ਵੱਡੀ ਖਬਰ : ਹੁਸ਼ਿਆਰਪੁਰ ਚ ਭਿਆਨਕ ਸੜਕ ਹਾਦਸੇ ਵਿੱਚ ਪਰਿਵਾਰ ਸਮੇਤ 3 ਬੱਚਿਆਂ ਦੀ ਮੌਤ

ਹੁਸ਼ਿਆਰਪੁਰ (ਚੌਧਰੀ ): ਅੱਜ ਚੰਡੀਗੜ੍ਹ ਰੋਡ ‘ਤੇ ਇਕ ਕਾਰ ਅਤੇ ਇਕ ਮੋਟਰਸਾਈਕਲ ਵਿਚਕਾਰ ਭਿਆਨਕ ਸੜਕ ਹਾਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਰੋਡ ‘ਤੇ ਪਿੰਡ ਬਾਹੋਵਾਲ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ।

ਟੱਕਰ ਇੰਨੀ ਭਿਆਨਕ ਸੀ ਕਿ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਮਰਨ ਵਾਲੇ ਸਾਰੇ ਇਕੋ ਪਰਿਵਾਰ ਨਾਲ ਸਬੰਧਤ ਹਨ।

Related posts

Leave a Comment