(ਜਰੂਰਤਮਦ ਦੇ ਇਲਾਜ ਲਈ 15 ਹਜਾਰ ਰੁਪਏ ਦਾ ਚੈਕ ਭੇਂਟ ਕਰਦੇ ਹੋਏ ਸੁਸਾਇਟੀ ਮੈਂਬਰ)
ਗੜ੍ਹਦੀਵਾਲਾ 1 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸ਼ਿਆਮ ਪੁੱਤਰ ਰਮੇਸ਼ ਨਿਵਾਸੀ ਗੜ੍ਹਦੀਵਾਲਾ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਆਮ ਦਾ ਕੁੱਝ ਸਮਾਂ ਪਹਿਲਾਂ ਇੱਕ ਰੋੜ ਐਕਸੀਡੈਂਟ ਹੋਇਆ ਸੀ। ਜਿਸ ਨਾਲ ਉਸਦੇ ਸਿਰ ਵਿਚ ਗੰਭੀਰ ਸੱਟ ਵੱਜੀ ਸੀ। ਤਕਰੀਬਨ ਇੱਕ ਮਹੀਨਾ ਕੋਮਾਂ ਵਿਚ ਰਹਿਣ ਤੋਂ ਸ਼ਿਆਮ ਨੂੰ ਹੁਣ ਹੋਸ਼ ਆ ਗਈ ਹੈ। ਜਿਸਦਾ ਇਲਾਜ ਹੁਸ਼ਿਆਰਪੁਰ ਦੇ ਇੱਕ ਨਿਜੀ ਹਸਪਤਾਲ ਵਿਚ ਚੱਲ ਰਿਹਾ ਹੈ।ਇਸ ਮੌਕੇ ਮਨਦੀਪ ਸਿੰਘ, ਨਵਦੀਪ ਸਿੰਘ ਅਤੇ ਹਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ।ਪਰਿਵਾਰ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸੁਸਾਇਟੀ ਮੈਂਬਰਾਂ ਨੇ ਹਸਪਤਾਲ ਪਹੁੰਚ ਕੇ ਸ਼ਿਆਮ ਦੇ ਇਲਾਜ ਲਈ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਆਦਿ ਹਾਜ਼ਰ ਸਨ।
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
- होशियारपुर को मतदाताओं को जागरूक करने में राज्य में मिला प्रथम स्थान

- ਵੱਡੀ ਖ਼ਬਰ : ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ, ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਗੋਲੀਬਾਰੀ ਦੌਰਾਨ ਜਖਮੀ
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
EDITOR
CANADIAN DOABA TIMES
Email: editor@doabatimes.com
Mob:. 98146-40032 whtsapp