ਵੱਡੀ ਖ਼ਬਰ : ਨਵਜੋਤ ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਕੈਪਟਨ ਅਮਰਿੰਦਰ ਡਾਂਸ ਕਰਦੇ ਨਜ਼ਰ ਆਏ, ਵੀਡੀਓ ਵਾਇਰਲ

ਚੰਡੀਗੜ੍ਹ: ਪੰਜਾਬ ਕਾਂਗਰਸ ’ਚ ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ-ਕੱਲ੍ਹ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਵਿਵਾਦ ਚੱਲ ਰਿਹਾ ਹੈ ਪਰ ਇਸ ਦਾ ਕੈਪਟਨ ਇਸ ਵੱਲ ਕੋਈ ਖਾਸ ਤਵੱਜੋਂ ਦਿੰਦੇ ਨਜ਼ਰ ਨਹੀਂ ਆਏ। 

ਕੱਲ੍ਹ ਵੀਰਵਾਰ ਨੂੰ ਉਹ ਭਾਰਤੀ ਫ਼ੌਜ ਦੀਆਂ ਦੋ ਸਿੱਖ ਰੈਜੀਮੈਂਟਸ ਦੇ ਜਵਾਨਾਂ ਨਾਲ ਡਾਂਸ ਕਰਦੇ ਦਿੱਸੇ। ਰੈਜਿਮੈਂਟ ਦੇ 175ਵੇਂ ਸਥਾਪਨਾ ਦਿਵਸ ਮੌਕੇ ਇਹ ਸਮਾਰੋਹ ਰੱਖਿਆ ਗਿਆ ਸੀ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਇਸੇ ਰੈਜੀਮੈਂਟ ’ਚ ਸੇਵਾ ਨਿਭਾ ਚੁੱਕੇ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply