ਵੱਡੀ ਖ਼ਬਰ: ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਮ ਤਰੀਕ ਅਪ੍ਰੈਲ

ਨਵੀਂ ਦਿੱਲੀ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਨਾਮਜ਼ਦਗੀਆਂ ਭਲਕੇ ਤੋਂ ਭਰੀਆਂ ਜਾਣਗੀਆਂ, ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਮ ਤਰੀਕ ਅਪ੍ਰੈਲ 7  ਹੋਵੇਗੀ।

 ਵੋਟਿੰਗ 25 ਅਪ੍ਰੈਲ ਨੂੰ ਹੋਵੇਗੀ ਅਤੇ ਨਤੀਜਾ 28 ਅਪ੍ਰੈਲ ਨੂੰ ਐਲਾਨਿਆ ਜਾਵੇਗਾ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply