ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ ਕਰਵਾਏ
ਵਧੀਆ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਈ- ਸਰਟੀਫਿਕੇਟ ਨਾਲ ਕੀਤਾ ਗਿਆ ਸਨਮਾਨਿਤ।
ਪਠਾਨਕੋਟ, 31 ਮਈ (ਰਾਜਿੰਦਰ ਰਾਜਨ ਬਿਊਰੋ ): – ਸਕੂਲ ਸਿੱਖਿਆ ਵਿਭਾਗ ਵੱਲੋਂ ਪੜ੍ਹਾਉਣ ਸਬੰਧੀ ਆਧੁਨਿਕ ਤਕਨੀਕਾਂ ਦਾ ਇਸਤੇਮਾਲ ਕਰਦਿਆਂ ਹਰ ਹਰ ਵਿਸ਼ੇ ਦੀ ਪੜ੍ਹਾਈ ਨੂੰ ਸਰਲ ਅਤੇ ਰੋਚਿਕ ਬਣਾਉਣ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਆਨਲਾਈਨ ਪੋਸਟਰ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਹਰੇਕ ਸਕੂਲ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ‘ਚ ਹਿੱਸਾ ਲਿਆ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਰਟੇ ਦੀ ਬਜਾਏ ਸਮਝ ਆਧਾਰਿਤ ਬਣਾਉਣ ਲਈ ਪੜ੍ਹਾਉਣ ਦੀਆਂ ਨਵੀਆਂ ਤਕਨੀਕਾਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਜਿਨ੍ਹਾਂ ਸਦਕਾ ਵੱਖ-ਵੱਖ ਵਿਸ਼ਿਆਂ ਨੂੰ ਗਤੀਵਿਧੀ ਆਧਾਰਿਤ ਪੜਾਉਣ ਤਕਨੀਕਾਂ ਨਾਲ ਵਿਦਿਆਰਥੀਆਂ ਦੀ ਵਿਸ਼ੇ ਪ੍ਰਤੀ ਰੁਚੀ ‘ਚ ਲਾਜ਼ਮੀ ਤੌਰ ‘ਤੇ ਇਜ਼ਾਫਾ ਹੁੰਦਾ ਹੈ। ਇਸੇ ਮਨੋਰਥ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਜਿਕ ਸਿੱਖਿਆ ਵਿਸ਼ੇ ਦੇ ਸੰਕਲਪਾਂ ਬਾਰੇ ਜਾਣਕਾਰੀ ਦੇਣ ਲਈ ਵਿਭਾਗ ਵੱਲੋਂ 4 ਦਿਨਾਂ ਆਨਲਾਈਨ ਪੋਸਟਰ ਮੁਕਾਬਲੇ ਕਰਵਾਏ ਗਏ।
ਇਨ੍ਹਾਂ ਚਾਰ ਰੋਜ਼ਾ ਆਨਲਾਈਨ ਪੋਸਟਰ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਸਬੰਧਤ ਵਿਸ਼ੇ ਦੇ ਅਧਿਆਪਕਾਂ ਦੀ ਅਗਵਾਈ ਹੇਠ ਦਿੱਤੇ ਹੋਏ ਵਿਸ਼ਿਆਂ ਬਾਰੇ ਪੋਸਟਰ ਬਣਾਏ। ਸਕੂਲ ਪੱਧਰ ‘ਤੇ ਵਿਦਿਆਰਥੀਆਂ ਵੱਲੋਂ ਆਨਲਾਈਨ ਤਰੀਕੇ ਭੇਜੇ ਜਾਣ ਵਾਲੇ ਪੋਸਟਰਾਂ ਵਿੱਚੋਂ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਵਧੀਆ ਪੋਸਟਰਾਂ ਦੀ ਚੋਣ ਕਰਕੇ ਸਕੂਲ ਮੁਖੀਆਂ ਵੱਲੋਂ ਵਿਦਿਆਰਥੀਆਂ ਨੂੰ ਈ-ਸਰਟੀਫਿਕੇਟ ਨਾਲ ਸਨਮਾਨਿਤ ਵੀ ਕੀਤਾ।
ਡੀਐਮ ਸਮਾਜਿਕ ਸਿੱਖਿਆ ਸ਼ਮੀਰ ਸ਼ਰਮਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਨੇ ਦੱਸਿਆ ਕਿ ਸਮਾਜਿਕ ਸਿੱਖਿਆ ਵਿਸ਼ੇ ਦੇ ਆਨਲਾਈਨ ਪੋਸਟਰ ਮੁਕਾਬਲਿਆਂ ਦੇ ਜਮਾਤ ਵਾਰ ਵਿਸ਼ੇ, ਸਮਾਜਿਕ ਸਿੱਖਿਆ ਦੇ ਜ਼ਿਲ੍ਹਾ ਅਤੇ ਬਲਾਕ ਮੈਂਟਰਾਂ ਰਾਹੀਂ ਸਮੂਹ ਸਕੂਲਾਂ ਨੂੰ ਦਿੱਤੇ ਗਏ ਸਨ। ਉਨ੍ਹਾਂ ਸਮੂਹ ਸਕੂਲ ਮੁਖੀਆਂ ਅਤੇ ਸੰਬੰਧਿਤ ਵਿਸ਼ਾ ਅਧਿਆਪਕਾਂ ਵੱਲੋਂ ਇਹਨਾਂ ਮੁਕਾਬਲਿਆਂ ‘ਚ ਵਿਦਿਆਰਥੀਆਂ ਦੀ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਵਾਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚਾਰਟ ਬਣਾਉਣ ਨਾਲ ਵਿਦਿਆਰਥੀਆਂ ਦੀ ਵਿਸ਼ੇ ਪ੍ਰਤੀ ਸਮਝ ਵਧੇਗੀ ਅਤੇ ਉਹ ਵਿਸ਼ੇ ਦੇ ਸੰਕਲਪ ਆਸਾਨੀ ਨਾਲ ਸਮਝਣ ਦੇ ਸਮਰੱਥ ਹੋਣਗੇ।
- #HOSHIARPUR : ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸਮੇਤ ਅਧਿਕਾਰੀਆਂ ਤੇ
by Adesh Parminder Singh
- Panchayats election -2024 :: HOSHIARPUR : 2730 candidates in fray for Sarpanch and 6751 for panches in district villages
by Adesh Parminder Singh
- LATEST : Kamaljeet Paul assumes charge as D.P.R.O. Hoshiarpur
by Adesh Parminder Singh
- (no title)
by Adesh Parminder Singh
- ਡਾ. ਰਵਜੋਤ ਸਿੰਘ ਸਮੇਤ ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ
by Adesh Parminder Singh
- ਦੁਖਦ ਖ਼ਬਰ : ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦਾ ਦੇਹਾਂਤ
by Adesh Parminder Singh
- ਡਾ.ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ, ਦੋ ਮਾਸੂਮ ਬੱਚਿਆਂ ਦਾ ਬਾਪ ਸੀ ਜਤਿੰਦਰ ਸਿੰਘ
by Adesh Parminder Singh
- #HOSHIARPUR : 25 ਡੇਂਗੂ ਦੇ ਕੇਸ ਜਦੋਂਕਿ ਪੂਰੇ ਜ਼ਿਲ੍ਹੇ ਵਿੱਚ 89 ਕੇਸ ਸਾਹਮਣੇ ਆਏ
by Adesh Parminder Singh
- #MP_RAJ : ਫੁਗਲਾਣਾ ਤੋਂ ਹੁਸ਼ਿਆਰਪੁਰ ਫਗਵਾੜਾ ਮੁੱਖ ਸੜਕ ਨੂੰ 52 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ
by Adesh Parminder Singh
- #Minister_ Jouramajra : Punjab aims to diversify mineral exploration beyond traditional resources
by Adesh Parminder Singh
- ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਵੱਡੀ ਮੀਟਿੰਗA big meeting was held at the residence of Chief Minister Bhagwant Mann today.
by Adesh Parminder Singh
- ਕਬੱਡੀ ਖਿਡਾਰੀ ਗੁਰਵਿੰਦਰ ਸਿੰਘ (29) ਵੱਲੋਂ ਆਤਮ ਹੱਤਿਆ
by Adesh Parminder Singh
- #PUNJAB_ELECTION : ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ, ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
by Adesh Parminder Singh
- #MINISTER_ZIMPA : ਜਨਤਾ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਕੋਸ਼ਿਸ਼, ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
by Adesh Parminder Singh
- #DC_HOSHIARPUR : ਕਿਸਾਨਾਂ ਨੂੰ ਅਪੀਲ : ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਸ਼ੂਆਂ ਦੀ ਖੁਰਾਕ ਵਜੋਂ ਵਰਤਣ, ਵੱਖ-ਵੱਖ ਪਿੰਡਾਂ ਦਾ ਦੌਰਾ
by Adesh Parminder Singh
- #DC_HOSHIARPUR ਕੋਮਲ ਮਿੱਤਲ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ, ਅਧਿਆਪਕ ਦਿਵਸ ਮੌਕੇ ਵੋਕੇਸ਼ਨਲ ਲੈਕਚਰਾਰ ਪਲਵਿੰਦਰ ਸਿੰਘ ਨਾਰੂ ਨੰਗਲ ਸਨਮਾਨਿਤ
by Adesh Parminder Singh
- ਅਣਗਹਿਲੀ ਲਈ ਸਕੂਲ ਮੁਖੀ ਹੋਵੇਗਾ ਜ਼ਿੰਮੇਵਾਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆ ਮਾਰਚ 2025, ਫਾਰਮ ਭਰਨ ਸਬੰਧੀ ਸ਼ਡਿਊਲ ਜਾਰੀ,
by Adesh Parminder Singh
- ਰਾਹੁਲ ਗਾਂਧੀ ਖਿਲਾਫ ਬਿਆਨ ਦੇਣ ‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖਿਲਾਫ ਐੱਫਆਈਆਰ ਦਰਜ
by Adesh Parminder Singh
- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਨੇ ਸਮਾਗਮ ਦੀ ਸ਼ੁਰੂਆਤ ਨਵਜੰਮੀਆਂ ਬੱਚੀਆਂ ਦੇ ਨਾਂ ‘ਤੇ ਪੌਦੇ ਲਗਾ ਕੇ ਕੀਤੀ
by Adesh Parminder Singh
- ਵੱਡੀ ਖ਼ਬਰ : ਅਮੇਰਿਕਾ ਦੀ ਅਦਾਲਤ ਨੇ ਖਾਲਿਸਤਾਨੀ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਭਾਰਤ ਸਰਕਾਰ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਸਾਬਕਾ ਰਾਅ ਚੀਫ਼ ਸਾਮੰਤ ਗੋਇਲ ਨੂੰ ਸੰਮਨ ਜਾਰੀ
by Adesh Parminder Singh
- LATEST:: #DGP_PUNJAB :: PUNJAB POLICE BOOKS DSP VAVINDER MAHAJAN FOR CONNIVING WITH DRUG SUPPLIERS
by Adesh Parminder Singh
- BIG NEWS PUNJAB : IAS ਅਧਿਕਾਰੀ ਦੇ ਘਰ ED ਦਾ ਛਾਪਾ, 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਕਈ ਸ਼ੱਕੀ ਦਸਤਾਵੇਜ਼ ਬਰਾਮਦ
by Adesh Parminder Singh
- #PATHANKOT_RAJAN : ਅਰੋੜਾ ਵੱਲੋਂ ਅਧਿਆਪਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਤੱਮ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦਾ ਕੀਤਾ ਗਿਆ ਸਨਮਾਨ
by Adesh Parminder Singh
- LATEST NEWS : Vigilance Bureau arrests Anurag Batra, an accomplice of deputy director RK Singla accused in food grains scam
by Adesh Parminder Singh
- BIG NEWS LATEST : ਵਿਜੀਲੈਂਸ ਬਿਊਰੋ : ਮੁਕੇਰੀਆਂ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
by Adesh Parminder Singh
- #CM_MAAN : ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
by Adesh Parminder Singh
- ਵੱਡੀ ਖ਼ਬਰ : ਕੈਨੇਡਾ : ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ : ਅਗਲੇ ਸਾਲ ਇਹ ਗਿਣਤੀ 10 ਫੀਸਦੀ ਤੱਕ ਘੱਟ ਕੀਤੀ ਜਾਵੇਗੀ : ਪ੍ਰਧਾਨ ਮੰਤਰੀ ਟਰੂਡੋ
by Adesh Parminder Singh
- Latest : CM Bhagwant Mann asks to Centre to Address Punjab’s Paddy Storage Concerns
by Adesh Parminder Singh
- BIG NEWS PUNJAB : नकाबपोश हथियारबंद लुटेरे बैंक से 25 लाख रुपये लूटकर फरार
by Adesh Parminder Singh
- BIG NEWS : ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨੇ ਭਾਰਤ ਵਿੱਚ ‘ਵਨ ਨੇਸ਼ਨ ਵਨ ਇਲੈਕਸ਼ਨ’ ਦੇ ਪ੍ਰਸਤਾਵ ਨੂੰ ਮਨਜ਼ੂਰੀ
by Adesh Parminder Singh
- LATEST : ਹੁਸ਼ਿਆਰਪੁਰ ਸਕੂਲਾਂ ਦਾ ਅਚਨਚੇਤ ਨਿਰੀਖਣ, ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼**
by Adesh Parminder Singh
- #MINISTER_ZIMPA :ਨਗਰ ਨਿਗਮ ਦੇ ਇਸ ਉਪਰਾਲੇ ਨਾਲ ਪੁਰਾਣੀਆਂ ਅਤੇ ਖਰਾਬ ਗਲੀਆਂ ਨੂੰ ਫਿਰ ਤੋਂ ਵਿਕਸਿਤ ਕੀਤਾ ਜਾਵੇਗਾ
by Adesh Parminder Singh
- #CM_MAAN :: सीएम मान की तबीयत चंडीगढ़ एयरपोर्ट पर अचानक बिगड़ने की चर्चा विरोधियों द्वारा
by Adesh Parminder Singh
- ਵੱਡੀ ਖ਼ਬਰ : ਅਲਵਿਦਾ ਕੇਜਰੀਵਾਲ :: ਆਤਿਸ਼ੀ ਮਾਰਲੇਨਾ ਦਿੱਲੀ ਦੀ ਨਵੀਂ ਮੁੱਖ ਮੰਤਰੀ, ‘ਆਪ’ ਵਿਧਾਇਕ ਦਲ ਮੀਟਿੰਗ ਚ ਫੈਸਲਾ, ਕੇਜਰੀਵਾਲ ਅੱਜ ਸ਼ਾਮ ਅਸਤੀਫਾ ਦੇ ਦੇਣਗੇ
by Adesh Parminder Singh
- ਵੱਡੀ ਖ਼ਬਰ UPDATED :: ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੂੰ NIA ਨੇ ਤਲਬ ਕੀਤਾ, 19 ਸਤੰਬਰ ਨੂੰ ਦਿੱਲੀ ‘ਚ NIA ……..
by Adesh Parminder Singh
- LATEST UPDATED : ਅਕਤੂਬਰ ਦੇ ਅੱਧ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਬਾਰੇ ਵਿਚਾਰ, ਪਿੰਡ ਦਾ ਸਰਪੰਚ ਪਾਰਟੀ ਦਾ ਨਹੀਂ ਸਗੋਂ ਪਿੰਡ ਦਾ ਹੋਣਾ ਚਾਹੀਦਾ : CM_MAAN
by Adesh Parminder Singh
- ਵੱਡੀ ਖ਼ਬਰ UPDATED : : ਮੁਹਾਲੀ ਪੁਲੀਸ ਵਲੋਂ ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ
by Adesh Parminder Singh
- #PUNJAB : ਭਿਆਨਕ ਹਾਦਸਾ : ਬੇਕਾਬੂ ਹੋਇਆ ਟਰੱਕ, 4 ਦੀ ਦਰਦਨਾਕ ਮੌਤ
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Like this:
Like Loading...
Advertisements
Advertisements
Advertisements
Advertisements
Advertisements