ਪਿੰਡ ਧੂਤਾਂ ਦੀ ਸਰਬਜੀਤ ਕੌਰ ਨੂੰ ਸਿਵਲ ਹਸਪਤਾਲ ਦੇ ਡੇਂਗੂ ਪ੍ਰੋਜੈਕਟ ’ਚ ਆਫਿਸ ਕਲਰਕ ਅਤੇ ਭਰਾ ਨੂੰ ਪਾਵਰ ਕਾਮ ’ਚ ਮੀਟਰ ਰੀਡਰ ਦੀ ਨੌਕਰੀ ਦਿਲਵਾ ਉਨ੍ਹਾਂ ਦੇ ਸੁਪਨਿਆਂ ਨੂੰ ਦਿੱਤੀ ਉੜਾਨ
ਡੀ.ਬੀ.ਈ.ਈ ਵਲੋਂ ਸਰੀਰਕ ਰੂਪ ਤੋਂ ਅਸਮਰੱਥ ਅਤੇ ਜ਼ਰੂਰਤਮੰਦਾਂ ਨੂੰ ਪਹਿਲ ਦੇ ਆਧਾਰ ’ਤੇ ਦਿਵਾਇਆ ਜਾ ਰਿਹੈ ਰੋਜ਼ਗਾਰ ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 23 ਮਈ : ਸਰੀਰਕ ਰੂਪ ਤੋਂ ਅਸਮਰੱਥ ਹੋਣ ਦੇ ਕਾਰਨ ਰੋਜ਼ਗਾਰ ਪ੍ਰਦਾਤਾ ਤੋਂ ਅਕਸਰ ਨਾ ਸੁਣਨ ਵਾਲੇ ਨੌਜਵਾਨਾਂ ਦੀ ਇਸ ਪ੍ਰੇਸ਼ਾਨੀ ਨੂੰ ਦੂਰ ਕਰਨ ਦੇ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹਮੇਸ਼ਾ ਇਨ੍ਹਾਂ ਸਾਰਿਆਂ ਦੀ ਤਰ੍ਹਾਂ ਬਰਾਬਰ ਦੇ ਮੌਕੇ ਉਪਲਬਧ ਕਰਵਾਉਣ ਦੇ ਲਈ ਵਚਨਬੱਧ ਰਿਹਾ ਹੈ। ਬਿਊਰੋ ਵਲੋਂ ਇਸੇ ਯਤਨ ਨੂੰ ਜਾਰੀ ਰੱਖਦੇ ਹੋਏ ਹੁਸ਼ਿਆਰਪੁਰ ਦੇ ਪਿੰਡ ਧੂਤਾਂ ਦੇ ਸੁਣਨ ਅਤੇ ਬੋਲਣ ਤੋਂ ਅਸਮਰੱਥ ਸਕੇ ਭਰਾ-ਭੈਣ ਨੂੰ ਰੋਜ਼ਗਾਰ ਦੇਣ ਦੇ ਨਾਲ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਨ ਦਿੱਤੀ ਹੈ। ਇਨ੍ਹਾਂ ਦੋਵਾਂ ਭਰਾ ਭੈਣ ਦੇ ਹੁਨਰ ਦੀ ਭਾਸ਼ਾ ਨੂੰ ਸਮਝਦੇ ਹੋਏ ਬਿਊਰੋ ਵਲੋਂ ਈ.ਸੀ.ਈ ਡਿਪਲੋਮਾਂ ਕਰਨ ਵਾਲੀ ਸਰਬਜੀਤ ਕੌਰ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਡੇਂਗੂ ਪ੍ਰੋਜੈਕਟ ਵਿੱਚ ਆਫਿਸ ਕਲਰਕ ਦੇ ਰੂਪ ਵਿੱਚ ਰੱਖਿਆ ਗਿਆ ਹੈ ਜਦਕਿ ਉਸ ਦੇ ਭਰਾ ਭਾਰਤਕਰ ਸਿੰਘ ਸੁਮਨ ਜਿਸਨੇ ਕਿ ਇਲੈਕਟਰੀਕਲ ਵਿੱਚ ਆਈ.ਟੀ.ਆਈ ਕੀਤੀ ਹੈ ਨੂੰ ਪੀ.ਐਸ.ਪੀ.ਸੀ.ਐਲ ਵਿੱਚ ਮੀਟਰ ਰੀਡਰ ਦੇ ਤੌਰ ’ਤੇ ਰੋਜ਼ਗਾਰ ਦਿੱਤਾ ਹੈ।
ਸਰਬਜੀਤ ਅਤੇ ਭਾਰਤਕਰ ਦੀ ਮਾਂ ਕੁਲਵਿੰਦਰ ਕੌਰ ਜੋ ਪਿੰਡ ਵਿੱਚ ਹੀ ਇਕ ਛੋਟਾ ਜਿਹਾ ਆਯੁਰਵੈਦਿਕ ਕਲੀਨਿਕ ਚਲਾਉਂਦੀ ਹੈ, ਆਪਣੇ ਬੱਚਿਆਂ ਦੀ ਇਸ ਪਲੇਸਮੈਂਟ ’ਤੇ ਖੁੁਸ਼ ਅਤੇ ਖੁੱਦ ਨੂੰ ਮਾਣ ਮਹਿਸੂਸ ਕਰ ਰਹੀ ਹੈ। ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਗੁਰਵਿੰਦਰ ਸਿੰਘ ਜੋ ਖੁੱਦ ਦਿਵਆਂਗ ਹਨ, ਉਸਦੇ ਕਲੀਨਿਕ ਵਿੱਚ ਉਸਦੀ ਸਹਾਇਤਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰੀਰਕ ਰੂਪ ਤੋਂ ਅਸਮਰੱਥ ਬੱਚਿਆਂ ਦਾ ਪਾਲਣ ਉਸ ਦੇ ਲਈ ਬਹੁਤ ਚੁਣੌਤੀਪੂਰਵਕ ਰਿਹਾ ਹੈ, ਇਸ ਦੇ ਬਾਵਜੂਦ ਉਹ ਨਾ ਤਾਂ ਖੁੱਦ ਨਿਰਾਸ਼ ਹੋਈ ਅਤੇ ਨਾ ਹੀ ਬੱਚਿਆਂ ਨੂੰ ਹੀ ਹੀਣ ਭਾਵਨਾ ਦਾ ਸ਼ਿਕਾਰ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਆਪਣੇ ਬੱਚਿਆਂ ਦੀ ਸਿੱਖਿਆ ਪੂਰੀ ਕਰਵਾਉਣ ਤੋਂ ਬਾਅਦ ਉਹ ਉਨ੍ਹਾਂ ਨੂੰ ਨੌਕਰੀ ਦਿਵਾਉਣ ਦੇ ਲਈ ਇਧਰ ਉਧਰ ਭਟਕਦੀ ਰਹੀ ਪਰ ਬੱਚਿਆਂ ਦੀ ਸਰੀਰਕ ਕਮਜ਼ੋਰੀ ਦੇ ਕਾਰਨ ਉਸਦੇ ਹੱਥ ਹਮੇਸ਼ਾ ਨਿਰਾਸ਼ਾ ਹੀ ਲੱਗੀ। ਫਿਰ ਉਸ ਨੂੰ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਦੇ ਬਾਰੇ ਵਿੱਚ ਪਤਾ ਲੱਗਿਆ ਅਤੇ ਉਹ ਆਪਣੇ ਬੱਚਿਆਂ ਨੂੰ ਲੈ ਕੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਦਫ਼ਤਰ ਹੁਸ਼ਿਆਰਪੁਰ ਵਲੋਂ ਆਯੋਜਿਤ ਇਕ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਪਹੁੰੀ, ਜਿਥੇ ਉਸ ਨੂੰ ਵਿਸ਼ਵਾਸ਼ ਦਿੱਤਾ ਗਿਆ ਕਿ ਉਸਦੇ ਬੱਚਿਆਂ ਨੂੰ ਜਲਦ ਹੀ ਉਨ੍ਹਾਂ ਦੀ ਫੀਲਡ ਨਾਲ ਜੁੜਿਆ ਰੋਜ਼ਗਾਰ ਦਿਵਾਇਆ ਜਾਵੇਗਾ ਅਤੇ ਅੱਜ ਉਨ੍ਹਾਂ ਦੇ ਬੱਚਿਆਂ ਨੂੰ ਵਧੀਆਂ ਰੋਜ਼ਗਾਰ ਮਿਲਿਆ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾਣ ਵਾਲੀਆਂ ਰੋਜ਼ਗਾਰ ਸੁਵਿਧਾਵਾਂ ਨਾਲ ਬਹੁਤ ਪਰਿਵਾਰਾਂ ਅਤੇ ਜ਼ਰੂਰਤਮੰਦਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹੀ ਸਰੀਰਕ ਚੁਣੌਤੀਆਂ ਦਾ ਸਾਹਮਣਾ ਕਰਨ ਵਾਲੇ ਨੌਜ਼ਵਾਨਾਂ ਨੂੰ ਰੋਜ਼ਗਾਰ ਦਿਵਾਉਣਾ ਹਮੇਸ਼ਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਪਹਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਰੂਰਮੰਦਾਂ ਨੂੰ ਰੋਜ਼ਗਾਰ ਦਿਵਾਉਣ ਵਿੱਚ ਬਿਊਰੋ ਦੇ ਪਲੇਸਮੈਂਟ ਅਧਿਕਾਰੀ ਮੰਗੇਸ਼ ਸੂਦ ਅਤੇ ਕੈਰੀਅਰ ਕਾਊਂਸਲਰ ਅਦਿੱਤਿਆ ਰਾਣਾ ਨੇ ਵਿਸ਼ੇਸ਼ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਬਿਊਰੋ ਵਿੱਚ ਦਫ਼ਤਰ ਕਲਰਕ ਵਿਕਰਮਜੀਤ ਸਿੰਘ ਜੋ ਕਿ ਸਵੈ ਦਿਵਆਂਗ ਹਨ ਅਤੇ ਦਿਵਆਂਗਜਨਾਂ ਨੂੰ ਆਉਣ ਵਾਲੀਆਂ ਚੁਣੌਤੀਆਂ ਨੂੰ ਸਮਝਦੇ ਹਨ ਵੀ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ।
- #DC_HOSHIARPUR : ਜ਼ਿਲ੍ਹੇ ਵਿਚ 188 ਥਾਵਾਂ ’ਤੇ 270 ਮਾਈਕਰੋ ਅਬਜ਼ਰਵਰ ਤਾਇਨਾਤ, ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ
by Adesh Parminder Singh
- होशियारपुर के विकास के इतिहास में श्री सोम प्रकाश द्वारा करवाए कार्य सदा याद रखे जायेगे : अनीता सोम प्रकाश
by Adesh Parminder Singh
- LATEST : ਸਿਵਲ ਸਰਜਨ HOSHIARPUR ਵੱਲੋਂ ਸਿਵਲ ਹਸਪਤਾਲ ਦਸੂਹਾ ਦੀ ਅਚਨਚੇਤ ਚੈਕਿੰਗ, ਸਟਾਫ਼ ਦੀ ਹਾਜ਼ਰੀ ਚੈੱਕ
by Adesh Parminder Singh
- ਵੱਡੀ ਖ਼ਬਰ : #CM_MAAN :: ਮੁੱਖ ਮੰਤਰੀ ਮਾਨ ਦਾ ਫੈਸਲਾ, 10 ਦਿਨ ਪਹਿਲਾਂ ਹੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
by Adesh Parminder Singh
- बड़ी ख़बर : प्रधानमंत्री मोदी के पंजाब दौरे के ऐलान के बाद अनेक प्रकार की चर्चा तेज, पंजाब की इन 7 सीटों पर चल सकता है Modi Magic
by Adesh Parminder Singh
- ਵੱਡੀ ਖ਼ਬਰ : UPDATED : ਭਗਵੰਤ ਮਾਨ- ਅਨਮੋਲ ਦੀ MEGA ਰੈਲੀ :: ਬੇਮਿਸਾਲ ਇਕੱਠ, ਕਿਹਾ ਸੁੱਖ-ਵਿਲਾਸ ਹੋਟਲ ਬਾਦਲ ਪਰਿਵਾਰ ਤੋਂ ਛੁਡਵਾ ਕੇ ਸਕੂਲ ਬਣਾ ਦਵਾਂਗੇ
by Adesh Parminder Singh
- बड़ी ख़बर : ईरान के राष्ट्रपति इब्राहिम रईसी का हेलिकॉप्टर क्रैश, मौत, quoting Iran media
by Adesh Parminder Singh
- ਵੱਡੀ ਖ਼ਬਰ : #zimpa : ਜੇਕਰ ਵਿਕਾਸ ਤੇ ਰੁਜ਼ਗਾਰ ਚਾਹੁੰਦੇ ਹੋ ਤਾਂ ਡਾਕਟਰ ਰਾਜ ਜਿਤਾਓ, ਸੰਵਿਧਾਨ ਬਚਾਓ ਤੇ ਭਾਜਪਾ ਭਜਾਓ : ਕੈਬਿਨੇਟ ਮੰਤਰੀ ਜ਼ਿਮਪਾ
by Adesh Parminder Singh
- UPDATED HOSHIARPUR : ਵੱਡਾ ਝਟਕਾ : ਭਾਜਪਾ ਸਪੋਰਟਸ ਸੈੱਲ ਪੰਜਾਬ ਅਤੇ ਜ਼ਿਲਾ ਭਾਜਪਾ ਹੁਸ਼ਿਆਰਪੁਰ ਦੇ ਸਾਬਕਾ ਪ੍ਰਧਾਨ ਡਾ: ਰਮਨ ਘਈ ਨੇ ਭਾਜਪਾ ਨੂੰ ਅਲਵਿਦਾ ਕਿਹਾ , ਘੁਟਣ ਮਹਿਸੂਸ ਹੁੰਦੀ ਸੀ
by Adesh Parminder Singh
- #DC_HOSHIARPUR : राजनीतिक प्रतिनिधियों की उपस्थिति में हुई ई.वी.एम. व वी.वी.पैट्ज की दूसरी रैंडेमाइजेशन, राजनीतिक दलों ने प्रकट की संतुष्टी
by Adesh Parminder Singh
- बड़ी खबर : अगर बीजेपी बहुमत का आंकड़ा नहीं जुटा पाई तो BJP का प्लान B क्या होगा ? अमित शाह ने दिया यह जवाब
by Adesh Parminder Singh
- ਵੱਡੀ ਖ਼ਬਰ : ਅੱਬ ਕੀ ਬਾਰ 40 ਡਿਗਰੀ ਪਾਰ : ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਦਾ ਸਮਾਂ 20 ਮਈ ਤੋਂ ਲੈ ਕੇ 31 ਮਈ ਤਕ ਬਦਲਿਆ
by Adesh Parminder Singh
- बड़ी खबर : PUNJAB ELECTION 2024 : मोदी की गारंटी: 23 मई को प्रधानमंत्री पंजाब के इन जिलों का दौरा करेंगे, HOSHIARPUR – PATHANKOT ???
by Adesh Parminder Singh
- UPDATED : ਵੱਡੀ ਖ਼ਬਰ: WATCH VIDEO : ਹੁਸ਼ਿਆਰਪੁਰ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਲੋਕਾਂ ਨੂੰ ਲੈ ਕੇ ਜਾ ਰਹੀ ਚਲਦੀ ਬੱਸ ਨੂੰ ਅੱਗ ਲੱਗਣ ਕਾਰਨ 12 ਲੋਕ ਜ਼ਿੰਦਾ ਸੜ ਗਏ, ਮੌਤ, 25 ਤੋਂ ਵੱਧ ਜ਼ਖਮੀ
by Adesh Parminder Singh
- PUNJAB : ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਚ ਮੌਤ, ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ
by Adesh Parminder Singh
- PUNJAB : 12 लोगों की जलने से कीमती जाने चली गई, बस अग्निकांड के मृतकों को भाजपा नेताओं ने अर्पित की श्रद्धांजलि
by Adesh Parminder Singh
- ਵੱਡੀ ਖ਼ਬਰ AMRITSAR : ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ, CEO seeks report from DGP on firing at Ajnala election rally
by Adesh Parminder Singh
- LATEST : ਡਾ. ਰਾਜ ਕੁਮਾਰ ਚੱਬੇਵਾਲ ਨੇ PUNJAB ਦੇ ਡਾਕਟਰਾਂ ਨਾਲ ਕੀਤਾ ਵੱਡਾ ਵਾਅਦਾ
by Adesh Parminder Singh
- #DC_HOSHIARPUR : ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ
by Adesh Parminder Singh
- बडी ख़बर : माला पहनाने के बहाने, इंडिया गठबंधन के उम्मीदवार कन्हैया कुमार को मारे थपड़ , वीडियो सोशल मीडिया पर वायरल
by Adesh Parminder Singh
- #Punjab CEO Sibin : Carry documents for cash above Rs. 50,000 while travelling :: ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਲੋਕ ਢੁਕਵੇਂ ਦਸਤਾਵੇਜ਼ ਰੱਖਣ
by Adesh Parminder Singh
- ਵੱਡੀ ਖ਼ਬਰ :: DGP GAURAV YADAV : ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼, 155 ਕਾਬੂ
by Adesh Parminder Singh
- #DR. RAJ_CHABEWAL : ਪਿੰਡ ਵਿੱਚ ਜੰਮਣ ਪਲਣ ਕਾਰਣ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਦੇਖਿਆ, ਉਨ੍ਹਾਂ ਨੂੰ ਹੱਲ ਕਰਨਾ ਹਮੇਸ਼ਾ ਪਹਿਲ ਰਹੀ
by Adesh Parminder Singh
- ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਕੰਗ ਵੱਲੋਂ ਸ਼ਾਮਚੁਰਾਸੀ ਤੇ ਚੱਬੇਵਾਲ ਦੇ ਹਲਕਾ ਪ੍ਰਧਾਨ ਥਾਪੇ ਗਏ
by Adesh Parminder Singh
- LATEST HOSHIARPUR : ਫੁੱਲ, ਤੱਕੜੀ, ਹੱਥ, ਹਾਥੀ, ਝਾੜੂ, ਬਾਲਟੀ, ਸੋਫਾ, ਮੰਜੀ, ਕੈਮਰਾ ਤੇ ਟੈਲੀਵਿਜ਼ਨ ਸਮੇਤ ਕੁੱਲ 16 ਚੋਣ ਨਿਸ਼ਾਨ ਅਲਾਟ, ਲੜਨਗੇ ਚੋਣਾਂ
by Adesh Parminder Singh
- World Hypertension Day 2024 : Understanding Hypertension: The Silent Killer :: High BP ਨੂੰ ਨਜ਼ਰਅੰਦਾਜ਼ ਕਰਨਾ, ਮਤਲਬ ਮੌਤ ਨੂੰ ਦਾਵਤ
by Adesh Parminder Singh
- LATEST : ਜ਼ਿਲ੍ਹਾ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਅਤੇ ਦਸੂਹਾ ’ਚ ਜਨ ਉਪਯੋਗੀ ਸੇਵਾਵਾਂ ਲਈ ਨਿਲਾਮੀ 30 ਮਈ ਨੂੰ
by Adesh Parminder Singh
- LATEST HOSHIARPUR : VIGILANCE BUREAU NABS PATWARI TAKING RS 15,000 BRIBE FOR ISSUING SURVIVING CERTIFICATE
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements
Advertisements