ਵੱਡੀ ਖ਼ਬਰ LATEST: ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਕਲਾਕਾਰ , ਲੇਖਕ ਤੇ ਡਾਇਰੇਕਟਰ ਸੁਖਜਿੰਦਰ ਸ਼ੇਰਾ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ

ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਕਲਾਕਾਰ , ਲੇਖਕ ਤੇ ਡਾਇਰੇਕਟਰ ਸੁਖਜਿੰਦਰ ਸ਼ੇਰਾ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ

 

ਜਲੰਧਰ / ਯੁਗਾਂਡਾ : ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਕਲਾਕਾਰ , ਲੇਖਕ ਤੇ ਡਾਇਰੇਕਟਰ ਸੁਖਜਿੰਦਰ ਸ਼ੇਰਾ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਓਹਨਾ ਅਫ਼ਰੀਕੀ ਮੁਲਕ ਯੁਗਾਂਡਾ ਚ ਆਖਰੀ ਸਾਹ ਲਿਆ।  ਕੁੱਝ ਦਿਨ ਪਹਿਲਾਂ ਉਹ ਅਚਾਨਕ ਬਿਮਾਰ ਹੋ ਗਏ ਜਿਸ ਕਾਰਣ ਉਨ੍ਹਾਂ ਦੀ ਮੌਤ ਹੋ ਗਈ।  

ਗੌਰਤਲਬ ਹੈ ਕਿ ਸੁਖਜਿੰਦਰ ਸ਼ੇਰਾ ਦੀ ਪਹਿਲੀ ਫ਼ਿਲਮ ਯਾਰੀ ਜੱਟ ਦੀ ਸੀ , ਜੋ ਕਿ ਵਰਿੰਦਰ ਨਾਲ ਸੀ।  ਇਹ ਫ਼ਿਲਮ ਸੁਪਰ -ਹਿੱਟ ਹੋਈ ਸੀ ਜਿਸ ਨੂੰ ਦਰਸ਼ਕਾਂ ਨੇ ਕਾਫ਼ੀ ਪਸੰਦ ਕੀਤਾ ਸੀ। ਓਹਨਾ ਦੀ ਆਖਰੀ ਫਿਲਮ ਯਾਰ ਬੇਲੀ ਸੀ , 

ਓਹਨਾ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ ,

Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply