਸ਼ੀਲੀਆਂ ਗੋਲ਼ੀਆਂ ਤੇ ਸਕੁਟਰੀ ਕੱਬਜੇ ਵਿੱਚ ਲੇ ਕੇ ਮਾਮਲਾ ਦਰਜ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਸਲਿੰਦਰ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਪਿੰਡ ਭੱਟੀਆਂ ਸੜਕ ਤੋ ਤਰਸੇਮ ਲਾਲ ਪੁੱਤਰ ਗਿਆਨ ਚੰਦ ਵਾਸੀ ਮੁਕੇਰੀਆ ਨੂੰ ਸ਼ੱਕ ਪੈਣ ੳਪਰ ਕਿ ਇਸ ਪਾਸ ਪਲਾਸਟਿਕ ਦੇ ਬੋਰੇ ਵਿਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੈ ਨੂੰ ਕਾਬੁ ਕਰਕੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਪੁਲਿਸ ਪਾਰਰੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਤਰਸੇਮ ਲਾਲ ਦੇ ਹੱਥ ਵਿੱਚ ਫੱੜੇ ਪਲਾਸਟਿਕ ਦੇ ਬੋਰੇ ਦੀ ਤਲਾਸ਼ੀ ਕੀਤੀ ਤਾ ੳਸ ਵਿਚੋ 2 ਕਿੱਲੋ 400 ਗ੍ਰਾਮ ਭੁੱਕੀ ਚੁਰਾ ਪੋਸਤ ਬਰਾਮਦ ਹੋਈ ।
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
by Adesh Parminder Singh
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
by Adesh Parminder Singh
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
by Adesh Parminder Singh
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
by Adesh Parminder Singh
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
by Adesh Parminder Singh
- होशियारपुर को मतदाताओं को जागरूक करने में राज्य में मिला प्रथम स्थान
by Adesh Parminder Singh
- ਵੱਡੀ ਖ਼ਬਰ : ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ, ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਗੋਲੀਬਾਰੀ ਦੌਰਾਨ ਜਖਮੀ
by Adesh Parminder Singh
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
by Adesh Parminder Singh
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
by Adesh Parminder Singh
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
by Adesh Parminder Singh
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
by Adesh Parminder Singh
- LATEST : VB arrests Patwari, his accomplice for taking Rs 3,500 bribe
by Adesh Parminder Singh
- दिल्ली हाई कोर्ट से सीएम केजरीवाल को नहीं मिली राहत
by Adesh Parminder Singh
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
by Adesh Parminder Singh
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
by Adesh Parminder Singh
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
by Adesh Parminder Singh
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
by Adesh Parminder Singh
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
by Adesh Parminder Singh
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
by Adesh Parminder Singh
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
by Adesh Parminder Singh
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
by Adesh Parminder Singh
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
by Adesh Parminder Singh
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
by Adesh Parminder Singh
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
by Adesh Parminder Singh
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
by Adesh Parminder Singh
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements