ਜ਼ਿਲਾ ਮੈਜਿਸਟਰੇਟ ਇਸ਼ਫਾਕ ਵਲੋਂ ਦੁਕਾਨਾਂ ਖੋਲ੍ਹਣ ਬਾਬਤ ਨਵੇਂ ਹੁਕਮ ਜਾਰੀ

ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਦੁਕਾਨਾਂ ਖੋਲ੍ਹਣ ਬਾਬਤ ਨਵੇਂ ਹੁਕਮ ਜਾਰੀ

ਗੁਰਦਾਸਪੁਰ, 9 ਮਈ ( ਅਸ਼ਵਨੀ )  ਜ਼ਿਲਾ ਮੈਜ਼ਿਸਟੇਰਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਹਫਤੇ ਦੇ ਸਾਰੇ ਦਿਨ, 24 ਘੰਟੇ ਮੈਡੀਕਲ ਸੰਸਥਾਵਾਂ, ਕੈਮਿਸਟ ਤੇ ਮੈਡੀਕਲ ਦੁਕਾਨਾਂ, ਲੈਬਾਰਟਰੀ ਪਹਿਲਾਂ ਦੀ ਤਰਾਂ ਲਗਾਤਾਰ ਕੰਮ ਕਰਦੀਆਂ ਰਹਿਣਗੀਆਂ।  

ਦੁੱਧ, ਸ਼ਬਜ਼ੀਆਂ,ਫਲ , ਪੋਲਟਰੀ ਅਤੇ ਮੀਟ ਵਾਲੀਆਂ ਦੁਕਾਨਾਂ ਹਫਤੇ ਦੇ ਸਾਰੇ ਦਿਨ, ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਖੁੱਲ੍ਹਣਗੀਆਂ।  

Advertisements

ਅਤੇ ਬਾਕੀ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤਕ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੀਆਂ। 

Advertisements

ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ The disaster management act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply