ਹੁਸ਼ਿਆਰਪੁਰ 7 ਅਪ੍ਰੈਲ (ਚੌਧਰੀ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2274 ਨਵੇਂ ਸੈਂਪਲ ਲਏ ਗਏ ਹਨ ਅਤੇ 2264 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 114 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 14713 ਹੋ ਗਈ ਹੈ।ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 401051 ਸੈਂਪਲ ਲਏ ਗਏ ਹਨ। ਜਿਨਾਂ ਵਿੱਚੋਂ 383874 ਸੈਪਲ ਨੈਗਟਿਵ,4087 ਸੈਪਲਾਂ ਦਾ ਰਿਪੋਟ ਦਾ ਅਜੇ ਇੰਤਜਾਰ ਹੈ,ਤੇ 202 ਸੈਂਪਲ ਇਨਵੈਲਡ ਹਨ। ਅੱਜ ਤੱਕ ਐਕਟਿਵ ਕੇਸਾਂ ਦੀ ਗਿਣਤੀ 1379 ਹੋ ਗਈ ਹੈ ਜਦ ਕਿ 13878 ਮਰੀਜ ਠੀਕ ਹੋਏ ਹਨ ਅਤੇ ਕੁੱਲ ਮੌਤਾਂ ਦੀ ਗਿਣਤੀ 599 ਪੁੱਜ ਗਈ ਹੈ ।ਜਿਲਾ ਹੁਸ਼ਿਆਰਪੁਰ ਦੇ 114 ਸੈਂਪਲ ਪਾਜੇਟਿਵ ਆਏ ਹਨ। ਜਿਨਾਂ ਵਿੱਚ ਸ਼ਹਿਰ ਹੁਸ਼ਿਆਰਪੁਰ 10 ਅਤੇ 104 ਸੈਂਪਲ ਬਾਕੀ ਸਿਹਤ ਕੇੰਦਰਾਂ ਨਾਲ ਸਬੰਧਿਤ ਹਨ। ਇਸ ਮੌਕੇ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 7 ਮੌਤਾਂ ਹੋਈਆਂ ਹਨ। (1) 55 ਸਾਲਾ ਔਰਤ ਵਾਸੀ ਹਕੂਮਕਪੁਰ ਦੀ ਮੌਤ ਨਿੱਜੀ ਹਸਪਤਾਲ ਨਵਾਂ ਸ਼ਹਿਰ ਵਿਖੇ ਹੋਈ ਹੈ।(2) 83 ਸਾਲਾ ਵਿਆਕਰਤੀ ਵਾਸੀ ਸਲਾਵਾੜਾ ਦੀ ਮੌਤ ਨਿਜੀ ਹਸਪਤਾਲ ਜਲੰਧਰ,(3) 51 ਸਾਲਾ ਔਰਤ ਵਾਸੀ ਪਾਲਦੀ ਦੀ ਮੌਤ ਨਿਜੀ ਹਸਪਤਾਲ ਜਲੰਧਰ,(4) 65 ਸਾਲਾ ਪੁਰਸ਼ ਵਾਸੀ ਮਾਹਿਲਪੁਰ ਦੀ ਮੌਤ ਨਿੱਜੀ ਹਸਪਤਾਲ ਨਵਾਂ ਸ਼ਹਿਰ,(5) 61 ਸਾਲਾ ਪੁਰਸ਼ ਵਾਸੀ ਇੰਦਰਾ ਕਲੋਨੀ ਹੁਸ਼ਿਆਰਪੁਰ ਦੀ ਮੌਤ ਜੋਹਲ ਹਸਪਤਾਲ ਜਲੰਧਰ, (6) 70 ਸਾਲਾ ਔਰਤ ਵਾਸੀ ਡਲੇਵਾਲ ਦੀ ਮੌਤ ਮਾਨ ਮੈਡੀਸਿਟੀ ਜਲੰਧਰ,(7) 42 ਸਾਲਾ ਪੁਰਸ਼ ਵਾਸੀ ਮੋਨਾ ਕਲਾਂ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ਵਿੱਚ ਹੋਈ ਹੈ। ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਂਦੇ ਹੋਏ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋਂ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।
v ਬਾਹਰੋਂ ਆਏ ਪਜੇਟਿਵ ਮਰੀਜ —18
v ਹੁਸ਼ਿਆਰਪੁਰ ਜਿਲੇ ਦੇ ਮਰੀਜ ——114
v ਟੋਟਲ ਮਰੀਜ —- 18+114 ==132
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
EDITOR
CANADIAN DOABA TIMES
Email: editor@doabatimes.com
Mob:. 98146-40032 whtsapp