ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜਤਿੰਦਰ ਸਿੰਘ ਨਿਵਾਸੀ ਹੁਸ਼ਿਆਰਪੁਰ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਤਿੰਦਰ ਸਿੰਘ ਦੀ ਕੋਈ ਔਲਾਦ ਨਹੀਂ ਹੈ ਅਤੇ ਇਹ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਹੈ । ਪਿਛਲੇ ਕੁਝ ਸਮੇਂ ਤੋਂ ਇਨ੍ਹਾਂ ਦੀ ਅੱਖਾਂ ਦੀ ਰੌਸ਼ਨੀ ਘੱਟ ਜਾਣ ਕਾਰਨ ਅੱਖਾਂ ਦਾ ਆਪ੍ਰੇਸ਼ਨ ਹੋਣਾ ਹੈ। ਆਰਥਿਕ ਤੰਗੀ ਦੇ ਚਲਦਿਆਂ ਇਹ ਅਪਣਾ ਆਪ੍ਰੇਸ਼ਨ ਕਰਵਾਉਣ ਵਿਚ ਅਸਮਰੱਥ ਹੈ। ਇਨ੍ਹਾਂ ਨੇ ਸੁਸਾਇਟੀ ਤੋਂ ਮਦਦ ਦੀ ਗੁਹਾਰ ਲਗਾਈ ਸੀ।ਸੁਸਾਇਟੀ ਮੈਂਬਰਾਂ ਨੇ
ਇਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਘਰ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਆਦਿ ਹਾਜ਼ਰ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
EDITOR
CANADIAN DOABA TIMES
Email: editor@doabatimes.com
Mob:. 98146-40032 whtsapp