Latest:ਧੋਨੀ ਕ੍ਰਿਕੇਟ ਤੋਂ ਸੰਨਿਆਸ ਲੈਣ ਤੋਂ ਬਾਅਦ ਰੱਖ ਸਕਦੇ ਹਨ ਸਿਆਸਤ ਵਿੱਚ ਕਦਮ

ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਪਾਸਵਾਨ ਨੇ ਕਿਹਾ ਹੈ ਕਿ ਧੋਨੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਟੀਮ ਦਾ ਹਿੱਸਾ ਬਣ ਸਕਦੇ ਹਨ l

New Delhi : ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ । ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਪਾਸਵਾਨ ਨੇ ਕਿਹਾ ਹੈ ਕਿ ਧੋਨੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਟੀਮ ਦਾ ਹਿੱਸਾ ਬਣ ਸਕਦੇ ਹਨ।

 

ਇਸ ਵਿਸ਼ਵ ਕੱਪ ਦੌਰਾਨ ਮਹੇਂਦਰ ਸਿੰਘ ਧੋਨੀ ਦੇ ਕ੍ਰਿਕੇਟ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਕਾਫੀ ਉੱਠੀਆਂ ਸਨ। ਪਿਛਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਵੀ ਆਪਣੇ ਸੰਪਰਕ ਫਾਰ ਸਮਰਥਨ ਪ੍ਰੋਗਰਾਮ ਤਹਿਤ ਧੋਨੀ ਨਾਲ ਮੁਲਾਕਾਤ ਕੀਤੀ ਸੀ। ਰੌਚਕ ਗੱਲ ਇਹ ਹੈ ਕਿ ਮਹੇਂਦਰ ਸਿੰਘ ਧੋਨੀ ਝਾਰਖੰਡ ਦੀ ਰਾਜਧਾਨੀ ਰਾਂਚੀ ਦੇ ਰਹਿਣ ਵਾਲੇ ਹਨ ਅਤੇ ਇਸ ਸਾਲ ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply