> ਕੋਟ ਖਾਨ ਮੁਹੰਮਦ ਦੇ ਨੌਜਵਾਨ ਦੀ ਸਾਈਪ੍ਰੈੱਸ ਵਿੱਚ ਡੁੱਬਣ ਕਾਰਨ ਹੋਈ ਮੌਤ
> ਸਾਥੀਆਂ ਸਮੇਤ ਸਮੁੰਦਰ ਵਿੱਚ ਨਹਾਉਂਦੇ ਸਮੇਂ ਵਾਪਰਿਆ ਭਾਣਾ
> ਗੁਰਦਾਸਪੁਰ 10 ਜੁਲਾਈ ( ਅਸ਼ਵਨੀ ) :-
> ਪੰਜਾਬ ਵਿੱਚੋਂ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਦੀ ਧਰਤੀ ਉੱਤੇ ਰੋਜ਼ਗਾਰ ਲਈ ਜਾਂਦੇ ਹਨ। ਪਰ ਜਿਹੜੇ ਨੌਜਵਾਨ ਉੱਥੇ ਮੌਤ ਦੇ ਮੂੰਹ ਵਿੱਚ ਪੈਂਦੇ ਹਨ ਜਿੱਥੇ ਉਨ੍ਹਾਂ ਨੌਜਵਾਨਾਂ ਦਾ ਜੀਵਨ ਸਦਾ ਲਈ ਖ਼ਤਮ ਹੋ ਜਾਂਦਾ ਹੈ ਉੱਥੇ ਪਿੱਛੇ ਪਰਿਵਾਰ ਲਈ ਵੀ ਵੱਡੀਆਂ ਮੁਸੀਬਤਾਂ ਖੜ੍ਹੀਆਂ ਹੋ ਜਾਂਦੀਆਂ ਹਨ।ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਜਿਲਾ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਕੋਟ ਖਾਨ ਮੁਹੰਮਦ ਵਿਚ ਸਾਹਮਣੇ ਆਇਆ ਹੈ। ਜਿੱਥੋਂ ਦੇ ਇੱਕ 30 ਸਾਲ ਨੌਜਵਾਨ ਦੀ ਸਾਈਪਰਸ ਵਿੱਚ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।
ਮੌਕੇ ਤੋਂ ਮ੍ਰਿਤਕ ਦੇ ਘਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਪੁੱਤਰ ਰਮੇਸ਼ ਸਿੰਘ 2018 ਦੇ ਵਿੱਚ ਸਾਈਪ੍ਰਸ ਰੁਜ਼ਗਾਰ ਲਈ ਗਿਆ ਸੀ। ਜਿੱਥੇ ਉਹ ਇਕ ਪੈਟਰੋਲ ਪੰਪ ਤੇ ਨੌਕਰੀ ਕਰਦਾ ਸੀ। ਸ਼ੁੱਕਰਵਾਰ ਦੀ ਸ਼ਾਮ ਨੂੰ ਮਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਇਕ ਬੀਚ ਉੱਤੇ ਨਹਾਉਣ ਗਿਆ ਸੀ। ਜਿੱਥੇ ਉਸ ਦੀ ਪਾਣੀ ਵਿਚ ਡੁੱਬਣ ਕਰਕੇ ਮੌਤ ਹੋ ਗਈ। ਉਹਦੇ ਸਾਥੀਆਂ ਦਾ ਕਹਿਣਾ ਹੈ ਕਿ ਨਹਾਉਂਦੇ ਸਮੇਂ ਮਨਦੀਪ ਨੂੰ ਅਚਾਨਕ ਕੋਈ ਦੌਰਾ ਪਿਆ ਸੀ,ਜਿਸ ਦੇ ਚਲਦਿਆਂ ਉਹ ਪਾਣੀ ਵਿਚ ਡੁੱਬ ਗਿਆ। ਅੱਜ ਮ੍ਰਿਤਕ ਦੇ ਮਾਪਿਆਂ ਨੇ ਬੜੇ ਬੜੇ ਗਮਗੀਨ ਮਾਹੌਲ ਵਿਚ ਦੱਸਿਆ ਕਿ ਮ੍ਰਿਤਕ ਸ਼ਾਦੀਸ਼ੁਦਾ ਸੀ ਅਤੇ ਉਸ ਦੀ ਇਕ ਤਿੰਨ ਸਾਲ ਦੀ ਬੇਟੀ ਵੀ ਹੈ।ਮ੍ਰਿਤਕ ਦੇ ਵਾਰਸਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਸਪੁੱਤਰ ਦੀ ਲਾਸ਼ ਦੀਆਂ ਅੰਤਮ ਰਸਮਾਂ ਲਈ ਜਲਦੀ ਤੋਂ ਜਲਦੀ ਪਿੰਡ ਕੋਟ ਖਾਨ ਮੁਹੰਮਦ ਵਿਚ ਭੇਜਿਆ ਜਾਵੇ।ਇਸ ਨੌਜਵਾਨ ਦੀ ਮੌਤ ਨਾਲ ਪਿੰਡ ਕੋਟ ਖਾਨ ਮੁਹੰਮਦ ਦਾਤਾਰਪੁਰ ਖੋਜਕੀਪੁਰ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿੱਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
- LATEST NEWS : Vigilance Bureau arrests Beldar for taking Rs 10000 bribe
by Adesh Parminder Singh
- #DC_HOSHIARPUR : ਜਨਰਲ ਤੇ ਖ਼ਰਚਾ ਅਬਜ਼ਰਵਰ ਨੇ ਚੋਣਾਂ ਸਬੰਧੀ ਗਠਿਤ ਵੱਖ-ਵੱਖ ਸੈੱਲਾਂ ਦਾ ਕੀਤਾ ਅਚਨਚੇਤ ਨਿਰੀਖਣ
by Adesh Parminder Singh
- बड़ी ख़बर : आखिर मुख्यमंत्री भगवंत मान ने कर दिया बड़ा ऐलान, महिलाओं को मिलेगा एक हजार रुपये प्रति माह, करीब 550 करोड़ रुपये का खर्च आएगा
by Adesh Parminder Singh
- LATEST NEWS : ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ
by Adesh Parminder Singh
- ਵੱਡੀ ਖ਼ਬਰ #Vigilence Bureau : ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਦਰੁਸਤੀ ਬਦਲੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
by Adesh Parminder Singh
- #DC_HOSHIARPUR : ਜ਼ਿਲ੍ਹੇ ਵਿਚ 188 ਥਾਵਾਂ ’ਤੇ 270 ਮਾਈਕਰੋ ਅਬਜ਼ਰਵਰ ਤਾਇਨਾਤ, ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ
by Adesh Parminder Singh
- होशियारपुर के विकास के इतिहास में श्री सोम प्रकाश द्वारा करवाए कार्य सदा याद रखे जायेगे : अनीता सोम प्रकाश
by Adesh Parminder Singh
- LATEST : ਸਿਵਲ ਸਰਜਨ HOSHIARPUR ਵੱਲੋਂ ਸਿਵਲ ਹਸਪਤਾਲ ਦਸੂਹਾ ਦੀ ਅਚਨਚੇਤ ਚੈਕਿੰਗ, ਸਟਾਫ਼ ਦੀ ਹਾਜ਼ਰੀ ਚੈੱਕ
by Adesh Parminder Singh
- ਵੱਡੀ ਖ਼ਬਰ : #CM_MAAN :: ਮੁੱਖ ਮੰਤਰੀ ਮਾਨ ਦਾ ਫੈਸਲਾ, 10 ਦਿਨ ਪਹਿਲਾਂ ਹੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
by Adesh Parminder Singh
- बड़ी ख़बर : प्रधानमंत्री मोदी के पंजाब दौरे के ऐलान के बाद अनेक प्रकार की चर्चा तेज, पंजाब की इन 7 सीटों पर चल सकता है Modi Magic
by Adesh Parminder Singh
- ਵੱਡੀ ਖ਼ਬਰ : UPDATED : ਭਗਵੰਤ ਮਾਨ- ਅਨਮੋਲ ਦੀ MEGA ਰੈਲੀ :: ਬੇਮਿਸਾਲ ਇਕੱਠ, ਕਿਹਾ ਸੁੱਖ-ਵਿਲਾਸ ਹੋਟਲ ਬਾਦਲ ਪਰਿਵਾਰ ਤੋਂ ਛੁਡਵਾ ਕੇ ਸਕੂਲ ਬਣਾ ਦਵਾਂਗੇ
by Adesh Parminder Singh
- बड़ी ख़बर : ईरान के राष्ट्रपति इब्राहिम रईसी का हेलिकॉप्टर क्रैश, मौत, quoting Iran media
by Adesh Parminder Singh
- ਵੱਡੀ ਖ਼ਬਰ : #zimpa : ਜੇਕਰ ਵਿਕਾਸ ਤੇ ਰੁਜ਼ਗਾਰ ਚਾਹੁੰਦੇ ਹੋ ਤਾਂ ਡਾਕਟਰ ਰਾਜ ਜਿਤਾਓ, ਸੰਵਿਧਾਨ ਬਚਾਓ ਤੇ ਭਾਜਪਾ ਭਜਾਓ : ਕੈਬਿਨੇਟ ਮੰਤਰੀ ਜ਼ਿਮਪਾ
by Adesh Parminder Singh
- UPDATED HOSHIARPUR : ਵੱਡਾ ਝਟਕਾ : ਭਾਜਪਾ ਸਪੋਰਟਸ ਸੈੱਲ ਪੰਜਾਬ ਅਤੇ ਜ਼ਿਲਾ ਭਾਜਪਾ ਹੁਸ਼ਿਆਰਪੁਰ ਦੇ ਸਾਬਕਾ ਪ੍ਰਧਾਨ ਡਾ: ਰਮਨ ਘਈ ਨੇ ਭਾਜਪਾ ਨੂੰ ਅਲਵਿਦਾ ਕਿਹਾ , ਘੁਟਣ ਮਹਿਸੂਸ ਹੁੰਦੀ ਸੀ
by Adesh Parminder Singh
- #DC_HOSHIARPUR : राजनीतिक प्रतिनिधियों की उपस्थिति में हुई ई.वी.एम. व वी.वी.पैट्ज की दूसरी रैंडेमाइजेशन, राजनीतिक दलों ने प्रकट की संतुष्टी
by Adesh Parminder Singh
- बड़ी खबर : अगर बीजेपी बहुमत का आंकड़ा नहीं जुटा पाई तो BJP का प्लान B क्या होगा ? अमित शाह ने दिया यह जवाब
by Adesh Parminder Singh
- ਵੱਡੀ ਖ਼ਬਰ : ਅੱਬ ਕੀ ਬਾਰ 40 ਡਿਗਰੀ ਪਾਰ : ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਦਾ ਸਮਾਂ 20 ਮਈ ਤੋਂ ਲੈ ਕੇ 31 ਮਈ ਤਕ ਬਦਲਿਆ
by Adesh Parminder Singh
- बड़ी खबर : PUNJAB ELECTION 2024 : मोदी की गारंटी: 23 मई को प्रधानमंत्री पंजाब के इन जिलों का दौरा करेंगे, HOSHIARPUR – PATHANKOT ???
by Adesh Parminder Singh
- UPDATED : ਵੱਡੀ ਖ਼ਬਰ: WATCH VIDEO : ਹੁਸ਼ਿਆਰਪੁਰ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਲੋਕਾਂ ਨੂੰ ਲੈ ਕੇ ਜਾ ਰਹੀ ਚਲਦੀ ਬੱਸ ਨੂੰ ਅੱਗ ਲੱਗਣ ਕਾਰਨ 12 ਲੋਕ ਜ਼ਿੰਦਾ ਸੜ ਗਏ, ਮੌਤ, 25 ਤੋਂ ਵੱਧ ਜ਼ਖਮੀ
by Adesh Parminder Singh
- PUNJAB : ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਚ ਮੌਤ, ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ
by Adesh Parminder Singh
- PUNJAB : 12 लोगों की जलने से कीमती जाने चली गई, बस अग्निकांड के मृतकों को भाजपा नेताओं ने अर्पित की श्रद्धांजलि
by Adesh Parminder Singh
- ਵੱਡੀ ਖ਼ਬਰ AMRITSAR : ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ, CEO seeks report from DGP on firing at Ajnala election rally
by Adesh Parminder Singh
- LATEST : ਡਾ. ਰਾਜ ਕੁਮਾਰ ਚੱਬੇਵਾਲ ਨੇ PUNJAB ਦੇ ਡਾਕਟਰਾਂ ਨਾਲ ਕੀਤਾ ਵੱਡਾ ਵਾਅਦਾ
by Adesh Parminder Singh
- #DC_HOSHIARPUR : ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ
by Adesh Parminder Singh
- बडी ख़बर : माला पहनाने के बहाने, इंडिया गठबंधन के उम्मीदवार कन्हैया कुमार को मारे थपड़ , वीडियो सोशल मीडिया पर वायरल
by Adesh Parminder Singh
- #Punjab CEO Sibin : Carry documents for cash above Rs. 50,000 while travelling :: ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਲੋਕ ਢੁਕਵੇਂ ਦਸਤਾਵੇਜ਼ ਰੱਖਣ
by Adesh Parminder Singh
- ਵੱਡੀ ਖ਼ਬਰ :: DGP GAURAV YADAV : ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼, 155 ਕਾਬੂ
by Adesh Parminder Singh
- #DR. RAJ_CHABEWAL : ਪਿੰਡ ਵਿੱਚ ਜੰਮਣ ਪਲਣ ਕਾਰਣ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਦੇਖਿਆ, ਉਨ੍ਹਾਂ ਨੂੰ ਹੱਲ ਕਰਨਾ ਹਮੇਸ਼ਾ ਪਹਿਲ ਰਹੀ
by Adesh Parminder Singh
- ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਕੰਗ ਵੱਲੋਂ ਸ਼ਾਮਚੁਰਾਸੀ ਤੇ ਚੱਬੇਵਾਲ ਦੇ ਹਲਕਾ ਪ੍ਰਧਾਨ ਥਾਪੇ ਗਏ
by Adesh Parminder Singh
- LATEST HOSHIARPUR : ਫੁੱਲ, ਤੱਕੜੀ, ਹੱਥ, ਹਾਥੀ, ਝਾੜੂ, ਬਾਲਟੀ, ਸੋਫਾ, ਮੰਜੀ, ਕੈਮਰਾ ਤੇ ਟੈਲੀਵਿਜ਼ਨ ਸਮੇਤ ਕੁੱਲ 16 ਚੋਣ ਨਿਸ਼ਾਨ ਅਲਾਟ, ਲੜਨਗੇ ਚੋਣਾਂ
by Adesh Parminder Singh
- World Hypertension Day 2024 : Understanding Hypertension: The Silent Killer :: High BP ਨੂੰ ਨਜ਼ਰਅੰਦਾਜ਼ ਕਰਨਾ, ਮਤਲਬ ਮੌਤ ਨੂੰ ਦਾਵਤ
by Adesh Parminder Singh
- LATEST : ਜ਼ਿਲ੍ਹਾ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਅਤੇ ਦਸੂਹਾ ’ਚ ਜਨ ਉਪਯੋਗੀ ਸੇਵਾਵਾਂ ਲਈ ਨਿਲਾਮੀ 30 ਮਈ ਨੂੰ
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements
Advertisements