ਭੀਮ ਨਗਰ ਹੁਸ਼ਿਆਰਪੁਰ ਚ ਕੋਰੋਨਾ ਨਾਲ ਇਕ ਔਰਤ ਦੀ ਮੌਤ, ਜਿਲੇ ਵਿੱਚ 148 ਨਵੇ ਪਾਜੇਟਿਵ ਮਰੀਜ, ਮੌਤਾਂ ਦੀ  ਗਿਣਤੀ  930

ਹੁਸ਼ਿਆਰਪੁਰ ਜਿਲੇ ਵਿੱਚ 148 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  29317 ਅਤੇ 01 ਮੌਤ ਹੋਣ ਨਾਲ , ਮੌਤਾਂ ਦੀ  ਗਿਣਤੀ  930 ਹੋ ਗਈ ਹੈ 

ਹੁਸ਼ਿਆਰਪੁਰ    ( ਚੌਧਰੀ  )   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2679ਨਵੇ ਸੈਪਲ ਲੈਣ  ਨਾਲ ਅਤੇ  3041 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  148ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 29317 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 591751 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  562306 ਸੈਪਲ  ਨੈਗਟਿਵ,  ਜਦ ਕਿ 3305  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ 570 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 930 ਹੈ । ਐਕਟਿਵ ਕੇਸਾ ਦੀ ਗਿਣਤੀ  1056 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 27331 ਹੈ । 

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2290 ਦੇ ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 205 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 17 ਬੈਡ ਖਾਲੀ ਹਨ ।

Advertisements

Death Details:

Advertisements

1*  52 Year  female R/o bhim Nagar Hoshiarpur died at C H Hoshiarpur..

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply