LATEST.. ਗੜ੍ਹਦੀਵਾਲਾ ਦੇ ਇੰਨਾ ਪਿੰਡਾਂ ਦੀ 2 ਜੂਨ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 1 ਜੂਨ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇੰਜੀ: ਸ਼ੰਤੋਖ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆ ਕਿ ਮਿਤੀ 2-6-2021 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋ ਸ਼ਾਮ ਵਜੇ ਤੱਕ 11 ਕੇ ਵੀ ਲਾਈਨ ਖਾਲਸਾ ਕਾਲਜ ਅਤੇ 11 ਕੇ ਵੀ ਧੂਤਕਲਾਂ ਫੀਡਰ ਦੀ ਜਰੂਰੀ ਮਰੂੰਮਤ ਕਾਰਣ ਬਿਜਲੀ ਸਪਲਾਈ ਬੰਦ ਰਹੇਗੀ । 11 ਕੇ ਵੀ ਖਾਲਸਾ ਕਾਲਜ ਅਤੇ ਧੂਤਲਕਾਂ ਤੋ ਚੱਲਦੇ ਸਾਰੇ ਘਰਾਂ/ਟਿਊਵੈਲਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply