LATEST NEWS: ਮੇਹਟੀਆਣਾ/ ਹੁਸ਼ਿਆਰਪੁਰ ਪੁਲਿਸ ਨੇ ਨੌਜਵਾਨ ਕੋਲੋਂ ਨਸ਼ੀਲਾ ਪਾਊਡਰ ਫੜਿਆ, ਗ੍ਰਿਫਤਾਰ

ਮੇਹਟੀਆਣਾ / ਹੁਸ਼ਿਆਰਪੁਰ (ਚੌਧਰੀ ):  ਨਵਜੋਤ ਸਿੰਘ ਮਾਹਲ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ  ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ  ਰਵਿੰਦਰਪਾਲ ਸਿੰਘ ਸੰਧੂ ਪੀ.ਪੀ.ਐਸ.ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿੰਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ।

ਇਸ ਮੁਹਿੰਮ ਨੂੰ ਅੱਗੇ ਵਧਾਉਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਡੀ.ਐਸ.ਪੀ. ਸਬ-ਡਵੀਜਨ ਹੁਸ਼ਿਆਰ ਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼ੀ ਦੇਸ ਰਾਜ ਮੁੱਖ ਅਫਸਰ ਥਾਣਾ ਮੇਹਟੀਆਣਾ ਦੀ ਹਦਾਇਤਾਂ ਦੀ  ਪਾਲਣਾ ਕਰਦੇ ਹੋਏ ਏ.ਐਸ.ਆਈ. ਸੁਰਿੰਦਰ ਕੁਮਾਰ 519/ਜੇ.ਆਰ.ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿਚ ਪਿੰਡ ਮੇਹਟੀਆਣਾ ਤੋ ਪਿੰਡ ਖਨੌੜਾ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਫੁੱਟਵਾਲ ਗਰਾਉਡ ਨੇੜੇ ਪਿੰਡ ਖਨੌੜਾ ਪੁੱਜੀ ਤਾਂ ਸਾਹਮਣੇ ਤੋ ਇੱਕ  ਨੌਜਵਾਨ ਵਿਆਕਤੀ ਪਿੰਡ ਖਨੌੜਾ ਵਲੋ ਪੈਦਲ ਆਉਦਾ ਦਿਖਾਈ ਦਿੱਤਾ.

ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯੱਕਦਮ ਘਬਰਾ ਕੇ ਆਪਣੀ ਪਹਿਨੀ ਹੋਈ ਲੋਅਰ ਦੀ ਸੱਜੀ ਜੇਬ ਵਿੱਚੋ ਇੱਕ ਮੋਮੀ ਲਿਫਾਫਾ ਕੱਢ ਕੇ ਸੱਜੇ ਪਾਸੇ ਜਮੀਨ ਪਰ ਸੁੱਟ ਕੇ ਤੇਜ ਕਦਮੀ ਪਿੰਡ ਖਨੌੜਾ ਵੱਲ ਨੂੰ ਮੁੜ ਪਿਆ।

Advertisements

ਜਿਸ ਨੂੰ ਸ਼ੱਕ ਦੀ ਬਿਨਾਹ ਪਰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ,ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਟੋਨੀ ਮਸੀ ਪੁੱਤਰ ਡੈਨੀਅਲ ਮਸੀਹ ਵਾਸੀ ਖਨੌੜਾ ਥਾਣਾ ਮੇਹਟੀਆਣਾ ਜਿਲਾ ਹੁਸ਼ਿਆਰਪੁਰ ਦੱਸਿਆ ਫਿਰ ਉਸ ਵਲੋਂ ਸੁੱਟੇ ਹੋਏ ਮੋਮੀ ਲਿਫਾਫਾ ਚੈਕ ਕਰਨ ਤੇ 35 ਗਰਾਮ ਨਸ਼ੀਲਾ ਪਦਾਰਥ ਬਰਾਮਦ ਬ੍ਰਾਮਦ ਹੋਇਆਂ ।

Advertisements

ਜਿਸ ਤੇ ਉਕਤ ਟੋਨੀ ਮਸੀਹ ਦੇ ਖਿਲਾਫ ਮੁਕੱਦਮਾਂ ਨੰਬਰ 79 ਮਿਤੀ 18-05-2021 ਅ:ਧ: 22/61/85 ਐਨ.ਡੀ.ਪੀ.ਐਸ ਐਕਟ ਥਾਣਾ ਮੇਹਟੀਆਣਾ ਦਰਜ

Advertisements

ਰਜਿਸਟਰ ਕੀਤਾ ਗਿਆ।

ਬਰਾਮਦਗੀ:-35 ਗ੍ਰਾਮ ਨਸ਼ੀਲਾ ਪਦਾਰਥ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply