ਭਵਿੱਖ ’ਚ ਵੀ ਇਸੇ ਤਰ੍ਹਾਂ ਦੀ ਮੁਹਿੰਮ ਰਹੇਗੀ ਜਾਰੀ : ਨਵਜੋਤ ਸਿੰਘ ਮਾਹਲ
ਹੁਸ਼ਿਆਰਪੁਰ, 13 ਜੂਨ (ਚੌਧਰੀ) : ਡੀ.ਜੀ.ਪੀ ਦਿਨਕਰ ਗੁਪਤਾ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਨਸ਼ੇ ਅਤੇ ਨਜ਼ਾਇਜ਼ ਸ਼ਰਾਬ ਦੇ ਖਿਲਾਫ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਨੇ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਦੇ ਲਈ ਜ਼ਿਲ੍ਹੇ ਭਰ ਵਿੱਚ ਕੋਰਡਨ ਐਂਡ ਸਰਚ ਅਪ੍ਰੇਸ਼ਨ (ਸੀ.ਏ.ਐਸ.ਓ) ਚਲਾਇਆ। ਵੱਖ-ਵੱਖ ਇਲਾਕਿਆਂ ਵਿੱਚ ਕੀਤੀ ਗਈ ਤਲਾਸ਼ੀ ਤਹਿਤ ਪੁਲਿਸ ਟੀਮਾਂ ਨੇ ਆਰੋਪੀਆਂ ਤੋਂ ਨਜ਼ਾਇਜ਼ ਸ਼ਰਾਬ, ਹੈਰੋਈਨ, ਨਸ਼ੀਲਾ ਪਾਊਡਰ ਅਤੇ 9.4 ਲੱਖ ਰੁਪਏ ਦੀ ਡਰੱਗ ਮਨਹੀ ਬਰਾਮਦ ਕੀਤੀ।
ਇਸ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਐਸ.ਐਸ.ਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਗੜ੍ਹਸ਼ੰਕਰ ਦੇ ਪਿੰਡ ਚੱਕ ਰੌਟਾ, ਸਦੂਹਾ ਦੇ ਪਿੰਡ ਹਾਰਟਾ, ਜਲੋਟਾ, ਤਲਵਾੜਾ ਦੇ ਪਿੰਡ ਸੰਦਪੁਰ ਅਤੇ ਹਾਜੀਪੁਰ ਦੇ ਪਿੰਡ ਘਸੀਟਪੁਰ ਤੁਰਾਂ ਵਿੱਚ ਮੁਹਿੰਮ ਚਲਾਈ ਗਈ। ਇਸੇ ਤਰ੍ਹਾਂ ਸ਼ਹਿਰੀ ਖੇਤਰਾਂ ਵਿੱਚ ਵੀ ਹੋਟਸਪਾਟ ਦੀ ਪਹਿਚਾਣ ਕੀਤੀ ਗਈ ਅਤੇ ਹੁਸ਼ਿਆਰਪੁਰ ਦੇ ਵਾਲਮੀਕ ਮੁਹੱਲਾ ਅਤੇ ਟਾਂਡਾ ਦੇ ਚੰਡੀਗੜ੍ਹ ਕਲੋਨੀ ਵਿੱਚ ਸੀ.ਏ.ਐਸ.ਓ ਮੁਹਿੰਮ ਚਲਾਈ ਗਈ। ਮਾਹਲ ਨੇ ਦੱਸਿਆ ਕਿ ਕਾਰਵਾਈ ਦੌਰਾਨ 39 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ 8 ਮਾਮਲੇ ਐਨ.ਡੀ.ਪੀ.ਐਸ ਅਤੇ ਆਬਕਾਰੀ ਐਕਟ ਤਹਿਤ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 2,07,00 ਮਿਲੀਲੀਟਰ ਨਜ਼ਾਇਜ਼ ਸ਼ਰਾਬ,185 ਗ੍ਰਾਮ ਹੈਰੋਈਨ,286 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ।
ਮੁਲਜ਼ਮਾਂ ਤੋਂ 9.4 ਲੱਖ ਰੁਪਏ ਦੀ ਡਰੱਗ ਮਨੀ,2 ਐਕਸ. ਯੂ. ਵੀ,ਇਕ ਆਈ-20, ਇਕ ਹੌਂਡਾ ਸਿਟੀ ਸਹਿਤ ਚਾਰ ਵਾਹਨ ਬਰਾਮਦ ਕੀਤੇ ਗਏ।
ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਅਚਨਚੇਤ ਮੁਹਿੰਮ ਜਾਰੀ ਰਹੇਗੀ ਤਾਂ ਜੋ ਨਜ਼ਾਇਜ ਡਰੱਗ ਅਤੇ ਸ਼ਰਾਬ ਦੇ ਖਤਰੇ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਸ-ਪਾਸ ਇਸ ਤਰ੍ਹਾਂ ਦੀਆਂ ਗਲਤ ਗਤੀਵਿਧੀਆਂ ਦੇ ਬਾਰੇ ਵਿੱਚ ਪੁਲਿਸ ਨੂੰ ਸੂਚਿਤ ਕਰਨ ਦੇ ਲਈ ਅੱਗੇ ਆਉਣ ਤਾਂ ਜੋ ਪੁਲਿਸ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਤਸਕਰਾਂ ਦੇ ਖਿਲਾਫ ਤੁਰੰਤ ਕਾਰਵਾਈ ਕਰ ਸਕੇ।
ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਆਰੋਪੀਆਂ ਦੀ ਪਹਿਚਾਣ ਨਰਿੰਦਰ ਕੁਮਾਰ ਉਰਫ ਨਿੰਦਰ ਵਾਸੀ ਚੱਕ ਰੌਟਾ, ਵਿਕਾਸ ਉਰਫ ਵਿੱਕੀ ਵਾਸੀ ਬੀਨੇਵਾਲ ਗੜ੍ਹਸ਼ੰਕਰ, ਬਲਜਿੰਦਰ ਸਿੰਘ ਵਾਸੀ ਚੱਬੇਵਾਲ, ਸੌਰਵ ਕੁਮਾਰ ਅਤੇ ਵਿਕਰਮ ਉਰਫ ਵਿੱਕੀ ਦੋਵੇਂ ਵਾਸੀ ਵਾਲਮੀਕ ਮੁਹੱਲਾ ਹੁਸ਼ਿਆਰਪੁਰ ਦੇ ਤੌਰ ’ਤੇ ਹੋਈ ਹੈ।
- RECENT TODAY : दसूहा / होशियारपुर : पेंशन लेने जा रहे मां और दो बेटों को बस ने टक्कर मारी , बेटे की मौत
- #DC_HSP : ਜ਼ਿਲ੍ਹਾ ਮੈਜਿਸਟਰੇਟ ਮਿੱਤਲ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
- ਨਾਬਾਲਗ ਬੱਚੇ ਵਾਹਨ ਚਲਾਉਣ ‘ਤੇ ਮਾਪਿਆਂ ਨੂੰ 25000 ਰੁਪਏ ਜੁਰਮਾਨਾ ਅਤੇ 3 ਸਾਲ ਦੀ ਕੈਦ : ਅਰੋੜਾ
- ਮਹਿਲਾ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਮੈਡੀਕਲ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ, ਸਿਵਲ ਹਸਪਤਾਲ ‘ਚ ਸਥਾਪਿਤ ਕੀਤੀ ਜਾਵੇਗੀ ਪੁਲਿਸ ਚੌਂਕੀ : MP ਡਾ. ਚੱਬੇਵਾਲ
- CDT_NEWS: ਨਵੀਂ ਤਕਨੀਕ : ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਦੇ ਜੰਗਲਾਂ ’ਚ ਡਰੋਨ ਰਾਹੀਂ ਸੀਡ ਬਾਲਸ ਬੂਟੇ ਲਗਾਉਣ ਦੀ ਕਰਵਾਈ ਸ਼ੁਰੂਆਤ
- CDT_NEWS : ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵੱਲੋਂ ਪੁੱਟਿਆ ਗਿਆ ਅਹਿਮ ਕਦਮ : ਡਾ. ਅਮਨਦੀਪ ਕੌਰ
- RECENT TODAY : दसूहा / होशियारपुर : पेंशन लेने जा रहे मां और दो बेटों को बस ने टक्कर मारी , बेटे की मौत
- #DC_HSP : ਜ਼ਿਲ੍ਹਾ ਮੈਜਿਸਟਰੇਟ ਮਿੱਤਲ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
- ਨਾਬਾਲਗ ਬੱਚੇ ਵਾਹਨ ਚਲਾਉਣ ‘ਤੇ ਮਾਪਿਆਂ ਨੂੰ 25000 ਰੁਪਏ ਜੁਰਮਾਨਾ ਅਤੇ 3 ਸਾਲ ਦੀ ਕੈਦ : ਅਰੋੜਾ
- ਮਹਿਲਾ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਮੈਡੀਕਲ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ, ਸਿਵਲ ਹਸਪਤਾਲ ‘ਚ ਸਥਾਪਿਤ ਕੀਤੀ ਜਾਵੇਗੀ ਪੁਲਿਸ ਚੌਂਕੀ : MP ਡਾ. ਚੱਬੇਵਾਲ
- CDT_NEWS: ਨਵੀਂ ਤਕਨੀਕ : ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਦੇ ਜੰਗਲਾਂ ’ਚ ਡਰੋਨ ਰਾਹੀਂ ਸੀਡ ਬਾਲਸ ਬੂਟੇ ਲਗਾਉਣ ਦੀ ਕਰਵਾਈ ਸ਼ੁਰੂਆਤ
- CDT_NEWS : ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵੱਲੋਂ ਪੁੱਟਿਆ ਗਿਆ ਅਹਿਮ ਕਦਮ : ਡਾ. ਅਮਨਦੀਪ ਕੌਰ
- #CDT_NEWS : ਰੋਟਰੀ ਮਿਡ ਟਾਊਨ ਦੇ ਮੈਂਬਰਾਂ ਨੇ ਗਊਸ਼ਾਲਾ ਵਿੱਚ ਬੂਟੇ ਲਗਾਏ
- #CDT_NEWS :: ZIMPA ::ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਪਹਿਲੀ ਵਾਰ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਪੌਦੇ ਲਗਾਉਣ ਲਈ 38 ਲੱਖ ਪੌਦੇ ਉਪਲਬੱਧ ਕਰਵਾਏ
- ਭਗਵੰਤ ਸਿੰਘ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ – ਸ. ਹਰਚੰਦ ਸਿੰਘ ਬਰਸਟ
- #CDT_NEWS : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰਜਿੰਦਰ ਸਿੰਘ ਨੇ ਬਲਾਕ ਸਿੱਖਿਆ ਅਫ਼ਸਰਾਂ, ਬਲਾਕ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ
- #D.I.G._GILL : ਮੁੱਖ ਮੰਤਰੀ ਮਾਨ ਦੀ ਅਗਵਾਈ ਚ ਤਸਕਰਾਂ ’ਤੇ ਨਕੇਲ ਕੱਸਣਾ ਅਤੇ ਨਸ਼ੇ ’ਚ ਫਸੇ ਨੌਜਵਾਨਾਂ ਦਾ ਮੁੜ ਵਸੇਬਾ ਮੁੱਖ ਤਰਜੀਹ : ਹਰਮਨਬੀਰ ਸਿੰਘ ਗਿੱਲ
- Vigilance Bureau arrests Assistant Sub Inspector for taking Rs 2,70,000 bribe
- ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ
- #DGP_PUNJAB : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁੱਖਾ ਪਿਸਤੌਲ ਅਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਗੈਂਗਵਾਰ ਨੂੰ ਟਾਲਿਆ: ਡੀਜੀਪੀ ਗੌਰਵ ਯਾਦਵ
- #DGP_GAURAV_YADAV : ਅੱਤਵਾਦੀ ਕਤਲ ਮਾਮਲਾ: ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਕੋਸ਼ਿਸ਼, ਪੁਲਿਸ ਗੋਲੀਬਾਰੀ ਚ ਹੋਇਆ ਫੱਟੜ,ਹਥਿਆਰ ਬਰਾਮਦ
- #CDT_HOSHIARPUR : ਨਹਿਰੀ ਕਲੋਨੀ ਦੇ ਦਫਤਰ ਚ ਲੱਗੇ ਵੱਡੀ ਪੱਧਰ ਤੇ ਕੂਲਰਾਂ ਵਿੱਚ ਇਹਨਾ ਜਿਆਦਾ ਲਾਰਵਾ, ਜੋ ਪੂਰੇ ਸ਼ਹਿਰ ਨੂੰ ਲੈ ਸਕਦਾ ਸੀ ਡੇਂਗੂ ਦੀ ਲਪੇਟ ਚ
- LATEST : Vigilance Bureau registers corruption case against Assistant Sub Inspector for taking Rs 2,70,000 bribe
- बड़ी खबर : उत्तर प्रदेश: सत्संग : मृतकों की संख्या 125 से ज्यादा होने की आशंका, मरने वालों में महिलाओं की संख्या सर्वाधिक
- LATEST : ਵੱਡੀ ਖ਼ਬਰ : 18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਵੱਡੀ ਖ਼ਬਰ : HOSHIARPUR :: UPDATED :: DIG GILL ਵੱਲੋਂ ਅਚਾਨਕ ਚੈਕਿੰਗ : ਡਿਊਟੀ ਵਿੱਚ ਲਾਪਰਵਾਹੀ ਅਤੇ ਨਿਗਰਾਨੀ ਦੀ ਘਾਟ ਕਾਰਨ SHO ਮੁਅੱਤਲ
- BIG NEWS : #CM_MAAN :: ਨਸ਼ਾ ਤਸਕਰੀ ::ਪੰਜਾਬ ਪੁਲਿਸ ਵਿੱਚ 10 ਹਜ਼ਾਰ ਹੋਰ ਅਸਾਮੀਆਂ ਸਿਰਜਣ ਦਾ ਐਲਾਨ::CLICK HERE, READ MORE
- #DC_HOSHIARPUR : ਮਾਨ ਸਰਕਾਰ ਦੇ ਸਪੱਸ਼ਟ ਆਦੇਸ਼ :: ਡਿਪਟੀ ਕਮਿਸ਼ਨਰ ਵਲੋਂ ਤਹਿਸੀਲਾਂ ਤੇ ਸਬ-ਰਜਿਸਟਰਾਰ ਦਫਤਰਾਂ ਦਾ ਅਚਨਚੇਤ ਨਿਰੀਖਣ, ਦਿੱਤੇ ਨਿਰਦੇਸ਼
- #CM_MAAN : ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ
- #DC_MITTAL : ਨੈਟ ਯੂ.ਜੀ.ਸੀ ਪੇਪਰ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਧਾਰਾ 144 ਲਾਗੂ
- VB arrests Branch Manager for demanding Rs 10,000 bribe
EDITOR
CANADIAN DOABA TIMES
Email: editor@doabatimes.com
Mob:. 98146-40032 whtsapp