LATEST.. ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 2 ਮੌਤਾਂ,229 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ


ਹੁਸ਼ਿਆਰਪੁਰ 6 ਮਈ (ਚੌਧਰੀ )  :ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  4348 ਨਵੇ ਸੈਪਲ ਲੈਣ  ਨਾਲ ਅਤੇ   3191ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  229 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 20304 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 471509 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  446867 ਸੈਪਲ  ਨੈਗਟਿਵ,ਜਦ ਕਿ 5960  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ

202 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 229 ਹੈ।ਐਕਟਿਵ ਕੇਸਾਂ ਦੀ ਗਿਣਤੀ 2052 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 19096 ਹੈ।ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 229 ਮਰੀਜ ਪਜੇਟਿਵ ਪਾਏ ਗਏ ਹਨ,ਹੁਸ਼ਿਆਰਪੁਰ ਸ਼ਹਿਰ ਦੇ 29 ਪਾਜੇਟਿਵ ਮਰੀਜ ਹਨ, ਤੇ  ਬਾਕੀ 200 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। 

ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤ ਹੋਈ ਹੈ (1) 52 ਸਾਲਾ ਪੁਰਸ਼ ਵਾਸੀ ਹਾਜੀਪੁਰ  ਦੀ ਮੌਤ ਨਿਜੀ ਹਸਪਤਾਲ ਜਲੰਧਰ (2) 28 ਸਾਲਾ ਪੁਰਸ਼ ਵਾਸੀ ਛਤਾ ਬਜਾਰ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ।

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

ਬਾਹਰੋ ਆਏ ਮਰੀਜ —8
ਜਿਲੇ ਵਿਚੇ ਆਏ ਮਰੀਜ 229
ਟੋਟਲ 237

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply