ਪੰਜਾਬ ‘ਚ ਵੀਕੈਂਡ ਲਾਕਡਾਊਨ ਦਾ ਐਲਾਨ, ਦੁਕਾਨਾਂ ਬੰਦ ਕਰਨ ਦਾ ਸਮਾਂ ਵੀ ਬਦਲਿਆ,ਸਰਕਾਰ ਨੇ ਲਿਆ ਅਹਿਮ ਫੈਸਲਾ




ਹੁਸ਼ਿਆਰਪੁਰ 26 ਅਪ੍ਰੈਲ (ਚੌਧਰੀ) :ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਵਿਚ  ਜਾਰੀ ਅਗਲੇ ਹੁਕਮਾਂ ਤੱਕ ਵੀਕੈਂਡ ਲਾਕਡਾਊਨ ਲੱਗਾ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਦੁਕਾਨਾਂ ਬੰਦ ਕਰ ਦੇ ਸਮੇਂ ਵਿੱਚ ਤਬਦੀਲੀਆਂ ਕਰਦੇ ਹੋਏ ਸ਼ਹਿਰਾਂ ਵਿਚ ਸ਼ਾਮ 6 ਵਜੇ ਅਤੇ ਪਿੰਡਾਂ ਵਿੱਚ ਸ਼ਾਮ 5 ਵਜੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply