8 ਸਾਲਾ ਨਬਾਲਗ ਬੱਚੀ ਨਾਲ ਜਬਰ-ਜਨਾਹ ਕਰਨ ਵਾਲਾ ਮੁਲਜ਼ਮ ਦਿਹਾਤੀ ਪੁਲਿਸ ਵੱਲੋਂ ਕਾਬੂ
ਜਗਰਾਊਂ (ਲੁਧਿਆਣਾ), 20 ਜੁਲਾਈ- ਚਰਨਜੀਤ ਸਿੰਘ ਸੋਹਲ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਵੱਲੋ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਜਗਰਾਊਂ ਅਧੀਨ ਪੈਂਦੇ ਪਿੰਡ ਰੂੰਮੀ ਵਿਖੇ 8 ਸਾਲਾ ਨਬਾਲਗ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਕਰਮਜੀਤ ਸਿੰਘ ਉਰਫ ਕੰਮਾ ਪੁੱਤਰ ਸ਼ਾਮ ਸਿੰਘ ਵਾਸੀ ਰੂੰਮੀ ਥਾਣਾ ਸਦਰ ਜਗਰਾਉ ਜਿਲਾ ਲੁਧਿਆਣਾ ਦੋਸ਼ੀ ਨੂੰ ਖੂਫੀਆ ਇਤਲਾਹ ‘ਤੇ ਪਿੰਡ ਢੋਲਣ ਦੇ ਬੱਸ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਮੁਕੱਦਮਾ ਨੰਬਰ 93 ਮਿਤੀ 09-07-2021 ਅ/ਧ 376 ਭ/ਦੰ 06 ਪੌਕਸੋ ਐਕਟ ਥਾਣਾ ਸਦਰ ਜਗਰਾਉ, ਵਿਖੇ ਪੀੜ੍ਹਤ ਦੇ ਪਰਿਵਾਰ ਵੱਲੋਂ ਬਰਖਿਲ਼ਾਫ ਕਰਮਜੀਤ ਸਿੰਘ ਉਰਫ ਕੰਮਾ ਪੁੱਤਰ ਸ਼ਾਮ ਸਿੰਘ ਵਾਸੀ ਰੂੰਮੀ ਥਾਣਾ ਸਦਰ ਜਗਰਾਉਂ, ਜਿਲਾ ਲੁਧਿਆਣਾ (ਉਮਰ ਕਰੀਬ 28 ਸਾਲ) ਦੇ 08 ਸਾਲ ਦੀ ਨਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਸਬੰਧੀ ਦਰਜ ਰਜਿਸ਼ਟਰ ਕੀਤਾ ਗਿਆ ਸੀ।
ਮਿਤੀ 09-07-2021 ਨੂੰ ਮੁਦੱਈ ਮੁਕੱਦਮਾ ਅਤੇ ਉਸਦੀ ਪੀੜਤ ਬੱਚੀ (ਉਮਰ ਕਰੀਬ 08 ਸਾਲ) ਘਰ ਵਿੱਚ ਹਾਜ਼ਰ ਸੀ ਤਾਂ ਵਕਤ ਕਰੀਬ 11:45 ਏ.ਐਮ. ਮੁਦੱਈ ਮੁਕੱਦਮਾ ਜਦ ਵਾਸ਼ਰੂਮ ਚਲੀ ਗਈ ਤਾਂ ਉਸਨੇ ਵਾਪਸ ਆ ਕੇ ਦੇਖਿਆ ਕਿ ਉਸਦੀ ਬੱਚੀ ਘਰ ਵਿੱਚ ਨਹੀਂ ਸੀ, ਉਸ ਵੱਲੋਂ ਆਸ ਪਾਸ ਦੇਖਣ ਤੇ ਜਦੋਂ ਪੀੜ੍ਹਤ ਬੱਚੀ ਦੇ ਨਾ ਮਿਲਣ ਤੇ ਉਹ ਆਪਣੇ ਗੁਆਂਢੀ ਕਰਮਜੀਤ ਸਿੰਘ ਉਰਫ ਕੰਮਾ ਪੁੱਤਰ ਸ਼ਾਮ ਸਿੰਘ ਵਾਸੀ ਰੂੰਮੀ ਦੇ ਘਰ ਗਈ ਤਾਂ ਉਸਨੇ ਦੇਖਿਆ ਕਿ ਦੋਸ਼ੀ ਕਰਮਜੀਤ ਸਿੰਘ ਉਰਫ ਕੰਮਾ ਆਪਣੇ ਘਰ ਦੇ ਇੱਕ ਕਮਰੇ ਵਿੱਚ ਪੀੜਤ ਲੜਕੀ ਨਾਲ ਸੀ ਅਤੇ ਬੱਚੀ ਰੋ ਰਹੀ ਸੀ। ਮੁਦੱਈ ਮੁੱਕਦਮਾ ਨੇ ਆਪਣੀ ਲੜਕੀ ਨੂੰ ਪੁੱਛਿਆ ਕਿ ਉਹ ਕਿਉਂ ਰੋ ਰਹੀ ਹੈ ਤਾਂ ਉਸਨੇ ਦੱਸਿਆ ਕਿ ਕਰਮਜੀਤ ਸਿੰਘ ਉਰਫ ਕੰਮਾ ਨੇ ਉਸ ਨਾਲ ਗਲਤ ਕੰਮ ਕੀਤਾ ਹੈ। ਦੋਸੀ ਕਰਮਜੀਤ ਸਿੰਘ ਉਰਫ ਕੰਮਾ ਮੌਕੇ ਤੋਂ ਫਰਾਰ ਹੋ ਗਿਆ ਸੀ।
ਮੁਕਦੱਮਾ ਦੀ ਮੁੱਢਲੀ ਤਫਤੀਸ ਐਸ.ਆਈ ਕਮਲਜੀਤ ਕੌਰ, ਇੰਚਾਰਜ ਚੌਂਕੀ ਬੱਸ ਸਟੈਂਡ ਜਗਰਾਉਂ ਨੇ ਅਮਲ ਵਿੱਚ ਲਿਆ ਕੇ ਪੀੜ੍ਹਤਾ ਬੱਚੀ ਦਾ ਮੈਡੀਕਲ ਕਰਵਾਇਆ।
ਦੋਸ਼ੀ ਕਰਮਜੀਤ ਸਿੰਘ ਉਕਤ ਨੂੰ ਗ੍ਰਿਫਤਾਰ ਕਰਨ ਲਈ ਮਾਨਯੋਗ ਐਸ.ਐਸ.ਪੀ. ਲੁਧਿ।(ਦਿਹਾਤੀ) ਦੇ ਦਿਸ਼ਾ ਨਿਰਦੇਸਾਂ ਤੇ ਸ੍ਰੀ ਬਲਵਿੰਦਰ ਸਿੰਘ ਪੀ.ਪੀ.ਐਸ. ਪੁਲਿਸ ਕਪਤਾਨ (ਆਈ) ਲੁਧਿਆਣਾ (ਦਿਹਾਤੀ), ਸ੍ਰੀ ਜਤਿੰਦਰਜੀਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ ਜਗਰਾਉ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫਸਰ ਥਾਣਾ ਸਦਰ ਜਗਰਾਉ ਅਤੇ ਐਸ.ਆਈ ਸ਼ਰਨਜੀਤ ਸਿੰਘ ਇੰਚਾਰਜ ਚੌਂਕੀ ਚੌਂਕੀਮਾਨ ਦੀ ਟੀਮ ਦਾ ਗਠਨ ਕੀਤਾ ਗਿਆ ਸੀ।
ਅੱਜ ਮਿਤੀ 20.07.2021 ਨੂੰ ਖੂਫੀਆ ਇਤਲਾਹ ਤੇ ਦੋਸ਼ੀ ਕਰਮਜੀਤ ਸਿੰਘ ਉਰਫ ਕੰਮਾ ਪੁੱਤਰ ਸ਼ਾਮ ਸਿੰਘ ਵਾਸੀ ਰੂੰਮੀ ਥਾਣਾ ਸਦਰ ਜਗਰਾਉ ਜਿਲਾ ਲੁਧਿਆਣਾ ਨੂੰ ਪਿੰਡ ਢੋਲਣ ਦੇ ਬੱਸ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਿਸਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਜੀਦ ਪੁੱਛਗਿੱਛ ਕੀਤੀ ਜਾਵੇਗੀ।
ਮੁਕਦੱਮਾ ਉਕਤ ਦੀ ਪੀੜਤਾ ਨੂੰ ਕੰਪਸੈਸ਼ਨ ਸਹਾਇਤਾ ਦਿਵਾਉੇਣ ਲਈ ਪੱਤਰ ਜਾਰੀ ਕਰਕੇ ਮਾਨਯੋਗ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਨੂੰ ਭੇਜਿਆ ਜਾ ਚੁੱਕਾ ਹੈ।
ਇਸ ਤੋਂ ਇਲਾਵਾ ਦੋਸੀ ਕਰਮਜੀਤ ਸਿੰਘ ਉਰਫ ਕੰਮਾ ਖਿਲ਼ਾਫ ਪਹਿਲਾਂ ਵੀ ਮੁਕਦੱਮਾ ਨੰਬਰ 56 ਮਿਤੀ 19-03-16 ਅ/ਧ 61.1.14 ਐਕਸਾਈਜ ਐਕਟ ਥਾਣਾ ਦਾਖਾ ਦਰਜ ਰਜਿਸਟਰ ਹੈ, ਜੋ ਜੇਰ ਸਮਾਇਤ ਅਦਾਲਤ ਹੈ।
- World Hypertension Day 2024 : Understanding Hypertension: The Silent Killer :: High BP ਨੂੰ ਨਜ਼ਰਅੰਦਾਜ਼ ਕਰਨਾ, ਮਤਲਬ ਮੌਤ ਨੂੰ ਦਾਵਤ
by Adesh Parminder Singh
- LATEST : ਜ਼ਿਲ੍ਹਾ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਅਤੇ ਦਸੂਹਾ ’ਚ ਜਨ ਉਪਯੋਗੀ ਸੇਵਾਵਾਂ ਲਈ ਨਿਲਾਮੀ 30 ਮਈ ਨੂੰ
by Adesh Parminder Singh
- LATEST HOSHIARPUR : VIGILANCE BUREAU NABS PATWARI TAKING RS 15,000 BRIBE FOR ISSUING SURVIVING CERTIFICATE
by Adesh Parminder Singh
- LATEST CDT NEWS : Information about any candidate of Punjab is accessible through the KYC app : Sibin C
by Adesh Parminder Singh
- LATEST : ਸ੍ਰੀ ਕਰਤਾਰਪੁਰ ਸਾਹਿਬ ( ਪਾਕਿਸਤਾਨ ) ਵਿਖੇ ਸਭ ਰੰਗ ਸਾਹਿਤ ਸਭਾ ਗੁਰਦਾਸਪੁਰ ਵੱਲੋਂ ਕਵੀ ਦਰਬਾਰ
by Adesh Parminder Singh
- LATEST : VIGILANCE BUREAU ARRESTS ACCOMPLICE OF PATWARI TAKING RS 3,000 BRIBE FOR MUTATION OF LAND
by Adesh Parminder Singh
- बड़ी ख़बर : बाबा साहेब डॉ. भीमराव अंबेडकर के पोते यशवंत अंबेडकर ने होशियारपुर से नामांकन पत्र दाखिल किया
by Adesh Parminder Singh
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
by Adesh Parminder Singh
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
by Adesh Parminder Singh
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
by Adesh Parminder Singh
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
by Adesh Parminder Singh
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
by Adesh Parminder Singh
- होशियारपुर को मतदाताओं को जागरूक करने में राज्य में मिला प्रथम स्थान
by Adesh Parminder Singh
- ਵੱਡੀ ਖ਼ਬਰ : ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ, ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਗੋਲੀਬਾਰੀ ਦੌਰਾਨ ਜਖਮੀ
by Adesh Parminder Singh
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
by Adesh Parminder Singh
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
by Adesh Parminder Singh
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
by Adesh Parminder Singh
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
by Adesh Parminder Singh
- LATEST : VB arrests Patwari, his accomplice for taking Rs 3,500 bribe
by Adesh Parminder Singh
- दिल्ली हाई कोर्ट से सीएम केजरीवाल को नहीं मिली राहत
by Adesh Parminder Singh
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
by Adesh Parminder Singh
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
by Adesh Parminder Singh
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
by Adesh Parminder Singh
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
by Adesh Parminder Singh
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
by Adesh Parminder Singh
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
by Adesh Parminder Singh
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
by Adesh Parminder Singh
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
by Adesh Parminder Singh
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
by Adesh Parminder Singh
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
by Adesh Parminder Singh
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
by Adesh Parminder Singh
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
by Adesh Parminder Singh
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
by Adesh Parminder Singh
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
by Adesh Parminder Singh
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
by Adesh Parminder Singh
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
by Adesh Parminder Singh
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
by Adesh Parminder Singh
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
by Adesh Parminder Singh
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements