ਪਿੰਡ ਕੁਠਾਲਾ ਤੋਂ ਇਕੋ ਪਰਿਵਾਰ ਦੀਆਂ ਤਿੰਨ ਔਰਤਾਂ ਨੇ ਖੁਦਕੁਸ਼ੀ ਕਰ ਲਈਕੀਤੀ

ਮਲੇਰਕੋਟਲਾ, 29 ਮਈ: 

ਮਲੇਰਕੋਟਲਾ ਦੇ ਨੇੜੇ ਪੈਂਦੇ ਪਿੰਡ ਕੁਠਾਲਾ ਤੋਂ ਇਕੋ ਪਰਿਵਾਰ ਦੀਆਂ ਤਿੰਨ ਔਰਤਾਂ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ।

ਜਾਣਕਾਰੀ ਅਨੁਸਾਰ  ਹਰਮੇਲ ਕੌਰ, ਇਸਦੀ 43 ਸਾਲਾ ਧੀ ਸੁਖਵਿੰਦਰ ਕੌਰ ਅਤੇ ਸੁਖਵਿੰਦਰ ਕੌਰ ਦੀ 19 ਸਾਲਾ ਲੜਕੀ ਅਮਨਜੋਤ ਕੌਰ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਹੈ। 

Advertisements

ਘਟਨਾ ਦੀ ਖਬਰ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚਲਿਆ। ਪੁਲਿਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply