LATEST UPDATED ..ਜਰੂਰੀ ਮੁਰੰਮਤ ਕਾਰਨ 10 ਮਈ ਨੂੰ ਬਿਜਲੀ ਸਪਲਾਈ ਬੰਦ ਰਹੇਗੀ


ਗੜ੍ਹਦੀਵਾਲਾ 9 ਮਈ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇਜੀ: ਸੰਤੋਖ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆਂ ਕਿ11ਕੇ ਵੀ ਸੰਸਾਰਪੁਰ ਮਾਨਗੜ ਫੀਡਰ ਤੇ ਮਹਿਕਮੇ ਦੇ ਕਰਮਚਾਰਿਆਂ ਦੁਆਰਾ ਮੈਨਟੀਨੈਸ / ਬਾਈਫਰਕੇਸ਼ਨ ਕਰਨ ਲਈ ਸਟਾਰ ਕੰਪਨੀ ਦੁਆਰਾ ਵਰਕ ਕੀਤਾ ਜਾਣਾ ਹੈ।ਜਿਸ ਕਾਰਣ ਸਵੇਰੇ 10 ਤੋ ਸ਼ਾਮ 4 ਵਜੇ ਤੱਕ ਮਿਤੀ 10-5-2021 ਦਿਨ ਸੋਮਵਾਰ ਨੂੰ ਫੀਡਰਾਂ ਤੇ ਚੱਲਦੇ ਪਿੰਡਾਂ ਤੇ ਚੱਲਦੇ ਘਰਾਂ / ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ ਅਤੇ ਖਾਲਸਾ ਕਾਲਜ ਦੀ ਸੋਮਵਾਰ ਹੀ 10-5-2021 ਨੂੰ ਦੋ ਘੰਟੇ ਲਈ ਸਪਲਾਈ ਬੰਦ ਰਹੇਗੀ ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply