ਹੁਸ਼ਿਆਰਪੁਰ 7 ਮਈ (ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 4594 ਨਵੇਂ ਸੈਂਪਲ ਲੈਣ ਨਾਲ ਅਤੇ 3996 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 266 ਨਵੇ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 20570 ਹੋ ਗਈ ਹੈ।ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 476103 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 450513 ਸੈਪਲ ਨੈਗਟਿਵ,ਜਦ ਕਿ 6638 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 202 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 771 ਹੈ ।
ਐਕਟਿਵ ਕੇਸਾ ਦੀ ਗਿਣਤੀ 2126 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 19292 ਹੈ। ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 266 ਮਰੀਜ ਪਜੇਟਿਵ ਪਾਏ ਗਏ ਹਨ,ਹੁਸ਼ਿਆਰਪੁਰ ਸ਼ਹਿਰ ਦੇ 36 ਪਾਜੇਟਿਵ ਮਰੀਜ ਹਨ,ਤੇ ਬਾਕੀ 230 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ।
ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 07 ਮੌਤ ਹੋਈਆ ਹਨ । (1) 43 ਸਾਲਾ ਵਿਆਕਤੀ ਵਾਸੀ ਸਿਵਲ ਦੀ ਮੌਤ ਨਿਜੀ ਹਸਪਤਾਲ ਜਲੰਧਰ (2)27 ਸਾਲਾ ਵਿਆਕਤੀ ਟੋਡਰਪੁਰ ਦੀ ਮੌਤ ਡੀ ਐਮ ਸੀ ਲੁਧਿਆਣਾ (3) 79 ਸਾਲਾ ਵਿਆਕਤੀ ਵਾਸੀ ਰਹੀਮਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 60 ਸਾਲਾ ਔਰਤ ਵਾਸੀ ਸ਼ੁੰਦਰ ਨਗਰ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (5) 71 ਸਾਲਾ ਵਿਆਕਤੀ ਵਾਸੀ ਸਫੀ ਪਿੰਡ ਦੀ ਮੌਤ ਐਮ ਐਚ ਹਸਪਤਾਲ ਜਲੰਧਰ (6) 75 ਸਾਲਾ ਔਰਤ ਵਾਸੀ ਹਰਦੋ ਨੇਕਨਾਮਾ ਦੀ ਮੌਤ ਸਿਵਲ ਹਸਪਤਾਲ ਦਸੂਹਾ (7) 85 ਸਾਲਾ ਔਰਤ ਵਾਸੀ ਘਗਿਆਲ ਦੀ ਮੌਤ ਰਵਜੋਤ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ।
ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
ਬਾਹਰੋਂ ਆਏ ਮਰੀਜ —11
ਜਿਲੇ ਵਿਚੇ ਆਏ ਮਰੀਜ 266
ਟੋਟਲ 277
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp