ਪਠਾਨਕੋਟ 8 ਜੂਨ(ਰਜਿੰਦਰ ਸਿੰਘ ਰਾਜਨ /ਅਵਿਨਾਸ਼) : ਅੱਜ ਆਸ਼ਾ ਪੂਰਨੀ ਸੁਧਾਰ ਸਭਾ ਵਲੋ ਵਿਨੋਦ ਕੁਮਾਰ ਮਲਹੋਤਰਾ ਦੀ ਅਗਵਾਈ ਹੇਠ ਰਾਸ਼ਨ ਵੰਡ ਸਮਾਰੋਹ ਕੀਤਾ ਗਿਆ । ਜਿਸ ਵਿਚ 80 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ । ਇਹ ਆਸ਼ਾ ਪੂਰਨੀ ਸੁਧਾਰ ਸਭਾ ਵੱਲੋ 147 ਵਾਂ ਮਾਸਿਕ ਵਿਤਰਣ ਸਮਾਰੋਹ ਹੈ ਜ਼ੋ ਲੋਕਾਂ ਵਲੋ ਕੀਤੇ ਸਹਿਯੋਗ ਨਾਲ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ । ਇਸ ਪ੍ਰੋਗਰਾਮ ਵਿਚ ਖਰੈਤੀ ਲਾਲ ਜੀ ਛਾਬੜਾ ਵਾਚ ਕੰਪਨੀ ਵਾਲੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ । ਉਹਨਾਂ ਨੇ ਆਪਣੇ ਸ਼ੁਭ ਹੱਥਾਂ ਨਾਲ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ । ਇਸ ਮੌਕੇ ਤੇ ਕ੍ਰਿਸ਼ਨ ਗੋਪਾਲ ਭੰਡਾਰੀ, ਵਿਜੈ ਕੁਮਾਰ ਫੱਤਾ , ਧਰਮ ਪਾਲ , ਰਾਜਪਾਲ ਭੰਡਾਰੀ, ਰਕੇਸ਼ ਸ਼ਰਮਾ , ਸੁਦਰਸ਼ਨ ਕੁਮਾਰ ਬਿੱਲਾ,ਹਰੀ ਮੋਹਣ ਬਿੱਟਾ,ਅਸ਼ੀਸ਼ ਕੁਮਾਰ ਮਲਹੋਤਰਾ, ਅਸ਼ਵਨੀ ਬਜਾਜ , ਅਸ਼ੋਕ ਬਜਾਜ , ਗੋਪਾਲ ਸ਼ਰਮਾ, ਦੀਪਕ ਕੁਮਾਰ, ਅਭਿਨਵ ਆਦਿ ਮੌਜੂਦ ਸਨ ।
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत

- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
EDITOR
CANADIAN DOABA TIMES
Email: editor@doabatimes.com
Mob:. 98146-40032 whtsapp