ਵਾਟਰ ਸਪਲਾਈ ਲਾਈਨਾਂ ਦੀ ਉਸਾਰੀ ਤੋਂ ਬਾਅਦ ਜਲਦ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ : ਜੋਗਿੰਦਰ ਗਿਲਜੀਆਂ
ਗੜ੍ਹਦੀਵਾਲਾ 11 ਮਈ (ਚੌਧਰੀ) : ਸਥਾਨਕ ਸ਼ਹਿਰ ਵਿਖੇ ਵਾਟਰ ਸਪਲਾਈ ਦੀ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਦਾ ਉਦਘਾਟਨ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਨੇ ਕੀਤਾ। ਇਸ ਮੌਕੇ ਜੋਗਿੰਦਰ ਸਿੰਘ ਗਿਲਜੀਆਂ ਨੇ ਕਿਹਾ ਕਿ ਕਾਂਗਰਸ ਦੇ ਹਲਕਾ ਵਿਧਾਇਕ ਦੀ ਅਗਵਾਈ ਵਿੱਚ 38 ਲੱਖ ਦੀ ਲਾਗਤ ਨਾਲ ਸ਼ਹਿਰ ਨਿਵਾਸੀਆਂ ਲਈ ਪੀਣ ਵਾਾਲੇ ਪਾਣੀ ਦੀ ਕਿਲਤ ਨੂੰ ਦੂਰ ਕੀਤਾ ਜਾਵੇਗਾ ਜਿਸ ਦੀ ਸ਼ੁਰੂੂਆਤ ਸ਼ਹਿਰ ਦੀ ਸ਼ਰਮਾ ਕਲੋਨੀ ਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਨੇ ਸ਼ਹਿਰ ਦੇ ਲੋਕਾਂ ਨਾਲ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸ਼ਹਿਰ ਦੇ ਜਿਸ ਜਿਸ ਸਥਾਨ ਤੇ ਵਾਟਰ ਸਪਲਾਈ ਦਾ ਪਾਣੀ ਨਹੀਂ ਆਉਂਦਾ, ਅਗਰ ਤੁਸੀਂ ਨਗਰ ਕੌਂਸਲ ਚੋਣਾਂ ਵਿਚ ਸਾਥ ਦਿੱਤਾ ਤਾਂ ਜਿਤਣ ਤੋਂ ਬਾਅਦ ਇਸ ਕੰਮ ਨੂੰ ਜਲਦ ਪੂਰਾ ਕੀਤਾ ਜਾਵੇਗਾ। ਜਿਸ ਦੀ ਅੱਜ ਸ਼ੂਰੂਆਤ ਕਰਵਾ ਦਿੱਤੀ ਗਈ ਹੈ। ਉਨਾਂ ਕਿਹਾ ਕਿ ਹਲਕਾ ਵਿਧਾਇਕ ਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਨੇ ਪਹਿਲਾਂ ਹੀ ਸ਼ਹਿਰ ਨਿਵਾਸੀਆਂ ਨੂੰ ਸੀਵਰੇਜ ਦਾ ਬਹੁਤ ਵੱਡਾ ਪ੍ਰੋਜੈਕਟ ਦਿੱਤਾ ਹੈ। ਜਿਸ ਦਾ ਕੰਮ ਵੀ ਮੁਕਮੰਲ ਕਰ ਲਿਆ ਗਿਆ ਹੈ।ਉਨਾਂ ਕਿਹਾ ਕਿ ਪੂਰੇ ਸ਼ਹਿਰ ਵਿਚ ਸੀਵਰੇਜ ਪਾਉਣ ਨਾਲ ਖਰਾਬ ਸੜਕਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਵਾਟਰ ਸਪਲਾਈ ਦੀਆਂ ਪਾਈਪ ਲਾਈਨ ਵਿਛਾਉਣ ਉਪਰੰਤ ਜਲਦ ਹੀ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਹਲਕਾ ਵਿਧਾਇਕ ਸਰਦਾਰ ਗਿਲਜੀਆਂ ਵਲੋਂ ਇਲਾਕੇ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਬਿਨਾਂ ਭੇਦਭਾਵ ਵਿਕਾਸ ਕਾਰਜਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸੀਵਰੇਜ ਬੋਰਡ ਦੇ ਐਸ ਡੀ ਓ ਦਲਜੀਤ ਕੁੁਮਾ ਭੰਡਾਰੀ,ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ,ਮੀਤ ਪ੍ਰਧਾਨ ਐਡਵੋਕੇਟ ਸੰਦੀਪ ਜੈਨ,ਕੌਂਸਲਰ ਸੁਦੇਸ਼ ਕੁਮਾਰ ਟੋਨੀ,ਕੌਂਸਲਰ ਬਿੰਦਰਪਾਲ ਬਿੱਲਾ,ਕੌਂਸਲਰ ਅਨੀਤਾ ਚੌਧਰੀ,ਯੂਵਾ ਨੇੇਤਾ ਧਰਮਿੰਦਰ ਕਲਿਆਣ, ਕੌਂਸਲਰ ਕਮਲਜੀਤ ਕੌਰ, ਕੌਂਸਲਰ ਸਰੋਜ ਮਨਹਾਸ, ਕੌਂਸਲਰ ਅਨੁਰਾਧਾ ਸ਼ਰਮਾ,ਪ੍ਰੋ ਕਰਨੈਲ ਸਿੰਘ ਕਲਸੀ, ਅਜੀਤ ਕੁਮਾਰ ਘੁੱਕਾ ਸਮੇਤ ਹੋਰ ਵਰਕਰ ਹਾਜਰ ਸਨ।
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
EDITOR
CANADIAN DOABA TIMES
Email: editor@doabatimes.com
Mob:. 98146-40032 whtsapp