8 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਗੁਰਦਾਸਪੁਰ 2 ਅਪ੍ਰੈਲ ( ਅਸ਼ਵਨੀ ) : – ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਦੀਨਾਨਗਰ ਦੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
                 
ਸਬ ਇੰਸਪੈਕਟਰ ਰਜਨੀ ਬਾਲਾ ਪੁਲਿਸ ਸਟੇਸ਼ਨ ਦੀਨਾਨਗਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਬਾਬਾ ਸ਼੍ਰੀ ਚੰਦ ਪੈਟਰੋਲ ਪੰਪ ਪਨਿਆੜ ਤੋਂ ਅਕਸ਼ੇ ਕੁਮਾਰ ਪੁੱਤਰ ਲੇਟ ਅਸ਼ੋਕ ਕੁਮਾਰ ਵਾਸੀ ਪਨਿਆੜ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਉਸ ਦੀ ਤਲਾਸ਼ੀ ਕੀਤੀ ਤਾਂ ਉਸ ਪਾਸੋ ਬਰਾਮਦ ਮੋਮੀ ਲਿਫਾਫੇ ਵਿੱਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply