ਨਾਬਾਲਗ ਲੜਕੀ ਵਲੋਂ ਜਹਿਰੀਲਾ ਪਦਾਰਥ ਖਾਣ ਨਾਲ ਮੌਤ ਦਾ ਮਾਮਲਾ : ਜ਼ਿਲ੍ਹਾ ਪੁਲਿਸ ਵਲੋਂ ਇਕ ਮੁਲਜ਼ਮ ਕਾਬੂ
ਪੁਲਿਸ ਟੀਮਾਂ ਵਲੋਂ ਦੂਜੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ
ਪੁਲਿਸ ਟੀਮਾਂ ਵਲੋਂ ਦੂਜੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ
ਹੁਸ਼ਿਆਰਪੁਰ, 1 ਅਪ੍ਰੈਲ (ਆਦੇਸ਼ ): ਬੀਤੇ ਦਿਨੀਂ ਥਾਣਾ ਬੁਲੋਵਾਲ ਦੀ ਹਦੂਦ ਅੰਦਰ ਪੈਂਦੇ ਇਕ ਪਿੰਡ ਵਿੱਚ ਨਾਬਾਲਗ ਲੜਕੀ ਦੀ ਜਹਿਰੀਲਾ ਪਦਾਰਥ ਖਾਣ ਉਪਰੰਤ ਹੋਈ ਮੌਤ ਦੀ ਘਟਨਾ ਵਿੱਚ ਜ਼ਿਲ੍ਹਾ ਪੁਲਿਸ ਵਲੋਂ ਅੱਜ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਵਲੋਂ ਮੁਲਜ਼ਮਾਂ ਦੀ ਭਾਲ ਵਿੱਚ ਤਕਨੀਕੀ ਜਾਣਕਾਰੀ ਤੋਂ ਇਲਾਵਾ ਮੋਬਾਇਲ ਫੋਰੈਂਸਿਕ ਦੇ ਆਧਾਰ ’ਤੇ 17 ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਵਲੋਂ ਮੁਲਜ਼ਮਾਂ ਦੀ ਭਾਲ ਵਿੱਚ ਤਕਨੀਕੀ ਜਾਣਕਾਰੀ ਤੋਂ ਇਲਾਵਾ ਮੋਬਾਇਲ ਫੋਰੈਂਸਿਕ ਦੇ ਆਧਾਰ ’ਤੇ 17 ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਣਾਈਆਂ ਵੱਖ-ਵੱਖ ਟੀਮਾਂ ਵਲੋਂ ਦੂਸਰੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ ਅਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱÎਸਿਆ ਕਿ 29 ਮਾਰਚ ਨੂੰ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੀ ਮਾਂ ਨੇ ਥਾਣਾ ਬੁਲੋਵਾਲ ਵਿੱਚ ਮਾਮਲਾ ਦਰਜ ਕਰਵਾਇਆ ਸੀ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਸ ਦੀ ਲੜਕੀ 28 ਮਾਰਚ ਨੂੰ ਸਵੇਰੇ 10.30 ਵਜੇ ਦੇ ਕਰੀਬ ਆਪਣੀ ਸਹੇਲੀ ਦੇ ਘਰ ਸਕੂਲ ਦਾ ਕੰਮ ਕਰਨ ਗਈ ਸੀ ਅਤੇ ਰਸਤੇ ਵਿੱਚ ਦੋ ਲੜਕੇ ਉਸ ਨੂੰ ਅਗਵਾ ਕਰਕੇ ਗੱਡੀ ਵਿੱਚ ਲੈ ਗਏ ਅਤੇ ਉਹ ਕਿਸੇ ਤਰ੍ਹਾਂ ਉਨ੍ਹਾਂ ਤੋਂ ਛੁੱਟ ਕੇ ਘਰ ਆ ਗਈ ਸੀ।
ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਦੇ ਬਿਆਨਾਂ ਮੁਤਾਬਕ ਲੜਕੀ ਦੀ ਹਾਲਤ ਕੋਈ ਜਹਿਰੀਲਾ ਪਦਾਰਥ ਨਿਕਲਣ ਕਾਰਨ ਵਿਗੜ ਗਈ ਅਤੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੋਂ ਉਸ ਨੂੰ ਇਕ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਜਿਥੇ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਥਾਣਾ ਬੁਲੋਵਾਲ ਵਿੱਚ ਆਈ.ਪੀ.ਸੀ. ਦੀ ਧਾਰਾ 306, 365, 366-ਏ, 506, 34, 376 ਅਤੇ ਪੋਕਸੋ ਐਕਟ ਦੀ ਧਾਰਾ 4 ਦੇ ਨਾਲ-ਨਾਲ ਐਸ.ਸੀ./ਐਸ.ਟੀ. ਐਕਟ ਦੀ ਧਾਰਾ 3 ਤਹਿਤ ਮਾਮਲਾ ਦਰਜ ਕੀਤਾ ਗਿਆ।
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
- होशियारपुर को मतदाताओं को जागरूक करने में राज्य में मिला प्रथम स्थान
- ਵੱਡੀ ਖ਼ਬਰ : ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ, ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਗੋਲੀਬਾਰੀ ਦੌਰਾਨ ਜਖਮੀ
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements